ਪੜਚੋਲ ਕਰੋ

Jalandhar News: ਕਪੂਰਥਲਾ ਜੇਲ੍ਹ 'ਚ ਗੈਂਗਵਾਰ ਖ਼ਿਲਾਫ਼ ਕਾਰਵਾਈ: 23 ਕੈਦੀਆਂ ਤੇ ਹਵਾਲਾਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਕਪੂਰਥਲਾ ਜ਼ਿਲ੍ਹੇ ਦੀ ਮਾਡਰਨ ਜੇਲ੍ਹ 'ਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਚੱਲੀ ਗੈਂਗਵਾਰ ਵਿੱਚ ਇੱਕ ਕੈਦੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਪੁਲੀਸ ਨੇ 7 ਕੈਦੀਆਂ ਤੇ 16 ਹਵਾਲਾਤੀਆਂ ਖ਼ਿਲਾਫ਼ ਕਤਲ...

Jalandhar News : ਜਲੰਧਰ ਦੇ ਕਪੂਰਥਲਾ ਜ਼ਿਲ੍ਹੇ ਦੀ ਮਾਡਰਨ ਜੇਲ੍ਹ ਵਿੱਚ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਚੱਲੀ ਗੈਂਗਵਾਰ ਵਿੱਚ ਇੱਕ ਕੈਦੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਕਤਲ ਦਾ ਕੇਸ ਦਰਜ ਕੀਤਾ ਹੈ। ਥਾਣਾ ਕੋਤਵਾਲੀ ਪੁਲੀਸ ਨੇ 7 ਕੈਦੀਆਂ ਤੇ 16 ਹਵਾਲਾਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪ੍ਰੀਜ਼ਨ ਐਕਟ, ਕੁੱਟਮਾਰ ਸਮੇਤ ਕਈ ਧਾਰਾਵਾਂ ਜੋੜ ਦਿੱਤੀਆਂ ਹਨ। ਥਾਣਾ ਕੋਤਵਾਲੀ ਦੀ ਪੁਲਿਸ ਨੇ ਸਿਵਲ ਹਸਪਤਾਲ 'ਚ ਇਲਾਜ਼ ਕਰਵਾ ਰਹੇ 3 ਜ਼ਖਮੀਆਂ ਦੇ ਬਿਆਨ ਦਰਜ ਕਰ ਲਏ ਹਨ। ਇਸ ਦੇ ਨਾਲ ਹੀ ਜੇਲ੍ਹ ਦੀ ਸੁਰੱਖਿਆ ਵਾਰਡ ਤੇ 3 ਬੈਰਕਾਂ ਦੇ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਮਾਡਰਨ ਜੇਲ੍ਹ ਕਪੂਰਥਲਾ ਦੇ ਸਹਾਇਕ ਸੁਪਰਡੈਂਟ ਹੇਮੰਤ ਸ਼ਰਮਾ ਨੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਜੇਲ੍ਹ ਦੇ ਕੰਟਰੋਲ ਰੂਮ ਵਿੱਚ ਡਿਊਟੀ ’ਤੇ ਤਾਇਨਾਤ ਵਾਰਡਰ ਪੂਰਨ ਸਿੰਘ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਬੈਰਕ ਨੰਬਰ 6-7-8 ਵਿੱਚ ਬੰਦ ਹਵਾਲਾਤੀ ਤੇ ਇਨ੍ਹਾਂ ਦੇ ਕਈ ਹੋਰ ਸਾਥੀ ਇਕਜੁੱਟ ਹੋ ਕੇ ਸੁਰੱਖਿਆ ਵਾਰਡ-ਈ ਦੀ ਚੱਕੀ ਨੰਬਰ-17 ਵਿੱਚ ਬੰਦ 28 ਸਾਲਾ ਹਵਾਲਾਤੀ ਸਿਮਰਨਜੀਤ ਸਿੰਘ ਉਰਫ਼ ਸਿਮਰ ਵਾਸੀ ਧੀਰਪੁਰ ਥਾਣਾ ਕਰਤਾਰਪੁਰ ਵਿੱਚ ਪੁਰਾਣੀ ਰੰਜ਼ਿਸ਼ ਦੇ ਚੱਲਦੇ ਹਮਲਾ ਕਰਨ ਲਈ ਸੁਰੱਖਿਆ ਦਸਤੇ ਤੇ ਫੇਸ-2 ਦੇ ਗੇਚ ਉੱਤੇ ਇਕੱਠੇ ਹੋ ਗਏ ਹਨ। 

ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਹੱਥਾਂ 'ਚ ਲੋਹੇ ਦੀਆਂ ਰਾਡਾਂ ਸਨ, ਜਿਸ ਕਾਰਨ ਇਨ੍ਹਾਂ ਲੋਕਾਂ ਨੇ ਜੇਲ੍ਹ ਵਿੱਚ ਬੰਦ ਸਿਮਰਨਜੀਤ ਸਿੰਘ 'ਤੇ ਹਮਲਾ ਕਰ ਦਿੱਤਾ। 4 ਜ਼ਖਮੀ ਕੈਦੀਆਂ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਨ੍ਹਾਂ ਵਿੱਚੋਂ ਸਿਮਰਨਜੀਤ ਦੀ ਹਾਲਤ ਨਾਜ਼ੁਕ ਹੋਣ ਕਾਰਨ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਕੋਤਵਾਲੀ ਦੇ ਐਸਐਚਓ ਰਮਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਕਤਲ ਵਿੱਚ ਵਰਤੀਆਂ ਗਈਆਂ ਲੋਹੇ ਦੀਆਂ 5 ਰਾਡਾਂ ਬਰਾਮਦ ਕੀਤੀਆਂ ਹਨ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
Embed widget