ਪੜਚੋਲ ਕਰੋ

Jalandhar News: ਸਰਕਾਰੀ ਅਫਸਰ ਦੱਸ ਮਾਰ ਰਹੇ ਸੀ ਠੱਗੀਆਂ, ਜਾਅਲੀ ਪੱਤਰਕਾਰ ਵੀ ਸ਼ਾਮਲ, ਪੁਲਿਸ ਨੇ ਖੋਲ੍ਹੀ ਪੋਲ

Jalandhar News: ਜਲੰਧਰ ਪੁਲਿਸ ਨੇ ਸਰਕਾਰੀ ਅਫਸਰ ਦੱਸ ਕੇ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਚਾਰ ਮੈਂਬਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ।

Jalandhar News: ਜਲੰਧਰ ਪੁਲਿਸ ਨੇ ਸਰਕਾਰੀ ਅਫਸਰ ਦੱਸ ਕੇ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਚਾਰ ਮੈਂਬਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਮਹਿੰਦਰੂ, ਅਜੈ ਕੁਮਾਰ, ਮਿਸ਼ਟੀ ਤੇ ਮਨਪ੍ਰੀਤ ਵਜੋਂ ਹੋਈ ਹੈ ਜੋ ਜਲੰਧਰ ਦੇ ਰਹਿਣ ਵਾਲੇ ਹਨ।

ਇਹ ਆਪਣੇ ਆਪ ਨੂੰ ਨਗਰ ਨਿਗਮ ਦੇ ਅਫਸਰ ਦੱਸ ਕੇ ਬਿਲਡਿੰਗ ਮਲਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਦੱਸ ਦਈਏ ਕਿ ਇਨ੍ਹਾਂ ਵਿੱਚੋਂ ਕੁਝ ਲੋਕ ਜਾਅਲੀ ਪੱਤਰਕਾਰ ਵੀ ਹਨ ਤੇ ਆਪਣਾ ਵੈੱਬ ਪੋਰਟਲ ਵੀ ਚਲਾਉਂਦੇ ਹਨ।

ਇਸ ਬਾਰੇ ਏਡੀਸੀਪੀ ਜੀਐਸ ਸਹੋਤਾ ਨੇ ਦੱਸਿਆ ਕਿ ਚਤਰ ਸਿੰਘ ਵਾਸੀ ਪਿੰਡ ਢਿੱਲਵਾਂ ਜਲੰਧਰ ਨੇ ਸੰਨੀ ਮਹਿੰਦਰੂ, ਅਜੈ ਕੁਮਾਰ, ਮਿੱਠੀ ਤੇ ਮਨਪ੍ਰੀਤ ਸਿੰਘ ਖਿਲਾਫ ਫਿਰੌਤੀ ਦੇ ਇਲਜ਼ਾਮ ਤਹਿਤ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਇਨ੍ਹਾਂ ਚਾਰਾਂ ਨੇ ਆਪਣੇ ਆਪ ਨੂੰ ਨਗਰ ਨਿਗਮ ਜਲੰਧਰ ਦਾ ਫੀਲਡ ਅਫਸਰ ਦੱਸ ਕੇ ਉਸ ਦੇ ਨਿਰਮਾਣ ਅਧੀਨ ਘਰ ਦਾ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ: ਸੰਸਦ 'ਚ ਗੂੰਜਿਆ ਬੇਅਦਬੀ ਦਾ ਮਾਮਲਾ, ਸਿਆਸੀ ਪਾਰਟੀਆਂ ਨੇ ਸੇਕੀਆਂ ਰੋਟੀਆਂ, ਦੋਸ਼ੀਆਂ ਨੂੰ ਹੋਵੇ ਫ਼ਾਂਸੀ ਦੀ ਸਜ਼ਾ-ਔਜਲਾ    

ਉਨ੍ਹਾਂ ਦੱਸਿਆ ਕਿ ਇਨ੍ਹਾਂ ਠੱਗਾਂ ਨੇ ਚਤਰ ਸਿੰਘ ਨੂੰ ਕਿਹਾ ਸੀ ਕਿ ਇਮਾਰਤ ਦੀ ਉਸਾਰੀ ਲਈ ਕੋਈ ਮਨਜ਼ੂਰੀ ਨਹੀਂ ਤੇ ਇਸ ਨੂੰ ਢਾਹੁਣ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਇਨ੍ਹਾਂ ਚਾਰਾਂ ਨੇ ਬਿਲਡਿੰਗ ਮਾਲਕ ਤੋਂ 10,000 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਉਨ੍ਹਾਂ ਨੂੰ 5000 ਰੁਪਏ ਦਿੱਤੇ ਸਨ।

ਹਾਲਾਂਕਿ, ਉਸ ਨੇ ਕਿਹਾ ਕਿ ਸ਼ੁਰੂਆਤੀ ਅਦਾਇਗੀ ਤੋਂ ਬਾਅਦ ਬਿਲਡਿੰਗ ਮਾਲਕ ਨੂੰ ਧੋਖੇਬਾਜ਼ਾਂ ਦੇ ਚਾਲ-ਚਲਣ ਬਾਰੇ ਸ਼ੱਕ ਹੋਇਆ, ਜਿਸ ਕਾਰਨ ਉਸ ਨੇ ਤੁਰੰਤ ਈਆਰਐਸ ਟੀਮ ਤੇ ਪੁਲਿਸ ਨੂੰ ਬੁਲਾਇਆ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਫੋਰਸ ਨੇ ਤੇਜ਼ੀ ਨਾਲ ਚਾਰ ਮੈਂਬਰੀ ਗਰੋਹ ਨੇੜੇ ਲਾਰੈਂਸ ਸਕੂਲ ਤੋਂ ਕਾਬੂ ਕਰ ਲਿਆ ਤੇ ਉਨ੍ਹਾਂ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab news: ‘ਕਿਸਾਨਾਂ ਦੇ ਮਸਲੇ ਧਰਨੇ-ਮੁਜ਼ਾਹਰਿਆਂ ਰਾਹੀਂ ਨਹੀਂ, ਸਗੋਂ...’, ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਣ ਦੀ ਕੋਸ਼ਿਸ਼ ‘ਚ ਲੱਗੀ ਪੰਜਾਬ ਸਰਕਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget