ਪੜਚੋਲ ਕਰੋ

Jalandhar News: ਬੰਬੀਹਾ ਗੈਂਗ ਨਾਲ ਜੁੜੇ 2 ਬਦਮਾਸ਼ ਹਥਿਆਰਾਂ ਸਣੇ ਕਾਬੂ, ਪੁਲਿਸ ਨੇ ਵੱਡੀ ਸਾਜਿਸ਼ ਨੂੰ ਕੀਤਾ ਨਾਕਾਮ

Jalandhar Police: ਜਲੰਧਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਹੋਇਆਂ ਬੰਬੀਹਾ ਗੈਂਗੇ ਨਾਲ ਸਬੰਧਿਤ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

Jalandhar Police: ਜਲੰਧਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਹੋਇਆਂ ਬੰਬੀਹਾ ਗੈਂਗੇ ਨਾਲ ਸਬੰਧਿਤ ਦੋ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਦੋਵੇਂ ਇੱਕ ਵਿਅਕਤੀ ਦੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ, ਜਿਸ ਨੂੰ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ।

ਇਸ ਦੇ ਨਾਲ ਹੀ ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਪਿਸਤੌਲ ਅਤੇ ਅਫੀਮ-ਹੈਰੋਇਨ ਜ਼ਬਤ ਕੀਤੀ ਹੈ। ਮਿਲੀ ਜਾਣਕਾਰੀ ਤਹਿਤ ਇਹ ਦੋਵੇਂ ਕਤਲ, ਧਮਕੀ, ਜਬਰਨ ਵਸੂਲੀ ਅਤੇ ਕੋਈ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। 

ਇਹ ਵੀ ਪੜ੍ਹੋ: Rail Roko Andolan: ਕਿਸਾਨ ਅੰਦੋਲਨ ਕਾਰਨ ਅੱਜ ਇਹ ਟ੍ਰੇਨਾਂ ਹੋਈਆਂ ਰੱਦ ਤੇ ਇਹਨਾਂ ਦੇ ਰੂਟ ਬਦਲੇ, ਦੇਖੋ ਪੂਰੀ ਲਿਸਟ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ਦੇ 11 ਚੌਂਕਾਂ 'ਤੇ ਰੂਟ ਰਹੇਗਾ ਡਾਇਵਰਟ, ਨਿਕਲੇਗੀ ਸ਼ੋਭਾਯਾਤਰਾ; ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਜਲੰਧਰ ਦੇ 11 ਚੌਂਕਾਂ 'ਤੇ ਰੂਟ ਰਹੇਗਾ ਡਾਇਵਰਟ, ਨਿਕਲੇਗੀ ਸ਼ੋਭਾਯਾਤਰਾ; ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
Punjab News: ਪੰਜਾਬ ਤੋਂ ਵੱਡੀ ਖਬਰ, ਮਹਿਲਾ ਨੂੰ ਵਾਲਾਂ ਤੋਂ ਘਸੀਟਣ ਦੇ ਮਾਮਲੇ 'ਚ ASI 'ਤੇ ਵੱਡੀ ਕਾਰਵਾਈ; ਮਹਿਲਾ ਕਮਿਸ਼ਨ ਅੱਗੇ ਪੇਸ਼ੀ ਤੋਂ ਬਾਅਦ ਸਸਪੈਂਡ...
ਪੰਜਾਬ ਤੋਂ ਵੱਡੀ ਖਬਰ, ਮਹਿਲਾ ਨੂੰ ਵਾਲਾਂ ਤੋਂ ਘਸੀਟਣ ਦੇ ਮਾਮਲੇ 'ਚ ASI 'ਤੇ ਵੱਡੀ ਕਾਰਵਾਈ; ਮਹਿਲਾ ਕਮਿਸ਼ਨ ਅੱਗੇ ਪੇਸ਼ੀ ਤੋਂ ਬਾਅਦ ਸਸਪੈਂਡ...
Punjab News: ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਵੱਡੀ ਖ਼ਬਰ! ਜਾਣੋ ਲਾਇਸੈਂਸ ਫ਼ੀਸ 'ਚ ਕਿਉਂ ਹੋਈ ਕਟੌਤੀ? ਨਵੇਂ ਹੁਕਮ ਜਾਰੀ
Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ
Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Embed widget