ਪੜਚੋਲ ਕਰੋ

ਨਸ਼ਾ ਤਸਕਰਾਂ ਖ਼ਿਲਾਫ਼ ਡਟਣ ਵਾਲੇ ਲੰਬੜਦਾਰ ਰਾਮ ਗੋਪਾਲ ਦਾ ਕਤਲ

ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਲੀਡਰ ਲੰਬੜਦਾਰ ਰਾਮ ਗੋਪਾਲ ਦਾ ਕਤਲ ਕਰ ਦਿੱਤਾ ਗਿਆ ਹੈ। ਰਾਮ ਗੋਪਾਲ ਉਪਰ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ।

Jalandhar News: ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਲੀਡਰ ਲੰਬੜਦਾਰ ਰਾਮ ਗੋਪਾਲ ਦਾ ਕਤਲ ਕਰ ਦਿੱਤਾ ਗਿਆ ਹੈ। ਰਾਮ ਗੋਪਾਲ ਉਪਰ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਉਹ ਕਾਫੀ ਜ਼ਖ਼ਮੀ ਹੋ ਗਏ ਤੇ ਹਸਪਤਾਲ ਵਿੱਚ ਉਨ੍ਹਾਂ ਨੇ ਦਮ ਤੋੜ ਦਿੱਤਾ। 

ਦੱਸ ਦਈਏ ਕਿ ਰਾਮ ਗੋਪਾਲ ਨਸ਼ਾ ਤਸਕਰੀ ਖਿਲਾਫ ਮੁਹਿੰਮ ਚਲਾ ਰਹੇ ਸੀ। ਉਨ੍ਹਾਂ ਨੇ ਨਸ਼ਾ ਵਿਰੋਧੀ ਫਰੰਟ ਲਖਨਪਾਲ ਬਣਾਇਆ ਸੀ। ਪਿੰਡ ਲ਼ਖਵਪਾਲ ਨਸ਼ਾ ਤਸਕਰੀ ਲਈ ਬਦਨਾਮ ਹੈ। ਇੱਥੇ ਹੀ ਲੰਬੜਦਾਰ ਰਾਮ ਗੋਪਾਲ ਤੇ ਹਮਲਾ ਕੀਤਾ ਗਿਆ। ਉਨ੍ਹਾਂ ਲਗਾਤਾਰ ਧਮਕੀਆਂ ਵੀ ਮਿਲ ਰਹੀਆਂ ਸੀ।

ਹਾਸਲ ਜਾਣਕਾਰੀ ਮੁਤਾਬਕ ਹਮਲਾ ਹੋਣ ਤੋਂ ਬਾਅਦ ਲੰਬੜਦਾਰ ਰਾਮ ਗੋਪਾਲ ਨੂੰ ਤੁਰੰਤ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਮ ਤੋੜ ਦਿੱਤਾ। ਮ੍ਰਿਤਕ ਰਾਮ ਗੋਪਾਲ ਨੇ ਬਹੁਤ ਵਾਰ ਮੀਡੀਆ ਰਾਹੀਂ ਤੇ ਖ਼ੁਦ ਪ੍ਰਸ਼ਾਸਨ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ ਬਾਰੇ ਦੱਸਿਆ ਵੀ ਸੀ। 

ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਦੇ ਕਤਲ ਤੇ ਤਸਕਰਾਂ ਦੇ ਬੁਲੰਦ ਹੌਂਸਲਿਆਂ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।

ਟਾਪ ਹੈਡਲਾਈਨ

Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Punjab News: ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget