ਪੜਚੋਲ ਕਰੋ

Jalandhar News: ਪਿੱਕਅਪ ਤੇ ਮੋਟਰਸਾਈਕਲ ਦੀ ਟੱਕਰ, ਵਿਅਕਤੀ ਦੀ ਮੌਤ

ਦਸੂਹਾ ਹਾਜੀਪੁਰ ਮੁੱਖ ਸੜਕ 'ਤੇ ਪੈਂਦੇ ਅੱਡਾ ਸਿੰਘਪੁਰ ਨਜ਼ਦੀਕ ਅੱਜ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ਉੱਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦਸੂਹਾ ਵੱਲੋਂ ਆ ਰਹੀ ਪਿਕਅਪ ਗੱਡੀ ਤੇ ਹਾਜੀਪੁਰ ਵੱਲੋਂ ਆ

Jalandhar News, ਅਸ਼ਰਫ਼ ਢੁੱਡੀ: ਦਸੂਹਾ ਹਾਜੀਪੁਰ ਮੁੱਖ ਸੜਕ 'ਤੇ ਪੈਂਦੇ ਅੱਡਾ ਸਿੰਘਪੁਰ ਨਜ਼ਦੀਕ ਅੱਜ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ਉੱਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦਸੂਹਾ ਵੱਲੋਂ ਆ ਰਹੀ ਪਿਕਅਪ ਗੱਡੀ ਤੇ ਹਾਜੀਪੁਰ ਵੱਲੋਂ ਆ ਰਹੇ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤੇ ਹੋ ਗਈ। 

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਦਸੂਹਾ ਦੇ ਏਐਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਦਰੀ ਨਾਥ ਪੁੱਤਰ ਦੇਵਤਾ ਦੀਨ ਨਿਵਾਸੀ ਉੱਤਰ ਪ੍ਰਦੇਸ਼ ਹੋਈ ਹੈ। ਉਹ ਹਾਜੀਪੁਰ ਨਜ਼ਦੀਕ ਭੱਠੇ ਉਤੇ ਮਜ਼ਦੂਰੀ ਕਰਦਾ ਸੀ। ਉਹ ਕਿਸੇ ਕੰਮ ਲਾਈ ਜਾ ਰਿਹਾ ਸੀ ਤੇ ਸਿੰਘਪੁਰ ਅੱਡੇ ਨਜ਼ਦੀਕ ਦਸੂਹਾ ਵੱਲੋਂ ਆ ਰਹੀ ਬ੍ਰੈੱਡ ਵਾਲੀ ਗੱਡੀ ਨਾਲ ਟੱਕਰ ਹੋਣ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ। ਦਸੂਹਾ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਭੇਜ ਦਿੱਤਾ ਗਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।

ਸੜਕ 'ਤੇ ਟਰੱਕ ਦਾ ਫਟਿਆ ਟਾਇਰ, ਕਾਰ ਹੋਈ ਹਾਦਸੇ ਦਾ ਸ਼ਿਕਾਰ

Chandigarh News: ਅੱਜ ਮੁਹਾਲੀ ਵਿੱਚ ਏਅਰਪੋਰਟ ਰੋਡ ਉੱਪਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਟਰੱਕ ਤੇ ਕੈਬ ਦੀ ਆਪਸ ਵਿੱਚ ਜਬਰਦਸਤ ਟਕਰ ਹੋਈ ਹੈ। ਇਸ ਹਾਦਸੇ ਵਿੱਚ ਕੈਬ ਚਾਲਕ ਗੰਭੀਰ ਜ਼ਖਮੀ ਹੋਇਆ ਹੈ।

ਜ਼ਖਮੀ ਕੈਬ ਚਾਲਕ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਤਸਵੀਰਾ ਵਿੱਚ ਇਹ ਹਾਦਸੇ ਦਾ ਸ਼ਿਕਾਰ ਹੋਈ ਕਾਰ ਹਰਿਆਣਾ ਨੰਬਰ ਦੀ ਹੈ। ਮੁਹਾਲੀ ਦੇ ਏਅਰਪੋਰਟ ਰੋਡ ਤੇ ਆਈਸਰ ਚੌਕ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਹੈ। 

ਚਸ਼ਮਦੀਦਾਂ ਦੇ ਦੱਸਣ ਅਨੁਸਾਰ ਟਰੱਕ ਦਾ ਟਾਇਰ ਫਟਣ ਨਾਲ ਉਸ ਦੀ ਟੱਕਰ ਕਾਰ ਨਾਲ ਹੋ ਗਈ। ਪੁਲਿਸ ਨੇ ਮੈਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੱਕ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget