ਪੜਚੋਲ ਕਰੋ

Jalandhar News: ਦੋ ਧੜਿਆਂ ਵਿਚਾਲੇ ਖੂਨੀ ਜੰਗ, ਅੰਨ੍ਹੇਵਾਹ ਫਾਇਰਿੰਗ, ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ

Jalandhar News: ਹੁਸ਼ਿਆਰਪੁਰ-ਜਲੰਧਰ ਸੜਕ ’ਤੇ ਪਿੱਪਲਾਂਵਾਲਾ ਵਿੱਚ ਦੋ ਗੁੱਟਾਂ ਦਰਮਿਆਨ ਗੋਲੀਆਂ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

Jalandhar News: ਹੁਸ਼ਿਆਰਪੁਰ-ਜਲੰਧਰ ਸੜਕ ’ਤੇ ਪਿੱਪਲਾਂਵਾਲਾ ਵਿੱਚ ਦੋ ਗੁੱਟਾਂ ਦਰਮਿਆਨ ਗੋਲੀਆਂ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਾਜਨ ਵਾਸੀ ਭਗਤ ਨਗਰ ਵਜੋਂ ਹੋਈ ਹੈ। ਜ਼ਖ਼ਮੀ ਹੋਏ ਜਸਪ੍ਰੀਤ ਚੰਨਾ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਡੀਐਮਸੀ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। 

ਹਾਸਲ ਜਾਣਕਾਰੀ ਅਨੁਸਾਰ ਪਿੱਪਲਾਂਵਾਲਾ ਦੇ ਇਕ ਜਿੰਮ ਵਿਚ ਕੁਝ ਵਿਅਕਤੀਆਂ ਦੀ ਆਪਸ ਵਿਚ ਤਕਰਾਰ ਹੋ ਗਈ ਤੇ ਦੋਵਾਂ ਧਿਰਾਂ ਨੇ ਆਪੋ-ਆਪਣੇ ਸਾਥੀਆਂ ਨੂੰ ਬੁਲਾ ਲਿਆ। ਇਕ ਧਿਰ ਦੇ ਵਿਅਕਤੀਆਂ ਨੇ ਆਉਂਦਿਆਂ ਹੀ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਸਾਜਨ ਦੀ ਮੌਤ ਹੋ ਗਈ। ਦੂਜੀ ਧਿਰ ਵਲੋਂ ਗੋਲੀਆਂ ਚਲਾਉਣ ਕਾਰਨ ਚੰਨਾ ਜ਼ਖ਼ਮੀ ਹੋ ਗਿਆ। ਇਸ ਘਟਨਾ ਕਾਰਨ ਇਲਾਕੇ ’ਚ ਸਹਿਮ ਫੈਲ ਗਿਆ। 

ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਹਮਲਾਵਰ ਆਪਣੇ ਜ਼ਖ਼ਮੀ ਸਾਥੀਆਂ ਨੂੰ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੋਂ ਇਕ ਭੰਨੀ ਹੋਈ ਕਾਰ ਵੀ ਬਰਾਮਦ ਹੋਈ ਹੈ ਜਿਸ ਦੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਐਸਪੀ (ਡੀ) ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਫਿਲਹਾਲ ਹਮਲਾਵਰਾਂ ਦੀ ਸ਼ਨਾਖਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਥਾਣਾ ਮਾਡਲ ਟਾਊਨ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਮੰਨਿਆ ਕਿ ਲੜਾਈ ਦੌਰਾਨ ਕਈ ਗੋਲੀਆਂ ਚੱਲੀਆਂ ਹਨ।

ਹੋਰ ਪੜ੍ਹੋ : Karnataka Election Results 2023 LIVE: ਕਰਨਾਟਕ 'ਚ ਕਾਂਗਰਸ ਦੀ ਬੱਲੇ-ਬੱਲੇ, ਬੀਜੇਪੀ ਨੇ ਕਬੂਲੀ ਹਾਰ, ਐਗਜ਼ਿਟ ਪੋਲ ਦੇ ਨਤੀਜੇ ਸਹੀ ਸਾਬਤ ਹੋਏ

ਹੋਰ ਪੜ੍ਹੋ : Jalandhar bypoll Result: ਆਮ ਆਦਮੀ ਪਾਰਟੀ ਦੇ ਹੱਕ 'ਚ ਭੁਗਤੇ 34 ਫੀਸਦੀ ਲੋਕ, ਅਕਾਲੀ ਦਲ ਸਿਰਫ 17 ਫ਼ੀਸਦੀ ਵੋਟ ਲੈ ਸਕਿਆ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget