Jalandhar West Bypoll Result Live: ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ 'ਚ 'ਆਪ' ਅੱਗੇ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ 23189 ਵੋਟਾਂ ਮਿਲੀਆਂ ਹਨ

ABP SanjhaLast Updated: 13 Jul 2024 10:39 AM

ਪਿਛੋਕੜ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅੱਗੇ ਚੱਲ ਰਹੇ ਹਨ। ਉਨ੍ਹਾਂ ਨੂੰ 23189 ਵੋਟਾਂ ਮਿਲੀਆਂ ਹਨ ਅਤੇ ਉਹ 15188 ਵੋਟਾਂ ਨਾਲ ਅੱਗੇ ਹਨ।...More