ਪੜਚੋਲ ਕਰੋ

ਜਲੰਧਰ ਸਕੂਲ 'ਚ 16 ਸਾਲ ਦੀ ਵਿਦਿਆਰਥਣ ਨਾਲ ਛੇੜਛਾੜ! DP ਮਾਸਟਰ 'ਤੇ ਇਲਜ਼ਾਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਪਿੰਡ 'ਚ ਖੌਫ ਦਾ ਮਾਹੌਲ

ਜਲੰਧਰ ਤੋਂ ਮੁੜ ਤੋਂ ਪ੍ਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਪਾਰਸ ਐਸਟੇਟ ‘ਚ ਹੋਈ ਸ਼ਰਮਨਾਕ ਹਰਕਤ ਤੋਂ ਬਾਅਦ ਹੁਣ ਚੌਕੀ ਕਿਸ਼ਨਗੜ੍ਹ ਦੇ ਹੇਠਾਂ ਆਉਂਦੇ ਇੱਕ ਪਿੰਡ ਵਿੱਚ ਵੀ ਇਸ ਤਰ੍ਹਾਂ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

ਜਲੰਧਰ ਤੋਂ ਮੁੜ ਤੋਂ ਪ੍ਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਜਿੱਥੇ ਪਾਰਸ ਐਸਟੇਟ ‘ਚ ਹੋਈ ਸ਼ਰਮਨਾਕ ਹਰਕਤ ਤੋਂ ਬਾਅਦ ਹੁਣ ਚੌਕੀ ਕਿਸ਼ਨਗੜ੍ਹ ਦੇ ਹੇਠਾਂ ਆਉਂਦੇ ਇੱਕ ਪਿੰਡ ਵਿੱਚ ਵੀ ਇਸ ਤਰ੍ਹਾਂ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ ਸੀਨੀਅਰ ਸੈਕੰਡਰੀ ਸਕੂਲ ਦੇ ਡੀਪੀ ਮਾਸਟਰ ਵੱਲੋਂ 16 ਸਾਲ ਦੀ ਬੱਚੀ, ਜੋ 10ਵੀਂ ਕਲਾਸ ਦੀ ਵਿਦਿਆਰਥਣ ਹੈ, ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਰਿਪੋਰਟ ਮੁਤਾਬਕ, ਬੱਚੀ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਇਸ ਤੋਂ ਬਾਅਦ ਉਸ ਨੇ ਇਹ ਘਟਨਾ ਸਕੂਲ ਪ੍ਰਿੰਸੀਪਲ ਅਤੇ ਆਪਣੇ ਪਰਿਵਾਰ ਨੂੰ ਦੱਸੀ। ਬੱਚੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬੱਚੀ ਨੇ ਦੱਸਿਆ ਕਿ ਜਦੋਂ ਮੈਂ ਟੀਚਰ ਨੂੰ ਮਿਲਣ ਜਾ ਰਹੀ ਸੀ ਤਾਂ ਰਸਤੇ ਵਿੱਚ ਡੀਪੀ ਮਾਸਟਰ ਰਜਿੰਦਰ ਕੁਮਾਰ (ਪੁੱਤਰ ਬਲਬੀਰ ਕੁਮਾਰ, ਨਿਵਾਸੀ ਬਿਆਸ ਪਿੰਡ) ਮਿਲ ਗਏ। ਉਹ ਮੈਨੂੰ ਆਪਣੇ ਨਾਲ ਬਿਊਟੀ ਲੈਬ ਵਾਲੇ ਕਮਰੇ ਦੇ ਨੇੜੇ ਲੈ ਗਏ। ਮੈਂ ਸਮਝੀ ਕੋਈ ਗੱਲ ਕਰਨੀ ਹੋਵੇਗੀ। ਪਰ ਜਦੋਂ ਮਾਸਟਰ ਰਜਿੰਦਰ ਨੇ ਮੈਨੂੰ ਅੰਦਰ ਬੁਲਾ ਕੇ ਦਰਵਾਜ਼ਾ ਬੰਦ ਕਰਨ ਲਈ ਕਿਹਾ, ਤਾਂ ਓਥੇ ਹੀ ਉਹਨਾਂ ਨੇ ਮੈਨੂੰ ਪਿੱਛੋਂ ਫੜ ਲਿਆ ਤੇ ਜ਼ਬਰਦਸਤੀ ਬੁਰਾ ਟੱਚ ਕਰਨ ਲੱਗ ਪਏ।

ਬੱਚੀ ਨੇ ਕਿਸੇ ਤਰ੍ਹਾਂ ਖੁਦ ਨੂੰ ਡੀਪੀ ਮਾਸਟਰ ਦੇ ਚੰਗੁਲ ਤੋਂ ਛੁਡਾਇਆ ਅਤੇ ਜ਼ੋਰ-ਜ਼ੋਰ ਨਾਲ ਰੋਣ ਲੱਗ ਪਈ। ਉਸ ਨੇ ਤੁਰੰਤ ਇਹ ਗੱਲ ਪ੍ਰਿੰਸੀਪਲ ਸੁਮਨ ਸ਼ਰਮਾ ਨੂੰ ਦੱਸੀ। ਇਸ ਤੋਂ ਬਾਅਦ ਅਧਿਆਪਕਾ ਜਸਵਿੰਦਰ ਕੌਰ ਅਤੇ ਅਰਸ਼ੀਪਾਲ ਸਿੰਘ ਦੀ ਮੌਜੂਦਗੀ ਵਿੱਚ ਡੀਪੀ ਮਾਸਟਰ ਰਜਿੰਦਰ ਨੂੰ ਬੁਲਾ ਕੇ ਡਾਂਟਿਆ ਗਿਆ ਅਤੇ ਇਸ ਦੌਰਾਨ ਉਸਨੇ ਆਪਣੀ ਗਲਤੀ ਵੀ ਮੰਨ ਲਈ।

ਲੋਕਾਂ 'ਚ ਗੁੱਸਾ ਅਤੇ ਜਲਦੀ ਗ੍ਰਿਫਤਾਰੀ ਦੀ ਕੀਤੀ ਮੰਗ

ਛੁੱਟੀ ਹੋਣ ਤੋਂ ਬਾਅਦ ਜਦੋਂ ਮੈਂ ਘਰ ਪਹੁੰਚੀ, ਮੈਨੂੰ ਬਹੁਤ ਡਰ ਲੱਗ ਰਿਹਾ ਸੀ। ਕਿਸੇ ਤਰ੍ਹਾਂ ਮੈਂ ਇਹ ਗੱਲ ਆਪਣੀ ਮਾਂ ਨੂੰ ਦੱਸੀ। ਬੱਚੀ ਵੱਲੋਂ ਦੱਸੀਆਂ ਗੱਲਾਂ ਨੂੰ ਲੈ ਕੇ ਪਰਿਵਾਰ ਵਿੱਚ ਕਾਫ਼ੀ ਗੁੱਸਾ ਹੈ ਅਤੇ ਕਿਸ਼ਨਗੜ੍ਹ ਚੌਕੀ ਵਿੱਚ ਇਸ ਬਾਰੇ ਸ਼ਿਕਾਇਤ ਦਰਜ ਕਰਵਾਈ ਗਈ। ਪੁਲਿਸ ਨੇ ਕੇਸ ਦਰਜ ਕਰਕੇ ਦੋਸ਼ੀ ਡੀਪੀ ਮਾਸਟਰ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾਂਦਾ ਹੈ ਕਿ ਕੁਝ ਦਿਨ ਪਹਿਲਾਂ ਵੀ 13 ਸਾਲ ਦੀ ਬੱਚੀ ਨਾਲ ਇਸ ਤਰ੍ਹਾਂ ਦੀ ਸ਼ਰਮਨਾਕ ਹਰਕਤ ਹੋਈ ਸੀ ਅਤੇ ਦਰਿੰਦੇ ਨੇ ਉਸ ਬੱਚੀ ਨੂੰ ਮਾਰ ਦਿੱਤਾ ਸੀ। ਹੁਣ ਪਿੰਡ ਦੇ ਸਰਕਾਰੀ ਸਕੂਲ ਵਿੱਚ ਹੋਈ ਇਹ ਘਟਨਾ ਨਾ ਸਿਰਫ਼ ਸਕੂਲ ਦਾ ਨਾਮ ਖਰਾਬ ਕਰ ਰਹੀ ਹੈ, ਸਗੋਂ ਪਿੰਡ ਦੀ ਇੱਜ਼ਤ ਨੂੰ ਵੀ ਠੇਸ ਪਹੁੰਚਾ ਰਹੀ ਹੈ। ਪੂਰੇ ਪਿੰਡ ਵਿੱਚ ਇਸ ਘਟਨਾ ਦੀ ਚਰਚਾ ਹੈ ਅਤੇ ਲੋਕਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖਤ ਸਜ਼ਾ ਦਿੱਤੀ ਜਾਵੇ।

ਇਸ ਘਟਨਾ ਸਬੰਧੀ ਜਦੋਂ ਥਾਣਾ ਪ੍ਰਭਾਰੀ ਰਮਨਦੀਪ ਸਿੰਘ ਅਤੇ ਕਿਸ਼ਨਗੜ੍ਹ ਚੌਕੀ ਪ੍ਰਭਾਰੀ ਨਰਿੰਦਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਡੀਪੀ ਮਾਸਟਰ ਰਜਿੰਦਰ ਕੁਮਾਰ (ਪੁੱਤਰ ਬਲਬੀਰ ਕੁਮਾਰ, ਨਿਵਾਸੀ ਬਿਆਸ ਪਿੰਡ) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਉਹਨਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਵਿੱਚ ਹੋਰ ਕੋਈ ਵੀ ਦੋਸ਼ੀ ਮਿਲਿਆ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਅਕਾਲੀ ਆਗੂ ਦੇ ਘਰ ਛਾਪੇਮਾਰੀ ਮਗਰੋਂ ਹੁਣ ED ਨੇ ਰਾਜ ਸਭਾ ਮੈਂਬਰ ਨੂੰ ਭੇਜਿਆ ਸੰਮਨ...
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ
ਪੰਜਾਬ 'ਚ ਕਾਰੋਬਾਰੀ ਦਾ ਕੀਤਾ ਕਤਲ, ਹਮਲਾਵਰ ਹੱਥ ਦੀਆਂ ਉਂਗਲੀਆਂ ਵੀ ਕੱਟ ਕੇ ਲੈ ਗਏ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026

Embed widget