ਪੜਚੋਲ ਕਰੋ

Jalandhar News: ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ! ਪੰਜਾਬੀ ਮੁੰਡੇ ਵੱਲੋਂ ਦੋ ਪੰਜਾਬੀ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਦੀ ਮੌਤ

Jalandhar News: ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਨਿਊਜਰਸੀ ਵਿੱਚ ਇੱਕ ਪੰਜਾਬੀ ਨੌਜਵਾਨ ਨੇ ਦੋ ਚਚੇਰੀਆਂ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਨਾਲ ਇੱਕ ਲੜਕੀ ਦੀ ਮੌਤ

Jalandhar News: ਅਮਰੀਕਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਆਈ ਹੈ। ਨਿਊਜਰਸੀ ਵਿੱਚ ਇੱਕ ਪੰਜਾਬੀ ਨੌਜਵਾਨ ਨੇ ਦੋ ਚਚੇਰੀਆਂ ਭੈਣਾਂ ’ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਨਾਲ ਇੱਕ ਲੜਕੀ ਦੀ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਦੋਵਾਂ ਦੀ ਪਛਾਣ ਨੂਰਮਹਿਲ ਦੇ ਗੋਰਸੀਆਂ ਪੀਰਾਂ ਪਿੰਡ ਦੀ ਜਸਵੀਰ ਕੌਰ (29) ਤੇ ਗਗਨ (20) ਵਜੋਂ ਹੋਈ ਹੈ। 

ਹਾਸਲ ਹਾਣਕਾਰੀ ਮੁਤਾਬਕ ਗੋਲੀਆਂ ਲੱਗਣ ਕਾਰਨ ਜਸਵੀਰ ਦੀ ਮੌਤ ਹੋ ਗਈ ਜਦੋਂਕਿ ਗਗਨ ਜ਼ਖ਼ਮੀ ਹੋ ਗਈ। ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮ ਦੀ ਪਛਾਣ ਨਕੋਦਰ ਦੇ ਪਿੰਡ ਹੁਸੈਨਪੁਰ ਵਾਸੀ ਗੌਰਵ ਗਿੱਲ (21) ਵਜੋਂ ਹੋਈ ਹੈ। ਸੂਚਨਾ ਮਿਲਣ ਮਗਰੋਂ ਪੁਲਿਸ ਘਟਨਾ ਸਥਾਨ ’ਤੇ ਪਹੁੰਚ ਗਈ। ਪੁਲਿਸ ਨੇ ਲਗਪਗ ਛੇ ਘੰਟਿਆਂ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖਿਲਾਫ਼ ਕਤਲ, ਕਤਲ ਦੀ ਕੋਸ਼ਿਸ਼ ਤੇ ਨਾਜਾਇਜ਼ ਹਥਿਆਰ ਰੱਖਣ ਦਾ ਕੇਸ ਦਰਜ ਕੀਤਾ ਗਿਆ ਹੈ। 

ਦੱਸ ਦਈਏ ਕਿ ਇਹ ਘਟਨਾ ਬੁੱਧਵਾਰ ਸਵੇਰੇ ਵਾਪਰੀ ਦੱਸੀ ਜਾ ਰਹੀ ਹੈ ਪਰ ਜਲੰਧਰ ’ਚ ਪਰਿਵਾਰਕ ਮੈਂਬਰਾਂ ਨੂੰ ਸ਼ੁੱਕਰਵਾਰ ਦੇਰ ਰਾਤ ਇਸ ਦੀ ਜਾਣਕਾਰੀ ਮਿਲੀ। ਅਮਰੀਕੀ ਪੁਲਿਸ ਅਨੁਸਾਰ ਮੁਲਜ਼ਮ ਗੌਰਵ ਗਿੱਲ ਤੇ ਗਗਨ ਇੱਕ-ਦੂਜੇ ਨੂੰ ਜਾਣਦੇ ਸਨ। ਦੋਵਾਂ ਨੇ ਅਮਰੀਕਾ ਜਾਣ ਤੋਂ ਪਹਿਲਾਂ ਪੰਜਾਬ ਦੇ ਇੱਕ ਆਇਲੈਟਸ ਸੈਂਟਰ ਤੋਂ ਇਕੱਠਿਆਂ ਪੜ੍ਹਾਈ ਕੀਤੀ ਸੀ। ਦੋਵੇਂ ਗ਼ਰੀਬ ਪਰਿਵਾਰਾਂ ਨਾਲ ਸਬੰਧਤ ਹਨ। ਪਰਿਵਾਰਾਂ ਨੇ ਉਨ੍ਹਾਂ ਨੂੰ ਗ਼ਰੀਬੀ ਦੂਰ ਕਰਨ ਲਈ ਵਿਦੇਸ਼ ਭੇਜਿਆ ਸੀ।

ਪੁਲਿਸ ਮੁਤਾਬਕ ਜਸਵੀਰ ਕੌਰ ਤੇ ਉਸ ਦੀ ਚਚੇਰੀ ਭੈਣ ਹਮਲੇ ਵਾਲੀ ਥਾਂ ਤੋਂ ਥੋੜ੍ਹੀ ਦੂਰ ਰਹਿੰਦੀਆਂ ਸਨ। ਜਸਵੀਰ ਕੌਰ ਵਿਆਹੀ ਹੋਈ ਸੀ। ਉਸ ਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਵੇਲੇ ਉਹ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ। ਪੁਲਿਸ ਮੁਤਾਬਕ ਗੋਲੀਬਾਰੀ ਮਗਰੋਂ ਹਮਲਾਵਰ ਮੌਕੇ ਤੋਂ ਭੱਜ ਕੇ ਇੱਕ ਘਰ ਵਿੱਚ ਵੜ੍ਹ ਗਿਆ। ਪੁਲਿਸ ਨੇ ਉਸ ਨੂੰ ਚਾਰੇ ਪਾਸਿਓਂ ਘੇਰ ਕੇ ਗ੍ਰਿਫ਼ਤਾਰ ਕਰ ਲਿਆ। 

ਪੁਲਿਸ ਨੇ ਉਸ ਕੋਲੋਂ ਕਤਲ ਸਮੇਂ ਵਰਤਿਆ ਗਿਆ ਰਿਵਾਲਵਰ ਵੀ ਬਰਾਮਦ ਕਰ ਲਿਆ ਗਿਆ ਹੈ। ਉਸ ਨੂੰ ਮਿਡਲਸੈਕਸ ਕਾਉੂਂਟੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਗੌਰਵ ਗਿੱਲ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ 10 ਮਹੀਨੇ ਪਹਿਲਾਂ ਸਟੱਡੀ ਵੀਜ਼ੇ ’ਤੇ ਅਮਰੀਕਾ ਗਿਆ ਸੀ। ਉਸ ਦਾ ਪਿਤਾ ਮਸਕਟ ਵਿੱਚ ਰਹਿੰਦਾ ਹੈ। ਉਸ ਦਾ ਇੱਕ ਛੋਟਾ ਭਰਾ ਨਕੋਦਰ ਰਹਿੰਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget