ਪੜਚੋਲ ਕਰੋ

Jalandhar News: 130 ਕਿਲੋਮੀਟਰ ਦੀ ਸਪੀਡ...ਕਰਨ ਔਜਲਾ ਦਾ 'ਟੇਕ ਇਟ ਈਜ਼ੀ' ਗੀਤ 'ਤੇ ਡਾਂਸ...ਅਚਾਨਕ ਐਕਸੀਡੈਂਟ ਮਗਰੋਂ ਬਲਾਸਟ, 5 ਦੌਸਤਾਂ ਦੀ ਮੌਤ

Jalandhar News: ਜਲੰਧਰ ਵਿੱਚ ਅੱਜ ਗਮ ਦਾ ਮਾਹੌਲ ਹੈ। ਸ਼ਹਿਰ ਦੇ ਮਾਡਲ ਹਾਊਸ ਸਥਿਤ ਸ਼ਮਸ਼ਾਨਘਾਟ ਵਿੱਚ ਚਾਰ ਦੋਸਤਾਂ ਦਾ ਸਿਵਾ ਬਲੇਗਾ। ਭਿਆਨਕ ਸੜਕ ਹਾਦਸੇ ਵਿੱਚ ਪੰਜ ਦੋਸਤਾਂ ਦੀ ਮੌਤ ਹੋ ਗਈ ਸੀ। ਇਹ ਹਾਦਸਾ ਤੇਜ਼ ਰਫਤਾਰ

Jalandhar News: ਜਲੰਧਰ ਵਿੱਚ ਅੱਜ ਗਮ ਦਾ ਮਾਹੌਲ ਹੈ। ਸ਼ਹਿਰ ਦੇ ਮਾਡਲ ਹਾਊਸ ਸਥਿਤ ਸ਼ਮਸ਼ਾਨਘਾਟ ਵਿੱਚ ਚਾਰ ਦੋਸਤਾਂ ਦਾ ਸਿਵਾ ਬਲੇਗਾ। ਭਿਆਨਕ ਸੜਕ ਹਾਦਸੇ ਵਿੱਚ ਪੰਜ ਦੋਸਤਾਂ ਦੀ ਮੌਤ ਹੋ ਗਈ ਸੀ। ਇਹ ਹਾਦਸਾ ਤੇਜ਼ ਰਫਤਾਰ ਕਰਕੇ ਹੋਇਆ ਹੈ। ਸੂਤਰਾਂ ਮੁਤਾਬਕ ਕਾਰ ਦੀ ਸਪੀਡ 130 ਕਿਲੋਮੀਟਰ ਦੇ ਕਰੀਬ ਸੀ।

ਦੱਸ ਦਈਏ ਕਿ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਦਸੂਹਾ ਨੇੜੇ ਸ਼ੁੱਕਰਵਾਰ ਰਾਤ ਨੂੰ ਵਾਪਰੇ ਭਿਆਨਕ ਹਾਦਸੇ ਵਿੱਚ ਪੰਜ ਦੋਸਤਾਂ ਦੀ ਮੌਤ ਹੋ ਗਈ ਸੀ। ਘਟਨਾ 'ਚ ਮਰਨ ਵਾਲੇ ਅੰਕਿਤ ਕੁਮਾਰ (ਸਾਫਟਵੇਅਰ ਇੰਜਨੀਅਰ) ਵਾਸੀ ਪਿੰਕ ਸਿਟੀ ਕਲੋਨੀ (ਜਲੰਧਰ), ਇੰਦਰਜੀਤ ਭਗਤ ਵਾਸੀ ਆਜ਼ਾਦ ਨਗਰ, ਭਾਰਗਵ ਕੈਂਪ (ਜਲੰਧਰ), ਰਾਜੂ ਵਾਸੀ ਅਵਤਾਰ ਨਗਰ (ਜਲੰਧਰ), ਅਭੀ ਵਾਸੀ ਭਾਰਗਵ ਕੈਂਪ ਦਾ ਅੱਜ ਮਾਡਲ ਹਾਊਸ ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਇਸੇ ਦੌਰਾਨ ਮਿਸ਼ਨ ਕੰਪਲੈਕਸ ਨਾਇਰ ਲਕਸ਼ਮੀ ਮਾਤਾ ਮੰਦਰ (ਜਲੰਧਰ) ਦੇ ਵਸਨੀਕ ਰਿਸ਼ਭ ਮਿਨਹਾਸ ਦਾ ਸ਼ੁੱਕਰਵਾਰ ਦੇਰ ਸ਼ਾਮ ਹਰਨਾਮਦਾਸਪੁਰਾ ਵਿਖੇ ਸਸਕਾਰ ਕਰ ਦਿੱਤਾ ਗਿਆ। ਚਾਰਾਂ ਦਾ ਅੰਤਿਮ ਸੰਸਕਾਰ ਅੱਜ ਸਵੇਰੇ 11 ਵਜੇ ਇਕੱਠੇ ਕੀਤਾ ਜਾਵੇਗਾ। ਸ਼ੁੱਕਰਵਾਰ ਨੂੰ ਸਾਰੀਆਂ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਗਿਆ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਕਾਰ ਰਿਸ਼ਭ ਦੀ ਸੀ ਜਿਸ ਨੂੰ ਉਹ ਖੁਦ ਚਲਾ ਰਿਹਾ ਸੀ। ਕਾਰ ਦੀ ਟੱਕਰ ਤੋਂ ਬਾਅਦ ਉਸ ਦਾ ਸੀਐਨਜੀ ਸਿਲੰਡਰ ਫਟ ਗਿਆ। ਇਸ ਕਾਰਨ ਪੰਜਾਂ ਦੋਸਤਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਸੜ ਗਈਆਂ ਸੀ। ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦੋਂਕਿ ਇੱਕ ਦੀ ਰਸਤੇ ਵਿੱਚ ਤੇ ਦੂਜੇ ਦੀ ਹਸਪਤਾਲ ਵਿੱਚ ਮੌਤ ਹੋ ਗਈ। 

ਹਾਦਸੇ ਦਾ ਸ਼ਿਕਾਰ ਹੋਇਆ ਟਰੱਕ ਵੀ ਝਾੜੀਆਂ ਵਿੱਚ ਪਲਟ ਗਿਆ। ਪੁਲਿਸ ਨੇ ਇਸ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਟਰੱਕ ਡਰਾਈਵਰ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਠੀਕ 20 ਮਿੰਟ ਪਹਿਲਾਂ ਰਿਸ਼ਭ ਦੇ ਇੰਸਟਾਗ੍ਰਾਮ ਤੋਂ ਇੱਕ ਪੋਸਟ ਸ਼ੇਅਰ ਕੀਤੀ ਗਈ ਸੀ ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਉਹ ਜਲੰਧਰ-ਪਠਾਨਕੋਟ ਹਾਈਵੇ 'ਤੇ ਜਾ ਰਹੇ ਹਨ ਤੇ ਉਨ੍ਹਾਂ ਦੀ ਕਾਰ ਕਰੀਬ 130 ਕਿਲੋਮੀਟਰ ਦੀ ਰਫਤਾਰ ਨਾਲ ਦੌੜ ਰਹੀ ਹੈ। 

ਵੀਡੀਓ 'ਚ ਗਾਇਕ ਕਰਨ ਔਜਲਾ ਦਾ ਪੰਜਾਬੀ ਗੀਤ 'ਟੇਕ ਇਟ ਈਜ਼ੀ' ਉੱਚੀ ਆਵਾਜ਼ 'ਚ ਚੱਲ ਰਿਹਾ ਸੀ। ਇਹ ਪੰਜੇ ਪੰਜਾਬੀ ਗੀਤ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਟਰੱਕ ਵੀ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟ ਗਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
GPF Deposit Limit Rule: ਸਰਕਾਰੀ ਮੁਲਾਜ਼ਮਾਂ ਲਈ ਵੱਡਾ ਅਪਡੇਟ; ਜੇਕਰ GPF ਵਿਚ 5 ਲੱਖ ਤੋਂ ਵੱਧ ਜਮ੍ਹਾ ਕਰਵਾਉਂਦੇ ਹੋ ਤਾਂ ਜਾਣ ਲਵੋ ਨਵੇਂ ਨਿਯਮ...

Embed widget