Jalandhar News: ਸੰਤ ਸੀਚੇਵਾਲ ਦਾ ਐਲਾਨ, ਕਿਸੇ ਵੀ ਉਮੀਦਵਾਰ ਲਈ ਨਹੀਂ ਕਰਨਗੇ ਚੋਣ ਪ੍ਰਚਾਰ

ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਿਸੇ ਉਮੀਦਵਾਰ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਬੇਸ਼ੱਕ ਉਹ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਹਨ ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਚੋਣ ਪ੍ਰਚਾਰ ਨਹੀਂ ਕਰਨਗੇ। 

Jalandhar News: ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਿਸੇ ਉਮੀਦਵਾਰ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਬੇਸ਼ੱਕ ਉਹ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਹਨ ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਚੋਣ

Related Articles