ਪੜਚੋਲ ਕਰੋ

Jalandhar News : ਬੱਸ ਨੂੰ ਲੱਗੀ ਅਚਾਨਕ ਅੱਗ, ਦੋ ਬੱਸਾਂ ਬੁਰੀਂ ਤਰ੍ਹਾਂ ਸੜ ਕੇ ਹੋਈਆਂ ਸਵਾਹ

ਜਲੰਧਰ 'ਚ ਬੱਸ ਡਿਪੂ ਵਿੱਚ ਖੜ੍ਹੀਆਂ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ 2 ਬੱਸਾਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ...

Jalandhar News : ਜਲੰਧਰ 'ਚ ਬੱਸ ਡਿਪੂ ਵਿੱਚ ਖੜ੍ਹੀਆਂ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ 2 ਬੱਸਾਂ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦੀ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਪੰਜ ਗੱਡੀਆਂ ਦੀਆਂ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਖੁਸ਼ਕਿਸਮਤੀ ਨਾਲ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪੂ ਅਧਿਕਾਰੀ ਮਨਪ੍ਰੀਤ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲੱਗ ਸਕਿਆ ਹੈ, ਇਸ ਲਈ ਇੱਕ ਤਕਨੀਕੀ ਕਮੇਟੀ ਬਣਾਈ ਗਈ ਹੈ, ਜੋ ਮਾਮਲੇ ਦੀ ਜਾਂਚ ਕਰੇਗੀ।

ਉੱਥੇ ਹੀ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅਸੀਂ ਮੌਕੇ 'ਤੇ ਪਹੁੰਚ ਕੇ ਪਾਣੀ ਦੀਆਂ 5 ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਮੁਫਤ ਬਿਜਲੀ 'ਤੇ ਕੇਂਦਰ ਦਾ ਨਵਾਂ ਹੁਕਮ ਜਾਰੀ, ਪੰਜਾਬ 'ਤੇ ਪਵੇਗਾ ਭਾਰੀ, ਮਾਨ ਸਰਕਾਰ ਨੂੰ ਦੇਣੇ ਪੈਣਗੇ 6 ਹਜ਼ਾਰ ਕਰੋੜ ਅਡਵਾਂਸ, ਪੰਜਾਬ 'ਚ ਯੈਲੋ ਅਲਰਟ, 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ

ਇਹ ਵੀ ਪੜ੍ਹੋ : Punjab Politics: ਬਾਦਲ ਨੇ ਸਾਧਿਆ ਨਿਸ਼ਾਨਾ, ਬੋਲੇ- ‘ਆਪ’ ਨੇ ਕੀਤਾ ਧੋਖਾ, ਕੇਜਰੀਵਾਲ ਨੂੰ ਚਮਕਾਉਣ ਲਈ ਖਰਚਿਆ ਜਾ ਰਿਹੈ ਪੰਜਾਬ ਦਾ ਪੈਸਾ'

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget