ਪੜਚੋਲ ਕਰੋ

Model Fair Price Shops: ਰਾਸ਼ਨ ਡਿਪੂ ਦੀ ਥਾਂ ਖੁੱਲ੍ਹਣ ਲੱਗੀਆਂ ਮਾਡਲ ਫੇਅਰ ਪ੍ਰਾਈਜ਼ ਸ਼ਾਪਸ,  31 ਦਸੰਬਰ ਤੱਕ ਕੰਮ ਮੁਕੰਮਲ ਕਰਨ ਦੇ ਹੁਕਮ 

Model Fair Price Shops in Jalandhar: ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦੁਕਾਨਾਂ ਨੂੰ ਮਾਰਕਫੈੱਡ ਵੱਲੋਂ ਚਲਾਇਆ ਜਾਵੇਗਾ, ਜਿਥੇ ਸਮਾਰਟ ਕਾਰਡ (ਆਟਾ-ਦਾਲ ਕਾਰਡ) ਦੇ ਲਾਭਪਾਤਰੀਆਂ ਨੂੰ ਮਿਲਣ ਵਾਲਾ ਰਾਸ਼ਨ ਸਪਲਾਈ ਕਰਨ ਦੇ ਨਾਲ-ਨਾਲ

 Model Fair Price Shops in Jalandhar: ਜਲੰਧਰ ਜ਼ਿਲ੍ਹੇ ਦੇ ਜਿਨ੍ਹਾਂ ਪਿੰਡਾਂ ਵਿੱਚ ਰਾਸ਼ਨ ਡਿਪੂ ਨਹੀਂ ਹਨ, ਵਿਖੇ ਮਾਡਲ ਫੇਅਰ ਪ੍ਰਾਈਜ਼ ਸ਼ਾਪਸ (ਰਾਸ਼ਨ ਦੀਆਂ ਦੁਕਾਨਾਂ) ਖੋਲ੍ਹਣ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਜ਼ਿਲ੍ਹੇ ਵਿੱਚ 38 ਥਾਵਾਂ ’ਤੇ ਅਜਿਹੀਆਂ ਫੇਅਰ ਪ੍ਰਾਈਜ਼ ਦੁਕਾਨਾਂ ਖੋਲ੍ਹੀਆਂ ਜਾਣਗੀਆਂ।

ਇਸ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦੁਕਾਨਾਂ ਨੂੰ ਮਾਰਕਫੈੱਡ ਵੱਲੋਂ ਚਲਾਇਆ ਜਾਵੇਗਾ, ਜਿਥੇ ਸਮਾਰਟ ਕਾਰਡ (ਆਟਾ-ਦਾਲ ਕਾਰਡ) ਦੇ ਲਾਭਪਾਤਰੀਆਂ ਨੂੰ ਮਿਲਣ ਵਾਲਾ ਰਾਸ਼ਨ ਸਪਲਾਈ ਕਰਨ ਦੇ ਨਾਲ-ਨਾਲ ਮਾਰਕਫੈੱਡ ਦੇ ਉਤਪਾਦ ਵੀ ਵੇਚੇ ਜਾ ਸਕਣਗੇ।

ਸਾਰੰਗਲ ਨੇ ਦੱਸਿਆ ਕਿ ਸੀ.ਐਮ.ਐਸ ਗੁਰਾਇਆ, ਸੀ.ਐਮ.ਐਸ. ਨਕੋਦਰ ਅਤੇ ਪਿੰਡ ਚੋਮੁ, ਜੰਡਿਆਲਾ, ਸਰਹਾਲੀ, ਢੰਡਵਾਰ, ਬ੍ਰਹਮਪੁਰ, ਦਿਆਲਪੁਰ, ਹਜ਼ਾਰਾ, ਰਾਏਪੁਰ ਰਸੂਲਪੁਰ, ਮੰਡਿਆਲਾ, ਮਹਿਸਮਪੁਰ, ਹਰੀਪੁਰ, ਉਮਰਾਵਾਲ ਬਿੱਲਾ, ਖੋਖੇਵਾਲ, ਸੰਘੇ ਖਾਲਸਾ, ਮਾਓ ਸਾਹਿਬ, ਮੋਰੋਂ, ਤੇਹਾਂਗ, ਕਿੱਲੀ ਅਤੇ ਸਿੰਦੜ ਸਮੇਤ 21 ਥਾਵਾਂ ’ਤੇ ਮਾਡਲ ਫੇਅਰ ਪ੍ਰਾਈਜ਼ ਦੁਕਾਨਾਂ ਦਾ ਕੰਮ ਨੇਪਰੇ ਚਾੜ੍ਹਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਦੁਕਾਨਾਂ ਇਨ੍ਹਾਂ ਪਿੰਡਾਂ ਵਿੱਚ ਚੱਲ ਰਹੀਆਂ ਸਹਿਕਾਰੀ ਸਭਾਵਾਂ ਵਿੱਚ ਚਲਾਈਆਂ ਜਾਣਗੀਆਂ।

ਬਾਕੀ ਥਾਵਾਂ ’ਤੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਕਾਰਜ ਨੂੰ ਪਹਿਲੀ ਤਰਜੀਹ ਦਿੰਦਿਆਂ 31 ਦਸੰਬਰ 2023 ਤੱਕ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਯੋਗ ਲਾਭਪਾਤਰੀ ਇਸ ਸੁਵਿਧਾ ਦਾ ਲਾਭ ਲੈ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮਜ਼. ਰਿਸ਼ਭ ਬਾਂਸਲ, ਗੁਰਸਿਮਰਨ ਸਿੰਘ, ਬਲਬੀਰ ਰਾਜ ਸਿੰਘ, ਅਮਨਪਾਲ ਸਿੰਘ ਅਤੇ ਮੇਜਰ ਡਾ. ਇਰਵਿਨ ਕੌਰ, ਡੀ.ਐਮ. ਮਾਰਕਫੈੱਡ ਇੰਦਰਜੀਤ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰਜੀਤ ਸਿੰਘ ਆਦਿ ਵੀ ਮੌਜੂਦ ਸਨ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਮਸ਼ਹੂਰ ਸਪਾ ਸੈਂਟਰ 'ਚ ਛਾਪਾ, ਅਚਾਨਕ ਪੈ ਗਿਆ ਭੜਥੂ; ਪੁਲਿਸ ਟੀਮ ਨੇ ਇਲਾਕੇ 'ਚ...
ਪੰਜਾਬ 'ਚ ਮੱਚਿਆ ਹੜਕੰਪ, ਮਸ਼ਹੂਰ ਸਪਾ ਸੈਂਟਰ 'ਚ ਛਾਪਾ, ਅਚਾਨਕ ਪੈ ਗਿਆ ਭੜਥੂ; ਪੁਲਿਸ ਟੀਮ ਨੇ ਇਲਾਕੇ 'ਚ...
ਜਲੰਧਰ ‘ਚ ਦਰਦਨਾਕ ਰੇਲ ਹਾਦਸਾ: ਮੋਬਾਈਲ ‘ਤੇ ਗੱਲ ਕਰਦੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ ‘ਚ ਆਇਆ, CCTV ‘ਚ ਕੈਦ ਹੋਈ ਘਟਨਾ
ਜਲੰਧਰ ‘ਚ ਦਰਦਨਾਕ ਰੇਲ ਹਾਦਸਾ: ਮੋਬਾਈਲ ‘ਤੇ ਗੱਲ ਕਰਦੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ ‘ਚ ਆਇਆ, CCTV ‘ਚ ਕੈਦ ਹੋਈ ਘਟਨਾ
ਜਲੰਧਰ: ਮੋਬਾਈਲ 'ਤੇ ਗੱਲ ਕਰਦਿਆਂ ਰੇਲਵੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ 'ਚ ਆਇਆ, ਸੀਸੀਟੀਵੀ 'ਚ ਕੈਦ ਹੋਇਆ ਹਾਦਸਾ
ਜਲੰਧਰ: ਮੋਬਾਈਲ 'ਤੇ ਗੱਲ ਕਰਦਿਆਂ ਰੇਲਵੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ 'ਚ ਆਇਆ, ਸੀਸੀਟੀਵੀ 'ਚ ਕੈਦ ਹੋਇਆ ਹਾਦਸਾ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ
ਵੱਡੀ ਖ਼ਬਰ! ਜਲੰਧਰ ਦੇ ਸਪਾ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਿਸ ਦੀ ਛਾਪਮੇਰੀ ਦੌਰਾਨ 3 ਕੁੜੀਆਂ ਤੇ 1 ਨੌਜਵਾਨ ਗ੍ਰਿਫਤਾਰ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
Embed widget