ਪੜਚੋਲ ਕਰੋ

Jalandhar Breaking: ਪੈਟਰੋਲ ਪੰਪ ਦੀ ਇਮਾਰਤ ਡਿੱਗੀ, ਦੋ ਮਜ਼ਦੂਰਾਂ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਪੈਟਰੋਲ ਪੰਪ ਦੀ ਪੁਰਾਣੀ ਬਿਲਡਿੰਗ ਦੀ ਢੁਆਈ ਕਰਦੇ ਹੋਏ ਕੁਝ ਮਜ਼ਦੂਰ ਇਮਾਰਤ ਦੇ ਮਲਬੇ ਹੇਠ ਆ ਗਏ।

Jalandhar Breaking: ਫਿਲੌਰ ਤੋਂ ਨਵਾਂ ਸ਼ਹਿਰ ਰੋਡ 'ਤੇ ਲਸਾੜਾ ਪੈਟਰੋਲ ਪੰਪ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਪੈਟਰੋਲ ਪੰਪ ਦੀ ਪੁਰਾਣੀ ਬਿਲਡਿੰਗ ਦੀ ਢੁਆਈ ਕਰਦੇ ਹੋਏ ਕੁਝ ਮਜ਼ਦੂਰ ਇਮਾਰਤ ਦੇ ਮਲਬੇ ਹੇਠ ਆ ਗਏ।

ਇਸ ਹਾਦਸੇ ਵਿੱਚ ਦੋ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਚੌਕੀ ਲਸਾੜਾ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਜਲੰਧਰ ਦੇ ਫਿਲੌਰ-ਨਵਾਂਸ਼ਹਿਰ ਰੋਡ 'ਤੇ ਸਥਿਤ ਪੈਟਰੋਲ ਪੰਪ 'ਤੇ ਕੰਮ ਚੱਲ ਰਿਹਾ ਸੀ। ਇਸ ਦੌਰਾਨ ਪੈਟਰੋਲ ਪੰਪ ਦੀ ਛੱਤ ਡਿੱਗ ਗਈ। ਇਸ ਦੇ ਮਲਬੇ ਹੇਠ ਦੱਬਣ ਕਰਕੇ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ 2 ਲੋਕਾਂ ਨੂੰ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਭੇਜਿਆ ਗਿਆ।

ਦੱਸ ਦੇਈਏ ਕਿ ਪੈਟਰੋਲ ਪੰਪ 'ਤੇ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਇਹ ਘਟਨਾ ਵਾਪਰ ਗਈ। ਇਸ ਸਬੰਧੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਉਮੇਸ਼ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਹਨ। ਇਸ ਦੌਰਾਨ ਦੋ ਲੋਕ ਮਲਬੇ ਹੇਠਾਂ ਦੱਬ ਗਏ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਆਪਣੇ ਹੀ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ।

ਇਸੇ ਪੈਟਰੋਲ ਪੰਪ 'ਤੇ ਕੰਮ ਕਰਦੇ ਮੁਲਾਜ਼ਮਾਂ ਨੇ ਦੱਸਿਆ ਕਿ ਪੈਟਰੋਲ ਪੰਪ 'ਤੇ ਕੰਮ ਚੱਲ ਰਿਹਾ ਸੀ। ਇਸ ਦੌਰਾਨ ਛੱਤ 'ਤੇ ਦੋ ਵਿਅਕਤੀ ਖੜ੍ਹੇ ਸਨ। ਦੋ ਵਿਅਕਤੀ ਹੇਠਾਂ ਖੜ੍ਹੇ ਸਨ ਕਿ ਇਸ ਦੌਰਾਨ ਛੱਤ ਡਿੱਗ ਗਈ ਤੇ ਦੋ ਵਿਅਕਤੀ ਹੇਠਾਂ ਦੱਬ ਗਏ। ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget