ਪੜਚੋਲ ਕਰੋ

Jalandhar News : ਪੰਜਾਬੀ ਨੌਜਵਾਨ ਦੀ Philippines ਵਿੱਚ ਗੋਲੀ ਮਾਰ ਕੇ ਹੱਤਿਆ, ਪਿੰਡ 'ਚ ਸੋਗ ਦੀ ਲਹਿਰ

Jalandhar News : ਜਾਨ ਗਵਾਉਣ ਵਾਲਾ ਨੌਜਵਾਨ ਦੀਵਾਲੀ ਤੋਂ ਪਹਿਲਾਂ ਜਲੰਧਰ ਸਥਿਤ ਆਪਣੇ ਘਰ ਆਇਆ ਸੀ। ਦੀਵਾਲੀ ਤੋਂ ਬਾਅਦ ਉਹ ਫਿਰ ਫਿਲੀਪੀਨਜ਼ ਚਲਾ ਗਿਆ। ਹੁਣ ਕਤਲ ਦੀ ਖਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Jalandhar News :  ਜਲੰਧਰ ਜ਼ਿਲ੍ਹੇ ਦੇ ਲੋਹੀਆ ਕਸਬੇ ਦੇ ਇੱਕ ਨੌਜਵਾਨ ਦੀ ਫਿਲੀਪੀਨਜ਼ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜੋਗਾ ਸਿੰਘ ਡੋਲ ਪ੍ਰਧਾਨ ਰੋਟਰੀ ਕਲੱਬ ਲੋਹੀਆਂ ਨੇ ਦੱਸਿਆ ਕਿ ਉਸ ਦੇ ਭਰਾ ਰਣਜੀਤ ਸਿੰਘ ਉਰਫ਼ ਰਾਣਾ ਦੀ ਫਿਲੀਪੀਨਜ਼ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

 ਦੋ ਵਿਅਕਤੀਆਂ ਨੇ ਚਲਾ ਦਿੱਤੀਆਂ ਗੋਲੀਆਂ 

ਮ੍ਰਿਤਕ ਰਾਣਾ ਦੇ ਚਾਚਾ ਜੋਗਾ ਸਿੰਘ ਡੋਲ ਨੇ ਦੱਸਿਆ ਕਿ ਜਦੋਂ ਉਸ ਦਾ ਭਤੀਜਾ ਰਣਜੀਤ ਰਾਣਾ (33) ਪੁੱਤਰ ਰੇਸ਼ਮ ਸਿੰਘ ਆਪਣੇ ਕਸਬੇ ਸੰਬਲੋ ਤੋਂ ਕਸਬਾ ਚਾਓ ਵਿਖੇ ਇਕ ਦੁਕਾਨ ’ਤੇ ਕੰਮ ਕਰਨ ਲਈ ਆਇਆ ਤਾਂ ਅਚਾਨਕ ਪਿੱਛੇ ਤੋਂ ਆ ਰਹੇ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀ ਰਣਜੀਤ ਰਾਣਾ ਦੀ ਪਿੱਠ ਵਿੱਚ ਲੱਗੀ ਅਤੇ ਇੱਕ ਉਸ ਦੀ ਛਾਤੀ ਵਿੱਚੋਂ ਦੀ ਲੰਘ ਗਈ। ਰਣਜੀਤ ਰਾਣਾ ਉਥੇ ਹੀ ਡਿੱਗ ਪਿਆ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

Punjab News: ਫਿਰ ਬੋਲੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਕਤਲ ਕਾਂਡ 'ਤੇ ਪੰਜਾਬ ਸਰਕਾਰ ਹੀ ਨਹੀਂ ਕੇਂਦਰ ਸਰਕਾਰ ਵੀ ਨਹੀਂ ਦਿਖਾ ਰਹੀ ਗੰਭੀਰਤਾ, ਲਾਏ ਵੱਡੇ ਦੋਸ਼

ਕਾਤਲਾਂ ਨੇ ਮੌਕੇ ਤੋਂ ਨਹੀਂ ਕੀਤੀ ਕੋਈ ਲੁੱਟ-ਖੋਹ 

ਹਾਲਾਂਕਿ ਕਾਤਲਾਂ ਨੇ ਮੌਕੇ ਤੋਂ ਕੋਈ ਲੁੱਟ-ਖੋਹ ਨਹੀਂ ਕੀਤੀ। ਲੱਗਦਾ ਹੈ ਕਿ ਉਸ ਦਾ ਇਰਾਦਾ ਰਣਜੀਤ ਰਾਣਾ ਨੂੰ ਮਾਰਨ ਦਾ ਸੀ। ਮ੍ਰਿਤਕ ਰਣਜੀਤ ਰਾਣਾ ਕਾਫੀ ਸਮੇਂ ਤੋਂ ਮਨੀਲਾ ਵਿੱਚ ਰਹਿ ਰਿਹਾ ਸੀ। ਉਹ ਦੀਵਾਲੀ ਤੋਂ ਪਹਿਲਾਂ ਲੋਹੀਆਂ ਆਇਆ ਅਤੇ ਦੀਵਾਲੀ ਤੋਂ ਬਾਅਦ ਲੋਹੀਆਂ ਤੋਂ ਮਨੀਲਾ ਚਲਾ ਗਿਆ। ਉਸ ਦਾ ਤਿੰਨ ਮਹੀਨੇ ਬਾਅਦ ਫਰਵਰੀ 2024 ਵਿੱਚ ਵਿਆਹ ਹੋਣ ਵਾਲਾ ਸੀ।

Rohit Sharma Net Worth : ਰੋਹਿਤ ਸ਼ਰਮਾ ਦੇ ਕੋਲ ਕਿਹੜੀਆਂ ਸਭ ਤੋਂ ਮਹਿੰਗੀਆਂ ਚੀਜ਼ਾਂ! ਕਿੱਥੇ ਲਾਇਆ ਆਪਣਾ ਪੈਸਾ, ਹੁਣ ਤੱਕ ਕਿੰਨੀ ਦੱਸੀ ਜਾਇਦਾਦ?

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget