Punjab Crime News: ਜਲੰਧਰ ਜ਼ਿਲ੍ਹੇ ਦੇ ਲਾਂਬੜਾ ਥਾਣੇ ਅਧੀਨ ਪੈਂਦੇ ਟਾਵਰ ਇਨਕਲੇਵ ਵਿੱਚ ਤੀਹਰੇ ਕਤਲ ਦੀ ਘਟਨਾ ਵਾਪਰੀ ਹੈ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਖੌਫ ਦਾ ਮਾਹੌਲ ਛਾਇਆ ਪਿਆ ਹੈ। ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।