Jalandhar News: ਜਲੰਧਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਅਤੇ ਹੈਰੋਇਨ ਸਣੇ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਜਿਹੜੀਆਂ ਵੱਡੀ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸਨ, ਉਨ੍ਹਾਂ ਨੂੰ ਨਾਕਾਮ ਕੀਤਾ ਹੈ।

  


ਗੌਂਡਰ ਗਰੁੱਪ ਨਾਲ ਸਬੰਧਤ ਇੱਕ ਗਰੋਹ ਮੈਂਬਰ ਨੂੰ 3 ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਾਰੇ ਮੈਂਬਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਹਨ।


ਇਹ ਵੀ ਪੜ੍ਹੋ: Punjab politics: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ, ਜਾਣੋ ਕਿਸ ਲੀਡਰ 'ਤੇ ਖੇਡਿਆ ਦਾਅ !