ਪੜਚੋਲ ਕਰੋ

Jalandhar News: ਜਲੰਧਰੀਆਂ ਨੂੰ ਹੁਣ ਜਾਇਦਾਦ ਦੀ ਰਜਿਸਟਰੀ ਪਏਗੀ ਮਹਿੰਗੀ! ਕੱਲ੍ਹ ਤੋਂ ਨਵੇਂ ਕੁਲੈਕਟਰ ਰੇਟ ਲਾਗੂ

Punjab news: ਜਲੰਧਰੀਆਂ ਨੂੰ ਹੁਣ ਜਾਇਦਾਦ ਦੀ ਰਜਿਸਟਰੀ ਕਰਾਉਣ ਲਈ ਵੱਧ ਪੈਸੇ ਖਰਚਣੇ ਪੈਣਗੇ। ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾ ਦਿੱਤੇ ਹਨ। ਕੁਲੈਕਟਰ ਰੇਟਾਂ ਵਿੱਚ ਔਸਤ 10 ਫੀਸਦੀ ਵਾਧਾ ਕੀਤਾ ਗਿਆ ਹੈ।

Jalandhar News: ਜਲੰਧਰੀਆਂ ਨੂੰ ਹੁਣ ਜਾਇਦਾਦ ਦੀ ਰਜਿਸਟਰੀ ਕਰਾਉਣ ਲਈ ਵੱਧ ਪੈਸੇ ਖਰਚਣੇ ਪੈਣਗੇ। ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਵਧਾ ਦਿੱਤੇ ਹਨ। ਕੁਲੈਕਟਰ ਰੇਟਾਂ ਵਿੱਚ ਔਸਤ 10 ਫੀਸਦੀ ਵਾਧਾ ਕੀਤਾ ਗਿਆ ਹੈ। ਇਹ ਨਵੇਂ ਕੁਲੈਕਟਰ ਰੇਟ ਕੱਲ੍ਹ 28 ਅਗਸਤ ਤੋਂ ਲਾਗੂ ਹੋ ਜਾਣਗੇ। ਜਾਨੀ ਸੋਮਵਾਰ ਤੋਂ ਰਜਿਸਟਰੀਆਂ ਉੱਪਰ ਵੱਧ ਪੈਸੇ ਖਰਚਣੇ ਪੈਣਗੇ।

ਹੋਰ ਪੜ੍ਹੋ : ਭਗਵੰਤ ਮਾਨ ਨਾਲ ਪੁੱਠਾ ਪੰਗਾ ਲੈ ਬੈਠੇ ਗਵਰਨਰ! ਰਾਸ਼ਟਰਪਤੀ ਰਾਜ ਦੀ ਚੇਤਾਵਨੀ ਮਗਰੋਂ ਐਕਸ਼ਨ ਮੋਡ 'ਚ ਸੀਐਮ ਮਾਨ

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹਾ ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਗਏ ਹਨ। ਇਹ ਰੇਟ ਔਸਤ 10 ਫੀਸਦੀ ਦੇ ਵਾਧੇ ਨਾਲ ਜ਼ਿਲ੍ਹੇ ਵਿੱਚ ਸਾਲ 2023-24 ਲਈ 28 ਅਗਸਤ ਤੋਂ ਲਾਗੂ ਹੋਣਗੇ। 

ਜ਼ਿਲ੍ਹਾ ਕੁਲੈਕਟਰ ਵੱਲੋਂ ਪੰਜਾਬ ਸਟੈਂਪ (ਡੀਲਿੰਗ ਆਫ਼ ਅੰਡਰ ਵੈਲਿਊਡ ਇੰਸਟਰੂਮੈਂਟ) ਨਿਯਮ 1983 ਨਿਯਮ 3-ਏ ਤਹਿਤ ਮਿਲੇ ਅਧਿਕਾਰਾਂ ਅਨੁਸਾਰ ਸਾਲ 2023-24 ਦੌਰਾਨ ਜ਼ਿਲ੍ਹਾ ਜਲੰਧਰ ਵਿੱਚ ਆਉਂਦੀਆਂ ਜ਼ਮੀਨਾਂ/ਜਾਇਦਾਦਾਂ ਦਾ ਘੱਟੋ-ਘੱਟ ਮੁੱਲ ਖੇਤਰ ਤੇ ਸ਼੍ਰੇਣੀ ਅਨੁਸਾਰ ਕਿਸੇ ਵੀ ਜਾਇਦਾਦ ਦੇ ਤਬਾਦਲੇ ’ਤੇ ਸਰਕਾਰੀ ਹਦਾਇਤਾਂ ਅਨੁਸਾਰ ਸਟੈਂਪ ਡਿਊਟੀ ਲਗਾਉਣ ਦੇ ਮੰਤਵ ਤਹਿਤ ਨਿਰਧਾਰਤ ਕੀਤਾ ਗਿਆ ਹੈ। 

ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਸਾਰੰਗਲ ਨੇ ਕਿਹਾ ਕਿ ਇਹ ਰੇਟ ਲੋਕ ਹਿੱਤਾਂ ਦੀ ਰਾਖੀ ਲਈ ਮਾਲ ਅਧਿਕਾਰੀਆਂ ਵੱਲੋਂ ਵੱਖ-ਵੱਖ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੀਤੀਆਂ ਸਿਫ਼ਾਰਿਸ਼ਾਂ ਦੇ ਅਧਾਰ ’ਤੇ ਨਿਸ਼ਚਿਤ ਕੀਤੇ ਗਏ ਹਨ।

ਹੋਰ ਪੜ੍ਹੋ : ਜੋ ਕੰਮ ਪੁਲਿਸ ਨਾ ਕਰ ਸਕੀ, ਉਹ ਸਿਮਰਜੀਤ ਬੈਂਸ ਨੇ ਕਰ ਵਿਖਾਇਆ, ਟਰੈਵਲ ਏਜੰਟਾਂ ਤੋਂ 25 ਜਣਿਆਂ ਨੂੰ ਵਾਪਸ ਕਰਵਾਏ ਪੈਸੇ ਤੇ ਪਾਸਪੋਰਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Advertisement
ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Diljit Dosanjh: ਪੰਜਾਬੀ ਆ ਗਏ ਓਏ...ਦਿਲਜੀਤ ਦੇ ਕਹਿੰਦਿਆਂ ਹੀ ਖੂਨ ਮਾਰਨ ਲੱਗਾ ਉਬਾਲੇ

ਅਸ਼ਲੀਲ ਕੰਟੈਂਟ ਦਿਖਾਉਣ ਵਾਲੀਆਂ ਇਨ੍ਹਾਂ ਐਪਸ 'ਤੇ ਸਰਕਾਰ ਦੀ ਸਖ਼ਤ ਕਾਰਵਾਈ, 18 OTT ਐਪਸ ਕੀਤੀਆਂ ਬੰਦ

Golden Temple Amritsar: 'ਜੋ ਬੋਲੇ ​​ਸੋ ਨਿਹਾਲ' ਦੇ ਜੈਕਾਰਿਆਂ ਨਾਲ ਚੜ੍ਹਿਆ ਨਵਾਂ ਸਾਲ! ਚਾਰ ਲੱਖ ਸ਼ਰਧਾਲੂ ਪਹੁੰਚੇ

Embed widget