ਪੜਚੋਲ ਕਰੋ

Punjab News: ਟਰੈਕਟਰ ਹੇਠ ਆ ਕੇ ਇਕਲੌਤੇ ਪੁੱਤ ਦੀ ਮੌਤ

Punjab News: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਟਰੈਕਟਰ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ।

Punjab News: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਟਰੈਕਟਰ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ 16 ਸਾਲਾ ਗੁਰਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ 11ਵੀਂ ਜਮਾਤ ਵਿੱਚ ਪੜ੍ਹਦਾ ਸੀ।

ਹਾਸਲ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਬੈਬੋਵਾਲ ਚੰਨੀਆਂ ਵਿੱਚ ਖੇਤਾਂ ਵਿੱਚ ਟਰੈਕਟਰ ਪਲਟਣ ਨਾਲ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਗੁਰਜੋਤ ਸਿੰਘ ਪੁੱਤਰ ਯਾਦਵਿੰਦਰ ਸਿੰਘ ਵਾਸੀ ਪਿੰਡ ਬੈਬੋਵਾਲ ਚੰਨੀਆਂ ਦੀ ਉਮਰ ਮਹਿਜ਼ 16 ਸਾਲ ਸੀ। 

ਹਾਸਲ ਜਾਣਕਾਰੀ ਮੁਤਾਬਕ ਗੁਰਜੋਤ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਖੇਤ ਵਿੱਚ ਟਰੈਕਟਰ ਲੈ ਕੇ ਜਾ ਰਿਹਾ ਸੀ ਕਿ ਟਰੈਕਟਰ ਪਲਟ ਗਿਆ। ਟਰੈਕਟਰ ਹੇਠਾਂ ਕੁਚਲੇ ਜਾਣ ਕਾਰਨ ਗੁਰਜੋਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਖਬਰ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget