ਪੜਚੋਲ ਕਰੋ

Punjab News: ਕਪੂਰਥਲਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਹਫਤਾ ਪਹਿਲਾਂ ਹੀ ਗਿਆ ਸੀ ਵਿਦੇਸ਼, ਗ਼ਮ 'ਚ ਬਦਲੀਆਂ ਪਰਿਵਾਰ ਦੀਆਂ ਖ਼ੁਸ਼ੀਆਂ

ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਦਾ ਕਰੀਬ 6 ਸਾਲ ਪਹਿਲਾਂ 2018 ਵਿੱਚ ਵਿਆਹ ਹੋਇਆ ਸੀ। ਉਸ ਦੀਆਂ ਦੋ ਧੀਆਂ ਵੀ ਹਨ। ਇਸ ਤੋਂ ਪਹਿਲਾਂ ਵਰਿੰਦਰ ਸਿੰਘ ਪਿਛਲੇ ਸਾਲ ਮਲੇਸ਼ੀਆ ਅਤੇ ਇੰਗਲੈਂਡ ਵੀ ਗਿਆ ਸੀ ਤੇ ਉਥੋਂ ਵਾਪਸ ਆਉਣ ਤੋਂ ਬਾਅਦ ਹੁਣ ਕੈਨੇਡਾ ਚਲਾ ਗਿਆ ਸੀ।

Punjab News: ਕਪੂਰਥਲਾ ਦੇ ਭੁਲੱਥ ਸਬ ਡਵੀਜ਼ਨ ਦੇ ਪਿੰਡ ਮੰਡੇਰ ਬੇਟ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕੁਝ ਦਿਨ ਪਹਿਲਾਂ ਹੀ ਕੈਨੇਡਾ ਗਿਆ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
ਜਾਣਕਾਰੀ ਅਨੁਸਾਰ 33 ਸਾਲਾ ਵਰਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਮੰਡੇਰ ਬੇਟ ਪਿਛਲੇ ਹਫ਼ਤੇ ਚੰਗੇ ਭਵਿੱਖ ਲਈ ਕੈਨੇਡਾ ਗਿਆ ਸੀ | ਜਿੱਥੇ ਹਾਲ ਹੀ ਵਿੱਚ ਉਸਦੀ ਤਬੀਅਤ ਅਚਾਨਕ ਵਿਗੜ ਗਈ ਤੇ ਉਸਦੀ ਮੌਤ ਹੋ ਗਈ। ਪਰਿਵਾਰ ਮੁਤਾਬਕ ਇਹ ਜਾਣਕਾਰੀ ਉਨ੍ਹਾਂ ਦੇ ਲੜਕੇ ਦੇ ਰੂਮਮੇਟ ਜਸਵੰਤ ਸਿੰਘ ਵਾਸੀ ਜਲੰਧਰ ਜ਼ਿਲ੍ਹੇ ਦੇ ਨਕੋਦਰ ਤੋਂ ਮਿਲੀ। ਉਨ੍ਹਾਂ ਦੱਸਿਆ ਕਿ ਵਰਿੰਦਰ ਸਿੰਘ ਦੀ ਬਰੇਨ ਸਟ੍ਰੋਕ ਕਾਰਨ ਮੌਤ ਹੋ ਗਈ ਹੈ।

ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਵਰਿੰਦਰ ਸਿੰਘ ਦਾ ਕਰੀਬ 6 ਸਾਲ ਪਹਿਲਾਂ 2018 ਵਿੱਚ ਵਿਆਹ ਹੋਇਆ ਸੀ। ਉਸ ਦੀਆਂ ਦੋ ਧੀਆਂ ਵੀ ਹਨ। ਇਸ ਤੋਂ ਪਹਿਲਾਂ ਵਰਿੰਦਰ ਸਿੰਘ ਪਿਛਲੇ ਸਾਲ ਮਲੇਸ਼ੀਆ ਅਤੇ ਇੰਗਲੈਂਡ ਵੀ ਗਿਆ ਸੀ ਤੇ ਉਥੋਂ ਵਾਪਸ ਆਉਣ ਤੋਂ ਬਾਅਦ ਹੁਣ ਕੈਨੇਡਾ ਚਲਾ ਗਿਆ ਸੀ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਰਿਵਾਰ ਅਜੇ ਵਰਿੰਦਰ ਸਿੰਘ ਦੇ ਵਿਦੇਸ਼ ਜਾਣ ਦੀਆਂ ਖੁਸ਼ੀਆਂ ਮਨਾ ਰਿਹਾ ਸੀ ਜਦੋਂ ਉਸ ਦੀ ਮੌਤ ਦੀ ਖਬਰ ਆਈ ਤਾਂ ਪਰਿਵਾਰ ਸੋਗ ਵਿੱਚ ਡੁੱਬ ਗਿਆ। ਮ੍ਰਿਤਕ ਵਰਿੰਦਰ ਸਿੰਘ ਦੇ ਪਿਤਾ ਬਲਕਾਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਅਤੇ ਹੋਰ ਰਸਮਾਂ ਆਪਣੇ ਹੱਥਾਂ ਨਾਲ ਪੂਰੀਆਂ ਕਰ ਸਕਣ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget