ਪੜਚੋਲ ਕਰੋ

Jalandhar News : ਸਾਬਕਾ ਅੱਤਵਾਦੀ ਸਤਿੰਦਰਜੀਤ ਮਿੰਟੂ ਨੂੰ 35 ਸਾਲ ਬਾਅਦ ਕਤਲ ਕੇਸ 'ਚ ਉਮਰ ਕੈਦ

Jalandhar News: ਅਦਾਲਤ ਨੇ ਸਾਬਕਾ ਅੱਤਵਾਦੀ ਸਤਿੰਦਰਜੀਤ ਮਿੰਟੂ ਨੂੰ 35 ਸਾਲ ਬਾਅਦ ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

Jalandhar News: ਅਦਾਲਤ ਨੇ ਸਾਬਕਾ ਅੱਤਵਾਦੀ ਸਤਿੰਦਰਜੀਤ ਮਿੰਟੂ ਨੂੰ 35 ਸਾਲ ਬਾਅਦ ਕਤਲ ਕੇਸ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਤਿੰਦਰਜੀਤ ਮਿੰਟੂ ਉਪਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਹੁਣ ਭਾਜਪਾ ਆਗੂ ਸਰਬਜੀਤ ਸਿੰਘ ਮੱਕੜ ਦੇ ਭਰਾ ਸੁਰਿੰਦਰ ਸਿੰਘ ਮੱਕੜ ਦੇ ਕਤਲ ਦਾ ਇਲਜ਼ਾਮ ਸੀ। ਇਹ ਕਤਲ 35 ਸਾਲ ਪਹਿਲਾਂ ਹੋਇਆ ਸੀ। ਹੁਣ ਇੱਥੋਂ ਦੀ ਸਪਸ਼ੈਲ ਟਾਡਾ ਅਦਾਲਤ ਨੇ ਸਾਬਕਾ ਅਤਿਵਾਦੀ ਸਤਿੰਦਰਜੀਤ ਸਿੰਘ ਉਰਫ ਮਿੰਟੂ (57) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਅਤਿਵਾਦ ਦੇ ਕਾਲੇ ਦੌਰ ਦੌਰਾਨ ਇਹ ਘਟਨਾ 22 ਜਨਵਰੀ 1987 ਨੂੰ ਸਵੇਰੇ 9 ਵਜੇ ਜਲੰਧਰ ਦੇ ਜੀਟੀਬੀ ਨਗਰ ਇਲਾਕੇ ਵਿੱਚ ਵਾਪਰੀ ਸੀ, ਜਿਸ ਵਿੱਚ ਸੁਰਿੰਦਰ ਸਿੰਘ ਮੱਕੜ ਨੂੰ ਅੰਨ੍ਹੇਵਾਹ ਗੋਲੀਆਂ ਚਲਾ ਕੇ ਮਾਰ ਦਿੱਤਾ ਗਿਆ ਸੀ। ਅਤਿਵਾਦੀਆਂ ਨੂੰ ਸ਼ੱਕ ਸੀ ਕਿ ਸੁਰਿੰਦਰ ਸਿੰਘ ਮੱਕੜ ਪੁਲੀਸ ਦਾ ਮੁਖ਼ਬਰ ਹੈ।

 ਇਹ ਵੀ ਪੜ੍ਹੋ : ਅੱਤਵਾਦੀ ਹਰਵਿੰਦਰ ਰਿੰਦਾ ਦੀ ਪਾਕਿਸਤਾਨ 'ਚ ਹੋਈ ਮੌਤ , ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਵੀ ਸੀ ਸ਼ਾਮਲ

ਜੱਜ ਡੀਪੀ ਸਿੰਗਲਾ ਦੀ ਅਦਾਲਤ ਨੇ ਸਤਿੰਦਰਜੀਤ ਸਿੰਘ ਉਰਫ ਮਿੰਟੂ ਨੂੰ ਇਸ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਦੋਂ ਪੁਲਿਸ ਨੇ ਪਹਿਲਾਂ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਪਰ ਬਾਅਦ ਵਿੱਚ ਚਾਰ ਵਿਅਕਤੀ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਗਏ ਸਨ।

ਪੁਲਿਸ ਨੇ ਉਦੋਂ ਪਲਵਿੰਦਰ ਸਿੰਘ, ਹਰਵਿੰਦਰ ਸਿੰਘ ਪਰਦੀਪ ਸਿੰਘ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ ਮਿੰਟੂ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਬਾਅਦ ਵਿੱਚ ਸਤਿੰਦਰਜੀਤ ਸਿੰਘ ਮਿੰਟੂ ਨੂੰ 22 ਜੂਨ, 2005 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿੱਚ ਜ਼ਮਾਨਤ ਮਿਲਣ ’ਤੇ ਉਹ ਮੁੜ ਫਰਾਰ ਹੋ ਗਿਆ ਸੀ। ਉਪਰੰਤ ਜਨਵਰੀ 2014 ਵਿੱਚ ਮਿੰਟੂ ਨੂੰ ਪੁਲਿਸ ਨੇ ਦੁਬਾਰਾ ਗ੍ਰਿਫਤਾਰ ਕੀਤਾ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget