ਪੜਚੋਲ ਕਰੋ

ਮੈਡੀਕਲ ਸਟੋਰਾਂ ਦੇ ਮਾਲਕਾਂ 'ਤੇ ਵਧੇਗੀ ਸਖਤੀ, ਜੇ ਸੀਸੀਟੀਵੀ ਦੀ ਨਿਗਰਾਨੀ ਬਗੈਰ ਵੇਚੀ ਦਵਾਈ ਤਾਂ ਹੋਵੇਗੀ ਕਾਰਵਾਈ!

ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਬਿਨਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਹੀਂ ਕਰਨਗੇ। 

 ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕਾਂ ਹੁਣ ਬਿਨਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦੀ ਵਿਕਰੀ ਨਹੀਂ ਕਰਨਗੇ। ਇਹ ਆਦੇਸ਼  ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਮੇਜਰ ਡਾ.ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।

ਇਸ ਸਬੰਧੀ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਆਪਣੇ-ਆਪਣੇ ਅਦਾਰੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ ਤੇ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦਵਾਈਆਂ ਦੀ ਵਿਕਰੀ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਰਿਕਾਰਡਿੰਗ ਸਮੱਰਥਾ 01 ਮਹੀਨੇ ਦੀ ਹੋਣੀ ਚਾਹੀਦੀ ਹੈ। ਇਹ ਹੁਕਮ 10-07-2024 ਤੋਂ 09-09-2024 ਤੱਕ ਲਾਗੂ ਰਹੇਗਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget