ਪੜਚੋਲ ਕਰੋ

Jalandhar News: 27 ਤੋਂ 29 ਮਾਰਚ ਤੱਕ ਲੱਗੇਗੀ ਜ਼ਮੀਨਾਂ ਦੀ ਬੋਲੀ, ਈ-ਆਕਸ਼ਨ ਦਾ ਐਲਾਨ

Jalandhar News: ਜਲੰਧਰ ਇੰਪਰੂਵਮੈਂਟ ਟਰੱਸਟ ਵੱਲੋਂ ਆਪਣੀਆਂ ਵੱਖ-ਵੱਖ ਸਕੀਮਾਂ ਵਿੱਚ ਜਾਇਦਾਦਾਂ ਦੀ ਈ-ਆਕਸ਼ਨ 27 ਤੋਂ 29 ਮਾਰਚ ਤੱਕ ਰੱਖੀ ਗਈ ਹੈ। ਇਸ ਸਬੰਧੀ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ

Jalandhar News: ਜਲੰਧਰ ਇੰਪਰੂਵਮੈਂਟ ਟਰੱਸਟ ਵੱਲੋਂ ਆਪਣੀਆਂ ਵੱਖ-ਵੱਖ ਸਕੀਮਾਂ ਵਿੱਚ ਜਾਇਦਾਦਾਂ ਦੀ ਈ-ਆਕਸ਼ਨ 27 ਤੋਂ 29 ਮਾਰਚ ਤੱਕ ਰੱਖੀ ਗਈ ਹੈ। ਇਸ ਸਬੰਧੀ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਦੱਸਿਆ ਕਿ ਇਸ ਈ-ਆਕਸ਼ਨ ਵਿੱਚ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਤਹਿਤ ਕਰਵਾਈ ਜਾਵੇਗੀ। ਇਸ ਈ-ਆਕਸ਼ਨ ਤੋਂ ਟਰੱਸਟ ਨੂੰ ਕਰੋੜਾਂ ਰੁਪਏ ਦੀ ਆਮਦਨ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਰਹੇ ਟਰੱਸਟ ਦੇ ਚੇਅਰਮੈਨਾਂ ਵੱਲੋਂ ਕੀਤੀਆਂ ਕਥਿਤ ਬੇਨਿਯਮੀਆਂ ਕਾਰਨ ਟਰੱਸਟ ਨੂੰ 100 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਈ ਚੇਅਰਮੈਨਾਂ ਨੇ ਆਪਣੇ ਚਹੇਤਿਆਂ ਨੂੰ ਗਲਤ ਅਲਾਟਮੈਂਟ ਕਰਵਾ ਕੇ ਟਰੱਸਟ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਸਾਰੀਆਂ ਬੇਨਿਯਮੀਆਂ ਦੀ ਰਕਮ ਨੂੰ ਜੋੜਿਆ ਜਾਵੇ ਤਾਂ ਇਹ ਰਕਮ 100 ਕਰੋੜ ਤੋਂ ਵੀ ਵੱਧ ਦੀ ਬਣ ਜਾਂਦੀ ਹੈ।

ਇਸ ਤੋਂ ਇਲਾਵਾ ਟਰੱਸਟ ਦੀ ਵਿਕਾਸ ਸਕੀਮ 170 ਏਕੜ (ਸੂਰਿਆ ਐਨਕਲੇਵ) ਤੇ 70.5 ਏਕੜ (ਮਹਾਰਾਜਾ ਰਣਜੀਤ ਸਿੰਘ ਐਵੀਨਿਊ) ਵਿੱਚ ਬੀਤੇ ਸਮੇਂ ਦੌਰਾਨ ਪੈਦਾ ਹੋਈ ਸੀਵਰੇਜ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ, ਜਿਸ ਉਪਰ 1.32 ਕਰੋੜ ਰੁਪਏ ਦਾ ਖਰਚ ਹੋਇਆ ਹੈ। ਚੇਅਰਮੈਨ ਸੰਘੇੜਾ ਨੇ ਦੱਸਿਆ ਕਿ ਟਰੱਸਟ ਵੱਲੋਂ ਵੱਖ-ਵੱਖ ਸਕੀਮਾਂ ਵਿੱਚ ਅਲਾਟ ਕੀਤੇ ਗਏ ਪਲਾਟ, ਜਿਨ੍ਹਾਂ ਨੂੰ 15 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਤੇ ਅਲਾਟੀਆਂ ਵੱਲੋਂ ਉਸਾਰੀ ਨਹੀਂ ਕੀਤੀ ਗਈ, ਉਨ੍ਹਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

ਉਨ੍ਹਾਂ ਦੱਸਿਆ ਕਿ ਟਰੱਸਟ ਦੀਆਂ ਵੱਖ-ਵੱਖ ਸਕੀਮਾਂ ਵਿੱਚ ਅਲਾਟੀਆਂ ਤੇ ਟਰਾਂਸਫਰੀਆਂ ਤੋਂ ਇਨਹੈਂਸਮੈਂਟ ਦੀ ਵਸੂਲੀ ਤੇ ਨਾ-ਉਸਾਰੀ ਫ਼ੀਸਾਂ ਦੀ ਰਿਕਵਰੀ ਵਿੱਚ ਵੀ ਤੇਜ਼ੀ ਆਈ ਹੈ। ਸੰਘੇੜਾ ਨੇ ਦੱਸਿਆ ਕਿ ਟਰੱਸਟ ਵੱਲੋਂ ਅਲਾਟ ਕੀਤੀਆਂ ਰਿਹਾਇਸ਼ੀ ਤੇ ਕਮਰਸ਼ੀਅਲ ਜਾਇਦਾਦਾਂ ਦੇ ਨਕਸ਼ੇ, ਜੋ ਹੁਣ ਤੱਕ ਸਿਰਫ਼ ਆਨ-ਲਾਈਨ ਪ੍ਰਕਿਰਿਆ ਰਾਹੀਂ ਪ੍ਰਵਾਨ ਕੀਤੇ ਜਾਂਦੇ ਹਨ, ਉਹ ਹੁਣ ਆਨਲਾਈਨ ਪ੍ਰਕਿਰਿਆ ਤੋਂ ਇਲਾਵਾ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਨਕਸ਼ਾਨਵੀਸ ਵੱਲੋਂ ਜਾਇਦਾਦ ਦੇ ਮਾਲਕ ਦੀ ਸਵੈ-ਤਸਦੀਕ ਨਾਲ ਵੀ ਪ੍ਰਵਾਨ ਕੀਤੇ ਜਾਣਗੇ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget