ਪੜਚੋਲ ਕਰੋ

Kulhad Pizza Couple: ਇੱਕ ਹੋਰ ਵੀਡੀਓ ਨੂੰ ਲੈ ਕੇ ਮੁੜ ਚਰਚਾ 'ਚ ਕੁੱਲ੍ਹੜ ਪੀਜ਼ਾ ਕਪਲ, ਹੁਣ ਨਿਹੰਗ ਸਿੰਘਾਂ ਨੇ ਪਾਇਆ ਘੇਰਾ

Kulhad Pizza Couple Sehaj Arora: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਮੁੜ ਤੋਂ ਚਰਚਾ ਵਿੱਚ ਆ ਗਿਆ ਹੈ। ਕੁੱਲ੍ਹੜ ਪੀਜ਼ਾ ਦੁਕਾਨ ਦੇ ਮਾਲਕ ਸਹਿਜ ਅਰੋੜਾ 'ਤੇ ਇਲਜ਼ਾਮ ਲਾਏ ਜਾ ਰਹੇ ਹਨ ਕਿ ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇੱਕ

Kulhad Pizza Couple Sehaj Arora: ਵਿਵਾਦਾਂ ਵਿੱਚ ਰਹਿਣ ਵਾਲੇ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜਾ ਇੱਕ ਵਾਰ ਮੁੜ ਤੋਂ ਚਰਚਾ ਵਿੱਚ ਆ ਗਿਆ ਹੈ। ਕੁੱਲ੍ਹੜ ਪੀਜ਼ਾ ਦੁਕਾਨ ਦੇ ਮਾਲਕ ਸਹਿਜ ਅਰੋੜਾ 'ਤੇ ਇਲਜ਼ਾਮ ਲਾਏ ਜਾ ਰਹੇ ਹਨ ਕਿ ਉਹਨਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਬਣਾਈ ਹੈ ਜਿਸ ਵਿੱਚ ਉਹਨਾ ਨੇ ਸਾਰੇ ਸਮਾਜ ਲਈ ਮਾਡੇ ਸ਼ਬਦਾਂ ਦੀ ਵਰਤੋਂ ਕੀਤੀ ਹੈ। 

ਇਸ ਦੌਰਾਨ ਕੁੱਲ੍ਹੜ ਪੀਜ਼ਾ ਦੁਕਾਨ 'ਤੇ ਕੁੱਝ ਨਿਹੰਗ ਸਿੰਘ ਜਥੇਬੰਦੀਆਂ ਪਹੁੰਚ ਜਾਂਦੀਆਂ ਅਤੇ ਜ਼ਬਰਦਸਤ ਵਿਰੋਧ ਕੀਤਾ ਗਿਆ। ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਕੀਤੇ ਗਏ ਹੰਗਾਮੇ ਦੌਰਾਨ ਕੁੱਲ੍ਹੜ ਪੀਜ਼ਾ ਦੁਕਾਨ ਦੇ ਬਾਹਰ ਭਾਰੀ ਗਿਣਤੀ ਵਿੱਚ ਲੋਕ ਖੜ੍ਹੇ ਹੋ ਗਏ। ਨਿਹੰਗ ਸਿੰਘਾਂ ਨੇ ਕਿਹਾ ਕਿ ਰੀਲ ਬਣਾਉਣ ਦੇ ਚੱਕਰਾਂ ਵਿੱਚ ਇਹ ਸਮਾਜ ਲਈ ਭੱਦੀ ਸ਼ਬਦਾਵਲੀ ਵਰਤ ਰਹੇ ਹਨ ਜਿਸ ਜਿਸ ਵਿੱਚ ਅਸੀਂ ਵੀ ਆਉਂਦੇ ਹਾਂ। ਇਸ ਲਈ ਇਹ ਲੋਕਾਂ ਤੋਂ ਮੁਆਫ਼ੀ ਮੰਗਣ। Kulhad Pizza Couple: ਇੱਕ ਹੋਰ ਵੀਡੀਓ ਨੂੰ ਲੈ ਕੇ ਮੁੜ ਚਰਚਾ 'ਚ ਕੁੱਲ੍ਹੜ ਪੀਜ਼ਾ ਕਪਲ, ਹੁਣ ਨਿਹੰਗ ਸਿੰਘਾਂ ਨੇ ਪਾਇਆ ਘੇਰਾ
ਇਸ ਦੇ ਜਵਾਬ ਵਿੱਚ ਕੁੱਲ੍ਹੜ ਪੀਜ਼ਾ ਕਪਲ ਨੇ ਇੱਕ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਸਹਿਜ ਅਰੋੜਾ ਕਹਿ ਰਹੇ ਹਨ ਕਿ ਜਦੋਂ ਵੀ ਕੋਈ ਨਵਾਂ ਗੀਤ ਆਉਂਦਾ ਹੈ ਤਾਂ ਉਨ੍ਹਾਂ ਦੀ ਪ੍ਰਮੋਸ਼ਨ ਟੀਮ ਸਾਨੂੰ ਇੱਕ ਰੀਲ ਬਣਾਉਣ ਲਈ ਕਹਿੰਦੀ ਹੈ।  ਜਿਸ ਰੀਲ ਦੀ ਇਹ ਗੱਲ ਕਰ ਰਹੇ ਹਨ, ਉਸ ਨੂੰ ਅਸੀਂ ਹੀ ਨਹੀਂ ਕਈ ਲੋਕਾਂ ਨੇ ਬਣਾਇਆ ਹੈ, ਜੇਕਰ ਕਿਸੇ ਨੂੰ ਬੁਰਾ ਲੱਗਾ ਹੈ ਤਾਂ ਮੈਂ ਉਸ ਲਈ ਮੁਆਫੀ ਚਾਹੁੰਦਾ ਹਾਂ। 

ਵੀਡੀਓ - 

Kulhad Pizza Couple: ਇੱਕ ਹੋਰ ਵੀਡੀਓ ਨੂੰ ਲੈ ਕੇ ਮੁੜ ਚਰਚਾ 'ਚ ਕੁੱਲ੍ਹੜ ਪੀਜ਼ਾ ਕਪਲ, ਹੁਣ ਨਿਹੰਗ ਸਿੰਘਾਂ ਨੇ ਪਾਇਆ ਘੇਰਾ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget