ਪੜਚੋਲ ਕਰੋ

Jalandhar News: ਜਲੰਧਰ ਤੋਂ AAP ਵਿਧਾਇਕ ਸ਼ੀਤਲ ਅੰਗੁਰਾਲ ਦਾ ਫੁੱਟਿਆ ਗੁੱਸਾ, ਆਪਣੀ ਹੀ ਪਾਰਟੀ ਦੇ ਨੇਤਾ ਨੂੰ ਸੁਣਾਈਆਂ ਖਰੀਆਂ-ਖਰੀਆਂ

Punjab News: ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਜੋ ਕਿ ਕੁਝ ਸਮੇਂ ਪਹਿਲਾਂ ਹੀ ਫੇਸਬੁੱਕ ਉੱਤੇ ਲਾਈਵ ਹੋਏ।

Jalandhar News: ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਲਾਈਵ ਹੋ ਕੇ ਬਿਨ੍ਹਾਂ ਨਾਮ ਲਏ ਆਪਣੀ ਪਾਰਟੀ ਦੇ ਇੱਕ ਨੇਤਾ ਨੂੰ ਚੰਗੀ ਝਾੜ ਪਾਈ ਹੈ ।

ਉਨ੍ਹਾਂ ਨੇ ਬਿਨ੍ਹਾਂ ਨਾਂ ਲਏ ਕੁਝ ਸਮਾਂ ਪਹਿਲਾਂ ਪਾਰਟੀ 'ਚ ਸ਼ਾਮਲ ਹੋਏ ਨੇਤਾ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ। ਲਾਈਵ ਦੌਰਾਨ ਉਨ੍ਹਾਂ ਕਿਹਾ ਕਿ ਜਿਹੜੀ ਪਾਰਟੀ ਨੇ ਉਸ ਸਖ਼ਸ਼ ਨੂੰ ਸੱਤਾ ਸੌਂਪੀ ਹੈ, ਇਹ ਵਿਅਕਤੀ ਉਸਦੀ ਦੁਰਵਰਤੋਂ ਕਰ ਰਿਹਾ ਹੈ, ਜੋ ਕਿ ਬਹੁਤ ਗਲਤ ਹੈ। ਜੋ ਵੀ ਮੇਰੇ ਸੰਪਰਕ ਵਿੱਚ ਆਉਂਦਾ ਹੈ, ਇਹ ਸਖ਼ਸ਼ ਉਸ ਨੂੰ ਧਮਕੀਆਂ ਦੇ ਕੇ ਡਰਾਉਂਦਾ ਹੈ। ਇਹ ਸਖ਼ਸ਼ ਖੁਦ ਸ਼ਹਿਰ ਦੇ ਕਈ ਗੈਂਗਸਟਰਾਂ ਦਾ ਸਮਰਥਨ ਕਰ ਰਿਹਾ ਹੈ। 

ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਖ਼ਸ਼ ਦੇ ਖਿਲਾਫ AAP ਹਾਈ ਕਮਾਨ ਨੂੰ ਦਿੱਲੀ ਜਾ ਕੇ ਸਾਰੇ ਸਬੂਤ ਪੇਸ਼ ਕੀਤੇ ਹਨ।

ਵਿਧਾਇਕ ਸ਼ੀਤਲ ਅੰਗੁਰਾਲ ਆਪਣੇ ਲਾਈਵ ਵਿੱਚ ਕਿਹਾ ਕਿ ਇਹ ਸਖ਼ਸ ਆਮ ਆਦਮੀ ਪਾਰਟੀ ਨੂੰ ਵੀ ਬਦਨਾਮ ਕਰ ਰਿਹਾ ਹੈ। ਜਿਸ ਪਾਰਟੀ ਨੇ ਇਸ ਨੂੰ ਕੁਰਸੀ ਦਿੱਤੀ ਇਹ ਉਸ ਨੂੰ ਹੀ ਖਤਮ ਕਰਨ ਉੱਤੇ ਲੱਗਿਆ ਹੈ। ਮੈਂ ਲੰਬੇ ਸਮੇਂ ਤੋਂ ਕੁਝ ਨਹੀਂ ਕਿਹਾ ਪਰ ਹੁਣ ਘੜਾ ਭਰ ਗਿਆ ਹੈ, ਮੈਂ ਹੁਣ ਚੁੱਪ ਨਹੀਂ ਰਹਿ ਸਕਦਾ। ਮੈਂ ਆਪਣੇ ਲੋਕਾਂ ਦਾ ਮਾੜਾ ਨਹੀਂ ਹੋਣ ਦਿਆਂਗਾ, ਇਸ ਲਈ ਭਾਵੇਂ ਮੈਨੂੰ ਆਪਣੀ ਕੁਰਸੀ ਗੁਆਉਣੀ ਪਵੇ, ਮੇਰੀ ਲੜਾਈ ਜਾਰੀ ਰਹੇਗੀ।

ਇਸ ਸਖ਼ਸ਼ ਵੱਲੋਂ ਆਪ ਪਾਰਟੀ candidate ਉੱਤੇ ਵੀ ਹਮਲਾ ਕਰਵਾਇਆ ਗਿਆ। ਇਸ ਤੋਂ ਇਲਾਵਾ ਪਾਰਟੀ ਵਰਕਰਾਂ ਨੂੰ ਵੀ ਤੰਗ ਕਰ ਰਿਹਾ ਹੈ। ਲਾਈਵ ਦੌਰਾਨ ਜਲੰਧਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਹਾਈ ਕਮਾਨ ਨੂੰ ਬੇਨਤੀ ਵੀ ਕੀਤੀ ਹੈ ਇਸ ਸਖ਼ਸ਼ ਉੱਤੇ ਸਖਤ ਕਾਰਵਾਈ ਕੀਤੀ ਜਾਵੇੇ। ਉਨ੍ਹਾਂ ਨੇ ਆਪਣੇ ਲਾਈਵ ਦੇ ਅੰਤ ਵਿੱਚ ਕਿਹਾ ਕਿ ਉਹ ਆਪਣੇ ਸੰਘਰਸ਼ ਦੀ ਲੜਾਈ ਜਾਰੀ ਰੱਖਣਗੇ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget