ਪੜਚੋਲ ਕਰੋ

Jalandhar News: ਸੋਸ਼ਲ ਮੀਡੀਆ 'ਤੇ ਚਰਚਿਤ ਜੋਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

Jalandhar News: ਇਸ ਤੋਂ ਇਲਾਵਾ ਉਸ ਦੀ ਭੈਣ ਦੇ ਕੱਪੜੇ ਪਾੜ ਦਿੱਤੇ ਗਏ। ਦੇਰ ਰਾਤ ਜੋਤੀ ਤੇ ਉਸ ਦੀ ਭੈਣ ਇਲਾਜ ਲਈ ਸਿਵਲ ਹਸਪਤਾਲ ਪਹੁੰਚੀਆਂ। ਜੋਤੀ ਦਾ ਇਲਜ਼ਾਮ ਹੈ ਕਿ ਇਹ ਹਮਲਾ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਹੀ ਕਰਵਾਇਆ ਹੈ।

Jalandhar News: ਜਲੰਧਰ (Jalandhar)  'ਚ ਸ਼ਨੀਵਾਰ ਰਾਤ (saturday night) ਸੋਸ਼ਲ ਮੀਡੀਆ (social media) 'ਤੇ ਚਰਚਿਤ ਮਹਿਲਾ 'ਤੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰਾਜਬੀਰ ਕੌਰ ਉਰਫ ਜੋਤੀ ਕਿਸੇ ਰਿਸ਼ਤੇਦਾਰ ਨੂੰ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ। ਇਸ ਦੌਰਾਨ ਮੁਲਜ਼ਮਾਂ ਨੇ ਲੈਦਰ ਕੰਪਲੈਕਸ (Leather complex) ਨੇੜੇ ਰਸਤੇ ਵਿੱਚ ਰੋਕ ਕੇ ਹਮਲਾ ਕਰ ਦਿੱਤਾ।

ਹਾਸਲ ਜਾਣਕਾਰੀ ਮੁਤਾਬਕ ਜੋਤੀ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਇਸ ਤੋਂ ਇਲਾਵਾ ਉਸ ਦੀ ਭੈਣ ਦੇ ਕੱਪੜੇ ਪਾੜ ਦਿੱਤੇ ਗਏ। ਦੇਰ ਰਾਤ ਜੋਤੀ ਤੇ ਉਸ ਦੀ ਭੈਣ ਇਲਾਜ ਲਈ ਸਿਵਲ ਹਸਪਤਾਲ (Civil Hospital) ਪਹੁੰਚੀਆਂ। ਜੋਤੀ ਦਾ ਇਲਜ਼ਾਮ ਹੈ ਕਿ ਇਹ ਹਮਲਾ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਹੀ ਕਰਵਾਇਆ ਹੈ।

Patiala News: ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ 'ਚ ਗੜਬੜੀ! ਪ੍ਰਨੀਤ ਕੌਰ ਨੇ ਕੇਂਦਰੀ ਸਿਹਤ ਮੰਤਰੀ ਮਾਂਡਵੀਆ ਤੋਂ ਮੰਗਿਆ ਐਕਸ਼ਨ

ਰਾਜਬੀਰ ਕੌਰ ਉਰਫ ਜੋਤੀ ਨੇ ਦੱਸਿਆ ਕਿ 8 ਹਮਲਵਾਰ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਸਨ। ਮੁਲਜ਼ਮਾਂ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰੀ ਦਿੱਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਸਾਰੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ’ਤੇ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਉਸ ਦੇ ਸਿਰ ਤੇ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ। 

Google Employees: ਗੂਗਲ ਦੇ ਇਨ੍ਹਾਂ 30 ਹਜ਼ਾਰ ਕਰਮਚਾਰੀਆਂ ਦੀ ਨੌਕਰੀ 'ਤੇ ਸੰਕਟ, ਪਹਿਲਾਂ ਹੀ ਹੋ ਚੁੱਕੀ ਹੈ 12 ਹਜ਼ਾਰ ਲੋਕਾਂ ਦੀ ਛਾਂਟੀ

ਜੋਤੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ 12 ਦਸੰਬਰ ਨੂੰ ਉਸ ਦੇ ਭਰਾ ਪਰਮਜੀਤ ਸਿੰਘ ਦੀ ਕੁਝ ਨੌਜਵਾਨਾਂ ਨਾਲ ਲੜਾਈ ਹੋਈ ਸੀ। ਇਹ ਲੜਾਈ ਪਿੰਡ ਸੰਘਲ ਸੋਹਲ ਨੇੜੇ ਹੋਈ। ਇਸ ਸਬੰਧੀ ਥਾਣੇ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਸੀ। ਜੋਤੀ ਦਾ ਇਲਜ਼ਾਮ ਹੈ ਕਿ ਉਕਤ ਮੁਲਜ਼ਮ ਰਾਜੀਨਾਮਾ ਕਰਨ ਲਈ ਉਸ ਤੋਂ ਕਰੀਬ 5 ਲੱਖ ਰੁਪਏ ਦੀ ਮੰਗ ਕਰ ਰਹੇ ਸਨ। ਉਹ ਰਾਜੀਨਾਮੇ ਲਈ ਤਾਂ ਰਾਜ਼ੀ ਹੋ ਗਈ ਪਰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ।

Weekly Tarot Horoscope: ਮੇਖ, ਵਰਸ਼ਭ, ਮਿਥੁਨ, ਕਰਕ, ਸਿੰਘ, ਕੰਨਿਆ, ਤੁਲਾ ਰਾਸ਼ੀ ਸਮੇਤ ਸਾਰੀਆਂ 12 ਰਾਸ਼ੀਆਂ ਦਾ ਜਾਣੋ ਟੈਰੋ ਕਾਰਡ ਹਫ਼ਤਾਵਾਰੀ ਰਾਸ਼ੀਫਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget