ਪੜਚੋਲ ਕਰੋ

ਜਲੰਧਰ ਪੁਲਿਸ ਨੇ ਪੰਜਾਬ 'ਚ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਪ੍ਰੀਤ ਫਗਵਾੜਾ ਗੈਂਗ ਦੇ ਤਿੰਨ ਆਰੋਪੀਆਂ ਨੂੰ ਕੀਤਾ ਕਾਬੂ

ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਅੱਜ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਤੋਂ ਪ੍ਰੀਤ ਫਗਵਾੜਾ ਗੈਂਗ ਦੇ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਲੰਧਰ : ਜਲੰਧਰ ਪੁਲਿਸ ਕਮਿਸ਼ਨਰੇਟ ਵੱਲੋਂ ਅੱਜ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਜਲੰਧਰ ਤੋਂ ਪ੍ਰੀਤ ਫਗਵਾੜਾ ਗੈਂਗ ਦੇ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਤਿੰਨੇ ਦੋਸ਼ੀ ਪ੍ਰੀਤ ਫਗਵਾੜਾ ਗੈਂਗ ਦੇ ਸਰਗਨਾ ਰਜਨੀਸ਼ ਸਿੰਘ ਪ੍ਰੀਤ ਜੋ ਕਿ ਇਸ ਵੇਲੇ ਕਤਲ ਦੇ ਮਾਮਲੇ ਵਿੱਚ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਉੱਪਰ ਪਹਿਲੇ ਹੀ 19 ਵਾਰਦਾਤਾਂ ਦੇ ਚਲਦੇ ਕਈ ਮਾਮਲੇ ਦਰਜ ਹਨ।   .

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਲੰਧਰ ਦੇ ਡੀਸੀਪੀ ਜਸਕਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਸੂਚਨਾ ਦੇ ਆਧਾਰ 'ਤੇ ਭਗਤ ਸਿੰਘ ਕਾਲੋਨੀ ਵਾਈ ਪੁਆਇੰਟ 'ਤੇ ਇਕ ਨਾਕਾ ਲਗਾਇਆ ਗਿਆ ਸੀ' ਜਿੱਥੇ ਇਨ੍ਹਾਂ ਤਿੰਨਾਂ  ਨੂੰ ਗਿਰਫ਼ਤਾਰ  ਕੀਤਾ ਗਿਆ ਹੈ। ਉਨ੍ਹਾਂ ਦੇ ਮੁਤਾਬਕ ਗੈਂਗ ਦੇ ਸਰਗਨਾ ਰਜਨੀ ਸਿੰਘ ਪ੍ਰੀਤ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਵੀ ਸਬੰਧ ਹਨ ਅਤੇ ਉਹ ਮੁੱਖ ਤੌਰ 'ਤੇ ਆਪਣੇ ਗੈਂਗ ਦੇ ਜ਼ਰੀਏ ਹਥਿਆਰਾਂ ਦੀ ਸਪਲਾਈ ਕਰਨ ਦਾ ਕੰਮ ਕਰਦਾ ਹੈ। 

ਇਹ ਵੀ ਪੜ੍ਹੋ  : Tarn Taran Murder : ਭਗਵੰਤ ਮਾਨ ਸਰਕਾਰ ਦੇ ਦਾਅਵੇ ਵੀ ਠੁੱਸ , ਗੈਂਗਸਟਰ ਸ਼ਰੇਆਮ ਮੰਗ ਰਹੇ ਫਿਰੋਤੀਆਂ : ਅਜੈਬ ਸਿੰਘ

ਉਨ੍ਹਾਂ ਨੇ ਦੱਸਿਆ ਕਿ ਇਹ ਤਿੰਨੇ ਆਰੋਪੀ ਸੇਠ ਲਾਲ ਵਾਸੀ ਅਬਾਦਪੁਰਾ , ਰਾਜਪਾਲ ਉਰਫ ਪਾਲੀ ਵਾਸੀ ਰਵਿਦਾਸ ਕਾਲੋਨੀ ਰਾਮਾਮੰਡੀ  , ਰਾਜੇਸ਼ ਕੁਮਾਰ ਉਰਫ ਰਾਜਾ ਵਾਸੀ ਰਾਮਾਮੰਡੀ ਨੂੰ ਪੁਲਿਸ ਪਾਰਟੀਆਂ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਨੇ ,ਜਿਨ੍ਹਾਂ ਵਿੱਚ ਪੰਜ ਪਿਸਟਲ , 6 ਦੇਸੀ ਕੱਟੇ ਅਤੇ ਇਕ ਰਿਵਾਲਵਰ ਸ਼ਾਮਲ ਹੈ। ਪੁਲੀਸ ਮੁਤਾਬਕ ਇਨ੍ਹਾਂ ਤਿੰਨਾਂ ਆਰੋਪੀਆਂ 'ਤੇ ਵੀ ਕਈ ਕ੍ਰਿਮਿਨਲ ਮਾਮਲੇ ਦਰਜ ਹਨ ,ਜਿਨ੍ਹਾਂ ਕਰਕੇ ਉਹ ਕਈ ਵਾਰ ਜੇਲ੍ਹ ਵੀ ਜਾ ਚੁੱਕੇ ਹਨ। ਫਿਲਹਾਲ ਇਨ੍ਹਾਂ ਤਿੰਨਾਂ ਆਰੋਪੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਹਥਿਆਰਾਂ ਦੀ ਸਪਲਾਈ ਦੀ ਇਕ ਚੇਨ ਟੁੱਟ ਗਈ ਹੈ। 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget