ਪੜਚੋਲ ਕਰੋ

Jalandhar News: ਪੁਲਿਸ ਨਾਕੇ ਦੀ ਭਿਆਨਕ ਵੀਡੀਓ! ਡਰਾਈਵਰ ਨੇ ਥਾਣੇਦਾਰ 'ਤੇ ਚੜ੍ਹਾਈ ਕਾਰ, ਕਾਫੀ ਦੂਰ ਤੱਕ ਘਸੀਟਿਆ

ਜਲੰਧਰ ਦੇ ਸ਼ਾਹਕੋਟ ਵਿੱਚ ਇੱਕ ਨਾਕੇ 'ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਏਐਸਆਈ ਨੂੰ ਟੱਕਰ ਮਾਰ ਦਿੱਤੀ। ਕਾਰ ਉਸ ਨੂੰ ਆਪਣੇ ਨਾਲ ਕਾਫੀ ਦੂਰ ਤੱਕ ਘਸੀਟ ਕੇ ਲੈ ਗਈ। ਕੁਝ ਦੂਰੀ ’ਤੇ ਏਐਸਆਈ ਸੁਰਜੀਤ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ।

Jalandhar News: ਜਲੰਧਰ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਇੱਥੇ ਨਾਕੇ 'ਤੇ ਖੜ੍ਹੇ ਥਾਣੇਦਾਰ ਨੂੰ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰੀ ਹੈ। ਕਾਰ ਸਵਾਰ ਥਾਣੇਦਾਰ ਨੂੰ ਘੜੀਸਦੇ ਹੋਏ ਕਾਫੀ ਦੂਰ ਤੱਕ ਲੈ ਗਿਆ। ਵਾਇਰਲ ਹੋ ਰਹੀ ਵੀਡੀਓ ਬੇਹੱਦ ਭਿਆਨਕ ਹੈ। ਇਹ ਘਟਨਾ ਸ਼ਾਹਕੋਟ ਦੀ ਹੈ। ਇਸ ਘਟਨਾ ਮਗਰੋਂ ਡਰਾਈਵਰ ਕਾਰ ਛੱਡ ਕੇ ਦੌੜ ਗਿਆ ਹੈ। 

ਹਾਸਲ ਜਾਣਕਾਰੀ ਮੁਤਾਬਕ ਜਲੰਧਰ ਦੇ ਸ਼ਾਹਕੋਟ ਵਿੱਚ ਇੱਕ ਨਾਕੇ 'ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਏਐਸਆਈ ਨੂੰ ਟੱਕਰ ਮਾਰ ਦਿੱਤੀ। ਕਾਰ ਉਸ ਨੂੰ ਆਪਣੇ ਨਾਲ ਕਾਫੀ ਦੂਰ ਤੱਕ ਘਸੀਟ ਕੇ ਲੈ ਗਈ। ਕੁਝ ਦੂਰੀ ’ਤੇ ਏਐਸਆਈ ਸੁਰਜੀਤ ਡਿਵਾਈਡਰ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਕਾਰ ਵੀ ਥੋੜ੍ਹੀ ਦੂਰ ਜਾ ਕੇ ਰੁਕ ਗਈ।

ਘਟਨਾ ਤੋਂ ਬਾਅਦ ਡਰਾਈਵਰ ਮੌਕੇ 'ਤੇ ਕਾਰ ਛੱਡ ਕੇ ਫਰਾਰ ਹੋ ਗਿਆ। ਸਾਥੀ ਪੁਲਿਸ ਮੁਲਾਜ਼ਮਾਂ ਨੇ ਏਐਸਆਈ ਸੁਰਜੀਤ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਾਰੀ ਘਟਨਾ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਕਾਰ ਏਐਸਆਈ ਨੂੰ ਟੱਕਰ ਮਾਰ ਕੇ ਉਸ ਨੂੰ ਘਸੀਟਦੀ ਹੋਈ ਦਿਖਾਈ ਦੇ ਰਹੀ ਹੈ।

ਏਐਸਆਈ ਸੁਰਜੀਤ ਸਿੰਘ ਵਾਸੀ ਬਾਜਵਾ ਕਲਾਂ ਜਲੰਧਰ ਦੇਹਾਤ ਪੁਲਿਸ ਵਿੱਚ ਤਾਇਨਾਤ ਹੈ। ਵੀਰਵਾਰ ਨੂੰ ਸ਼ਾਹਕੋਟ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਕਾਵਾਂ ਪੱਤਣ 'ਚ ਹਾਈਟੈਕ ਚੌਕੀ 'ਤੇ ਉਨ੍ਹਾਂ ਦੀ ਡਿਊਟੀ ਲਾਈ ਗਈ। ਦੁਪਹਿਰ ਵੇਲੇ ਚੌਕੀ ’ਤੇ ਉਨ੍ਹਾਂ ਨੇ ਚਿੱਟੇ ਰੰਗ ਦੀ ਜ਼ੈਨ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਡਰਾਈਵਰ ਰੁਕਣ ਦੀ ਬਜਾਏ ਕਾਰ ਭਜਾ ਕੇ ਲੈ ਗਿਆ। ਕਾਰ ਨੂੰ ਤੇਜ਼ ਰਫਤਾਰ ਨਾਲ ਆਪਣੇ ਵੱਲ ਆਉਂਦਾ ਦੇਖ ਕੇ ਏਐਸਆਈ ਸੁਰਜੀਤ ਨੇ ਸਾਈਡ ਵੱਲ ਜਾਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੇ ਕਾਰ ਨੂੰ ਏਐਸਆਈ 'ਤੇ ਚੜ੍ਹਾ ਦਿੱਤਾ ਤੇ ਉਸ ਨੂੰ ਘਸੀਟ ਕੇ ਕੁਝ ਦੂਰੀ 'ਤੇ ਡਿਵਾਈਡਰ 'ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਕਾਰ ਦੁਬਾਰਾ ਹਾਈਵੇਅ 'ਤੇ ਆ ਗਈ ਤੇ ਰੇਲਿੰਗ ਨਾਲ ਟਕਰਾ ਕੇ ਰੁਕ ਗਈ। ਡਰਾਈਵਰ ਤੁਰੰਤ ਕਾਰ ਤੋਂ ਹੇਠਾਂ ਉਤਰ ਕੇ ਭੱਜ ਗਿਆ।

ਇਸ ਮਗਰੋਂ ਚੌਕੀ ’ਤੇ ਮੌਜੂਦ ਹੋਰ ਪੁਲਿਸ ਮੁਲਾਜ਼ਮ ਏਐਸਆਈ ਸੁਰਜੀਤ ਵੱਲ ਭੱਜੇ। ਉਹ ਤੁਰੰਤ ਏਐਸਆਈ ਨੂੰ ਸ਼ਾਹਕੋਟ ਸਿਵਲ ਹਸਪਤਾਲ ਲੈ ਗਏ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਲੁਧਿਆਣਾ ਦੇ ਡੀਐਮਸੀ ਹਸਪਤਾਲ ਰੈਫਰ ਕਰ ਦਿੱਤਾ। ਏਐਸਆਈ ਸੁਰਜੀਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਥਾਣਾ ਸ਼ਾਹਕੋਟ ਦੇ ਐਸਐਚਓ ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲਈ ਕਾਰ ਦੇ ਵੇਰਵੇ ਕੱਢੇ ਜਾ ਰਹੇ ਹਨ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget