ਪੜਚੋਲ ਕਰੋ

ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ, ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੋਏਗਾ ਨਿਪਟਾਰਾ: ਜਿੰਪਾ

ਜਿੰਪਾ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ 20 ਮਾਰਚ ਨੂੰ ਲਗਾਈ ਜਾਵੇਗੀ। ਇਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣ ਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ।

Jalandhar News: ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਜਨਤਾ ਦਰਬਾਰ ਲਗਾ ਕੇ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਸੀ।
 
ਜਿੰਪਾ ਨੇ ਦੱਸਿਆ ਕਿ ਜਨ ਮਾਲ ਲੋਕ ਅਦਾਲਤ 20 ਮਾਰਚ ਨੂੰ ਲਗਾਈ ਜਾਵੇਗੀ। ਇਸ ਵਿਚ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣ ਕੇ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਲ ਵਿਭਾਗ ਦੇ ਕੰਮਕਾਰ ਨੂੰ ਸੁਖਾਲਾ ਤੇ ਲੋਕ ਪੱਖੀ ਕਰਨ ਲਈ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ। ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਬਹੁਤ ਸਾਰਾ ਕੰਮ ਆਨਲਾਈਨ ਕੀਤਾ ਗਿਆ ਹੈ ਤੇ ਭਵਿੱਖ ਵਿਚ ਇਸ ਪਾਸੇ ਹੋਰ ਪੁਖਤਾ ਕਦਮ ਪੁੱਟੇ ਜਾਣਗੇ।
 
ਉਨ੍ਹਾਂ ਕਿਹਾ ਕਿ ਜਨ ਮਾਲ ਲੋਕ ਅਦਾਲਤਾਂ ਪੰਜਾਬ ਦੇ ਹੋਰਨਾਂ ਹਿੱਸਿਆਂ ਵਿਚ ਵੀ ਲਗਾਈਆਂ ਜਾਣਗੀਆਂ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਮੁਤਾਬਕ ਲੋਕਾਂ ਦੇ ਕੰਮ ਕਰਨ ਲਈ ਸਰਕਾਰ ਲੋਕਾਂ ਦੇ ਦੁਆਰ ‘ਤੇ ਜਾਵੇਗੀ। ਲੋਕਾਂ ਦੀਆਂ ਸਮੱਸਿਆਂਵਾਂ ਤੇ ਮੁਸ਼ਕਿਲਾਂ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ ਤੇ ਇਸ ਮਾਮਲੇ ਵਿਚ ਜੇਕਰ ਕਿਸੇ ਅਫਸਰ/ਕਰਮਚਾਰੀ ਦੀ ਕੋਤਾਹੀ ਪਾਈ ਗਈ ਤਾਂ ਉਸ ਖਿਲਾਫ ਸਖਤ ਐਕਸ਼ਨ ਲਿਆ ਜਾਵੇਗਾ।  

ਜਿੰਪਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀਆਂ ਹੋਰ ਬੁਲੰਦੀਆਂ ‘ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੂਰੀ ਤਰ੍ਹਾਂ ਪ੍ਰਤੀਬੱਧ ਤੇ ਵਚਨਬੱਧ ਹੈ। ਉਨ੍ਹਾਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget