ਪੜਚੋਲ ਕਰੋ

Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ

Kulhad Pizza Couple News : ਜਲੰਧਰ ਦਾ ਮਸ਼ਹੂਰ ਕੁੱਲੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖ਼ੀਆਂ 'ਚ ਹੈ। ਕੁੱਲੜ ਪੀਜ਼ਾ ਦੀ ਕੋ-ਫਾਊਂਡਰ ਗੁਰਪ੍ਰੀਤ ਕੌਰ ਮੰਗਲਵਾਰ ਨੂੰ ਟਰੋਲਿੰਗ ਤੋਂ ਦੁਖੀ ਹੋ ਕੇ ਭਾਵੁਕ ਹੋ ਗਈ।

Kulhad Pizza Couple News : ਜਲੰਧਰ ਦਾ ਮਸ਼ਹੂਰ ਕੁੱਲੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖ਼ੀਆਂ 'ਚ ਹੈ। ਕੁੱਲੜ ਪੀਜ਼ਾ ਦੀ ਕੋ-ਫਾਊਂਡਰ ਗੁਰਪ੍ਰੀਤ ਕੌਰ ਮੰਗਲਵਾਰ ਨੂੰ ਟਰੋਲਿੰਗ ਤੋਂ ਦੁਖੀ ਹੋ ਕੇ ਭਾਵੁਕ ਹੋ ਗਈ। ਗੁਰਪ੍ਰੀਤ ਨੇ ਆਪਣੇ ਬੱਚੇ ਅਤੇ ਚਰਿੱਤਰ 'ਤੇ ਸਵਾਲ ਚੁੱਕਣ ਵਾਲੇ ਟਰੋਲਰਾਂ ਨੂੰ ਜਵਾਬ ਦਿੰਦੇ ਹੋਏ ਇੱਕ ਵੀਡੀਓ ਜਾਰੀ ਕੀਤੀ, ਜਿਸ ਦੌਰਾਨ ਉਹ ਫੁੱਟ-ਫੁੱਟ ਕੇ ਰੋ ਪਈ।

ਗੁਰਪ੍ਰੀਤ ਨੇ ਕਿਹਾ ਕਿ ਇੱਕ ਪੁਰਾਣੀ ਘਟਨਾ ਦੇ ਆਧਾਰ 'ਤੇ ਲੋਕ ਉਸਦੀ ਪੂਰੀ ਜ਼ਿੰਦਗੀ ਅਤੇ ਪਰਿਵਾਰ ਨੂੰ ਜੱਜ ਕਰ ਰਹੇ ਹਨ। ਉਸ ਨੇ ਦੱਸਿਆ ਕਿ ਇੱਕ ਮਹਿਲਾ ਟ੍ਰੋਲਰ ਨੇ ਉਸਦੇ ਬੱਚੇ ਨੂੰ ਵੀ "ਡਰਾਮੇਬਾਜ਼" ਕਿਹਾ ਹੈ। ਉਸ ਨੇ ਕਿਹਾ ਕਿ ਹਾਲ ਹੀ ਵਿੱਚ ਉਸ ਨੇ ਆਪਣੇ ਬੱਚੇ ਨਾਲ ਸਹਿਜ ਪਾਠ ਕਰਦੇ ਹੋਏ ਇੱਕ ਵੀਡੀਓ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਸੀ, ਜਿਸ ਤੋਂ ਬਾਅਦ ਕੁਝ ਲੋਕ ਉਸਦੇ ਬੱਚੇ ਬਾਰੇ ਵੀ ਨਕਾਰਾਤਮਕ ਟਿੱਪਣੀਆਂ ਕਰਨ ਲੱਗ ਪਏ।

ਗੁਰਪ੍ਰੀਤ ਕੌਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੋ ਲੋਕ ਉਸ ਨੂੰ ਟਰੋਲ ਕਰ ਰਹੇ ਹਨ, ਕੀ ਉਹ ਜਾਣਦੇ ਵੀ ਹਨ ਕਿ ਸਹਿਜ ਪਾਠ ਕੀ ਹੁੰਦਾ ਹੈ? ਉਸ ਨੇ ਕਿਹਾ ਕਿ ਉਸ ਨੇ ਆਪਣੀ ਮਾਂ ਤੋਂ ਜੋ ਸੰਸਕਾਰ ਸਿੱਖੇ ਹਨ, ਉਹੀ ਆਪਣੇ ਬੱਚੇ ਨੂੰ ਵੀ ਦੇ ਰਹੀ ਹੈ।

3 ਸਾਲ ਪਹਿਲਾਂ ਵਾਇਰਲ ਹੋਇਆ ਸੀ ਅਸ਼ਲੀਲ ਵੀਡੀਓ

ਦੱਸਣਯੋਗ ਹੈ ਕਿ ਕਰੀਬ ਤਿੰਨ ਸਾਲ ਪਹਿਲਾਂ ਗੁਰਪ੍ਰੀਤ ਕੌਰ ਅਤੇ ਉਸਦੇ ਪਤੀ ਦਾ ਇੱਕ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਇਆ ਸੀ। ਇਸ ਘਟਨਾ ਤੋਂ ਬਾਅਦ ਇਹ ਜੋੜਾ ਪੰਜਾਬ ਛੱਡ ਕੇ ਯੂਕੇ ਚਲਾ ਗਿਆ ਸੀ ਅਤੇ ਇਸ ਸਮੇਂ ਉੱਥੇ ਹੀ ਰਹਿ ਰਿਹਾ ਹੈ। ਇਸ ਮਾਮਲੇ ਵਿੱਚ ਗੁਰਪ੍ਰੀਤ ਜਾਂ ਉਸਦੇ ਪਤੀ ਸਹਿਜ ਅਰੋੜਾ ਦੀ ਬਜਾਏ ਸਹਿਜ ਦੀ ਭੈਣ ਹਰਨੂਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।

ਬਲੈਕਮੇਲਿੰਗ ਦੇ ਲਗੇ ਸਨ ਆਰੋਪ 

ਹਰਨੂਰ ਨੇ ਆਰੋਪ ਲਗਾਇਆ ਸੀ ਕਿ ਸਹਿਜ ਦੀ ਦੁਕਾਨ 'ਤੇ ਕੰਮ ਕਰਨ ਵਾਲੀ ਇੱਕ ਲੜਕੀ ਤਨਿਸ਼ਾ ਵਰਮਾ ਨੇ ਪੈਸੇ ਨਾ ਮਿਲਣ 'ਤੇ ਉਨ੍ਹਾਂ ਨੂੰ ਬਲੈਕਮੇਲ ਕੀਤਾ ਅਤੇ ਕਥਿਤ ਤੌਰ 'ਤੇ ਆਪਤਜਨਕ ਵੀਡੀਓ ਵਾਇਰਲ ਕਰ ਦਿੱਤਾ। ਇਸ ਮਾਮਲੇ ਦੀ ਪੁਲਿਸ ਵੱਲੋਂ ਜਾਂਚ ਕੀਤੀ ਗਈ ਸੀ, ਜਦਕਿ ਹੁਣ ਗੁਰਪ੍ਰੀਤ ਕੌਰ ਇੱਕ ਵਾਰ ਫਿਰ ਸੋਸ਼ਲ ਮੀਡੀਆ ਟਰੋਲਿੰਗ ਕਾਰਨ ਚਰਚਾ ਵਿੱਚ ਹੈ।

Advertisement

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget