ਪੜਚੋਲ ਕਰੋ

Punjab news: ਵਿਦੇਸ਼ਾਂ 'ਚ ਨਸ਼ਾ ਭੇਜਣ ਵਾਲੇ ਚੜ੍ਹੇ ਜਲੰਧਰ ਪੁਲਿਸ ਦੇ ਅੜਿੱਕੇ

Jalandhar news: ਜਲੰਧਰ ਪੁਲਿਸ ਨੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕਸਦਿਆਂ ਹੋਇਆਂ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Jalandhar Police: ਜਲੰਧਰ ਦੀ ਸ਼ਹਿਰੀ ਪੁਲਿਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ਵਿੱਚ ਨਸ਼ੇ ਦੀ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੱਕ ਕੋਰੀਅਰ ਬਰਾਮਦ ਕੀਤਾ ਹੈ, ਜਿਸ ਵਿਚੋਂ ਕਰੀਬ 5 ਕਿਲੋ ਅਫ਼ੀਮ ਬਰਾਮਦ ਹੋਈ ਹੈ। ਇਹ ਕਾਰਵਾਈ CIA ਸਟਾਫ਼ ਜਲੰਧਰ ਸਿਟੀ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਦੇਖ-ਰੇਖ ਹੇਠ ਕੀਤੀ ਗਈ ਹੈ।

ਡੀਜੀਪੀ ਨੇ ਦਿੱਤੀ ਮਾਮਲੇ ਸਬੰਧੀ ਜਾਣਕਾਰੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਦੇ CIA ਸਟਾਫ਼ ਦੀਆਂ ਟੀਮਾਂ ਨੇ ਉਕਤ ਕਾਰਵਾਈ ਕੀਤੀ ਹੈ। ਇਸ ਵਿੱਚ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ। ਡਰੱਗ ਕਾਰਟੈਲ ਨੂੰ ਯੂਕੇ, ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਬਹੁਤ ਸਾਰੇ ਨਸ਼ਾ ਤਸਕਰ ਚਲਾ ਰਹੇ ਸਨ।

ਇਹ ਵੀ ਪੜ੍ਹੋ: Amritsar News: ਨਿੱਜੀ ਲਾਭ ਲਈ ਕਿਸਾਨਾਂ ਦੇ ਹਿੱਤਾਂ ਨੂੰ ਕੇਂਦਰ ਕੋਲ ਵੇਚਣ ਲਈ ਕੀਤਾ ਸਮਝੌਤਾ...ਸਿੱਧੂ ਦੇ ਸੀਐਮ ਭਗਵੰਤ ਮਾਨ 'ਤੇ ਗੰਭੀਰ ਇਲਜ਼ਾਮ

ਮੁਲਜ਼ਮ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿੱਚ ਸਪਲਾਈ ਪਹੁੰਚਾਉਂਦੇ ਸਨ। ਹੁਣ ਤੱਕ ਦੀ ਜਾਂਚ ਵਿੱਚ ਉਕਤ ਮੁਲਜ਼ਮਾਂ ਦੀ ਭਾਲ ਲਈ ਜਲੰਧਰ ਅਤੇ ਹੋਰ ਜ਼ਿਲ੍ਹਿਆਂ ਤੋਂ ਕਈ ਕੋਰੀਅਰ ਸਰਵਿਸ ਚਲਾਉਣ ਵਾਲੀਆਂ ਕੰਪਨੀਆਂ ਨਿਕਲੀਆਂ ਹਨ। ਜਿਸ ਬਾਰੇ ਪੁਲਿਸ ਅੱਜ 2 ਵਜੇ ਖ਼ੁਲਾਸਾ ਕਰੇਗੀ। ਫਿਲਹਾਲ ਪੁਲਿਸ ਨੇ ਇੱਕ ਪਾਰਸਲ ਬਰਾਮਦ ਕਰ ਲਿਆ ਹੈ। ਜਿਸ ਨੂੰ ਜਲੰਧਰ ਦੀ ਕੋਰੀਅਰ ਕੰਪਨੀ ਰਾਹੀਂ ਕੈਨੇਡਾ ਦੇ ਐਲਬਰਟ ਸੂਬੇ ਵਿੱਚ ਭੇਜਿਆ ਜਾਣਾ ਸੀ।

ਪੁਲਿਸ ਨੇ ਇਸ ਮਾਮਲੇ 'ਚ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸ ਦੇ ਖ਼ਿਲਾਫ਼ ਥਾਣਾ ਜਲੰਧਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕੇਜ ਨੂੰ ਲੈ ਕੇ ਜਾਂਚ ਜਾਰੀ ਹੈ। ਜਿਸ ਤੋਂ ਬਾਅਦ ਪੁਲਿਸ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕਰੇਗੀ।

ਇਹ ਵੀ ਪੜ੍ਹੋ: Farmers Protest: ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, 6 ਮਾਰਚ ਨੂੰ ਦਿੱਲੀ ਜੰਤਰ ਮੰਤਰ ਪਹੁੰਚਣਗੇ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget