ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਸਾਰੇ ਮੈਡੀਕਲ ਸਟੋਰਾਂ ਦੇ ਮਾਲਕਾਂ ਹੁਣ ਬਿਨਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਤੋਂ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦੀ ਵਿਕਰੀ ਨਹੀਂ ਕਰਨਗੇ। ਇਹ ਆਦੇਸ਼ ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਮੇਜਰ ਡਾ.ਅਮਿਤ ਮਹਾਜਨ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਹਨ।
ਇਸ ਸਬੰਧੀ ਸਾਰੇ ਮੈਡੀਕਲ ਸਟੋਰਾਂ ਦੇ ਮਾਲਕ ਆਪਣੇ-ਆਪਣੇ ਅਦਾਰੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣ ਨੂੰ ਯਕੀਨੀ ਬਣਾਉਣਗੇ ਤੇ ਪਾਬੰਦੀਸ਼ੁਦਾ ਦਵਾਈਆਂ (Scheduled X and H ) ਦਵਾਈਆਂ ਦੀ ਵਿਕਰੀ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਨੂੰ ਯਕੀਨੀ ਬਣਾਉਣਗੇ। ਇਨ੍ਹਾਂ ਕੈਮਰਿਆਂ ਅੰਦਰ ਘੱਟੋ-ਘੱਟ ਰਿਕਾਰਡਿੰਗ ਸਮੱਰਥਾ 01 ਮਹੀਨੇ ਦੀ ਹੋਣੀ ਚਾਹੀਦੀ ਹੈ। ਇਹ ਹੁਕਮ 10-07-2024 ਤੋਂ 09-09-2024 ਤੱਕ ਲਾਗੂ ਰਹੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ