ਪੜਚੋਲ ਕਰੋ

Jalandhar News: ਚਾਰ ਦਿਨਾਂ ਬਾਅਦ ਕੀਤਾ ਗਿਆ ਕੋਮਲਪ੍ਰੀਤ ਦਾ ਅੰਤਿਮ ਸਸਕਾਰ, ਪਰਿਵਾਰ ਲਾ ਰਿਹਾ ਮਦਦ ਦੀ ਗੁਹਾਰ, ਜਾਣੋ ਮਾਮਲਾ

Punjab News: ਕੋਮਲਪ੍ਰੀਤ ਸੜਕ ਪਾਰ ਕਰ ਰਹੀ ਸੀ ਇਸ ਮੌਕੇ ਡਰਾਈਵਰ ਨੇ ਕੋਮਲਪ੍ਰੀਤ ਦੇ ਉੱਤੇ ਬੱਸ ਚੜ੍ਹਾ ਦਿੱਤੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕਰ ਰਹੀ।

Jalandhar News: ਚਾਰ ਦਿਨ ਪਹਿਲਾਂ ਨੂਰ ਮਹਿਲ ਵਿੱਚ 11ਵੀਂ ਜਮਾਤ ਦੀ ਵਿਦਿਆਰਥਣ ਕੋਮਲਪ੍ਰੀਤ ਦੀ ਸਕੂਲ ਬੱਸ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਸੀ ਜਿਸ ਦਾ ਅੰਤਿਮ ਸੰਸਕਾਰ 4 ਦਿਨ ਬਾਅਦ ਵੀਰਵਾਰ ਨੂੰ ਪਰਿਵਾਰ ਵੱਲੋਂ ਕੀਤਾ ਗਿਆ।  ਇਸ ਮੌਕੇ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ ਪੁਲਿਸ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕਰ ਰਹੀ, ਤੇ ਉਨ੍ਹਾਂ ਨੂੰ ਕੋਈ ਨਾ ਕੋਈ ਬਚਾਉਣ ਦੀ ਵੀ ਕੋਸ਼ਿਸ਼ ਕਰ ਰਿਹਾ ਹੈ।

ਥਾਣੇ ਵਿੱਚ ਮੁਲਜ਼ਮਾਂ ਨਾਲ ਕੀਤਾ ਜਾ ਰਿਹਾ ਵੀਆਈਪੀ ਵਿਵਹਾਰ

ਕੋਮਲਪ੍ਰੀਤ ਦੇ ਪਰਿਵਾਰ ਵਾਲਿਆਂ ਨੇ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਤਾਂ ਲੈ ਲਿਆ ਪਰ ਉਨ੍ਹਾਂ ਨਾਲ ਥਾਣੇ ਵਿੱਚ ਵੀਆਈਪੀ ਵਾਂਗ ਵਿਵਹਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸਕੂਲ ਵਾਲੇ ਬੱਸ ਡਰਾਈਵਰ ਦੀ ਗ਼ਲਤੀ ਮੰਨਣ ਦੀ ਬਜਾਏ ਕੋਮਲਪ੍ਰੀਤ 'ਤੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਮਲਪ੍ਰੀਤ ਦੀ ਗ਼ਲਤੀ ਕਾਰਨ ਉਹ ਬੱਸ ਦੇ ਹੇਠਾਂ ਆ ਗਈ ਹੈ। 

ਪੁਲਿਸ ਪ੍ਰਸ਼ਾਸ਼ਨ ਤੋਂ ਕੀਤੀ ਇਨਸਾਫ਼ ਦੀ ਮੰਗ

ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ, ਕੋਮਲਪ੍ਰੀਤ ਸੜਕ ਪਾਰ ਕਰ ਰਹੀ ਸੀ ਇਸ ਮੌਕੇ ਡਰਾਈਵਰ ਨੇ ਕੋਮਲਪ੍ਰੀਤ ਦੇ ਉੱਤੇ ਬੱਸ ਚੜ੍ਹਾ ਦਿੱਤੀ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਪੁਲਿਸ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕਰ ਰਹੀ। ਇਸ ਮੌਕੇ ਪਰਿਵਾਰ ਵਾਲਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget