ਪੜਚੋਲ ਕਰੋ

Jalandhar Bypoll: ਦਲ ਬਦਲੀਆਂ ਨੇ ਫੜ੍ਹੀ ਤੇਜ਼ੀ ! ਲੋਕ ਇਨਸਾਫ਼ ਪਾਰਟੀ ਦੇ ਆਗੂ ਆਪ 'ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਪਰਿਵਾਰ 'ਚ ਲਿਪ ਦੇ ਦੁਆਬਾ ਵਿੰਗ ਦੇ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ।

Jalandhar News: ਜਲੰਧਰ ਵਿੱਚ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਲੋਕ ਇਨਸਾਫ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਨਸਾਫ ਪਾਰਟੀ ਦੇ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ 'ਆਪ' ਪਰਿਵਾਰ 'ਚ ਲਿਪ ਦੇ ਦੁਆਬਾ ਵਿੰਗ ਦੇ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀ ਬਿਹਤਰੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਲਿਪ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ, ਦੁਆਬਾ ਜ਼ੋਨ ਦੇ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਰਹੇ ਜਰਨੈਲ ਨੰਗਲ ਲੋਕ ਇਨਸਾਫ਼ ਪਾਰਟੀ ਛੱਡ ਕੇ 'ਆਪ ਵਿੱਚ ਸ਼ਾਮਲ ਹੋ ਗਏ।

ਉਨ੍ਹਾਂ ਦੇ ਨਾਲ ਜਸਵੀਰ ਸਿੰਘ ਬੱਗਾ (ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ), ਵਿਜੈ (ਹਲਕਾ ਇੰਚਾਰਜ ਬਟਾਲਾ), ਡਾ: ਸੁਖਦੇਵ ਚੌਕੜੀਆ (ਜਨਰਲ ਸਕੱਤਰ ਕਪੂਰਥਲਾ), ਸੁਨੀਲ ਸ਼ਰਮਾ (ਸ਼ਹਿਰ ਪ੍ਰਧਾਨ ਬਟਾਲਾ), ਸੂਰਜ ਲਕੋਤਰਾ (ਸੀਨੀਅਰ ਮੀਤ ਪ੍ਰਧਾਨ ਬਟਾਲਾ), ਗੁਰਪ੍ਰੀਤ ਸਿੰਘ ਗੋਰਾ (ਸ਼ਹੀਦ ਭਗਤ ਸਿੰਘ ਯੂਥ ਕਲੱਬ ਜਲੰਧਰ ਦੇ ਪ੍ਰਧਾਨ), ਐਂਡੀ ਪਵਾਰ (ਸ਼ਹੀਦ ਭਗਤ ਸਿੰਘ ਯੂਥ ਕਲੱਬ ਜਲੰਧਰ ਦੇ ਮੀਤ ਪ੍ਰਧਾਨ), ਸ਼ਸ਼ੀ ਬਾਂਗੜ (ਸੋਸ਼ਲ ਮੀਡੀਆ ਇੰਚਾਰਜ ਕਪੂਰਥਲਾ), ਜਤਿੰਦਰ ਸਿੰਘ ਰਿੰਪੀ (ਜਨਰਲ ਸਕੱਤਰ ਫਗਵਾੜਾ), ਸੁਖਵੰਤ ਸਿੰਘ ਬਸਰਾ (ਜਨਰਲ ਸਕੱਤਰ ਬਟਾਲਾ) ਅਤੇ ਯੂਥ ਆਗੂ ਨਵਜੋਤ ਸਿੰਘ, ਪ੍ਰਭਜੋਤ ਮੱਲ, ਮਨਦੀਪ ਕਲੇਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਹਰਚੰਦ ਬਰਸਟ ਨੇ ਸਮੂਹ ਨਵੇਂ ਮੈਂਬਰਾਂ ਨੂੰ ਜ਼ਮੀਨੀ ਪੱਧਰ 'ਤੇ ਕੰਮ ਕਰਨ ਅਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਪਣੇ ਇਲਾਕੇ ਦੇ ਆਮ ਲੋਕਾਂ ਤੱਕ ਲੈ ਕੇ ਜਾਣ ਦੀ ਅਪੀਲ ਕੀਤੀ। ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਕਿਉਂਕਿ ਲੋਕ ਅਤੇ ਪੰਜਾਬ ਪੱਖੀ ਆਗੂ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਹਰ ਭਾਈਚਾਰੇ ਅਤੇ ਖੇਤਰ ਦੇ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਯਕੀਨਨ ਵੱਡੀ ਜਿੱਤ ਦਰਜ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਫੈਲੀ ਦਹਿਸ਼ਤ, ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Punjab News: ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਪੰਜਾਬ 'ਚ ਛਮ-ਛਮ ਵਰ੍ਹ ਰਹੇ ਮੀਂਹ ਨਾਲ ਵਿਗੜੇ ਹਾਲਾਤ, ਜਲੰਧਰ 'ਚ ਟੁੱਟਿਆ ਪੁਲ, ਹੁਸ਼ਿਆਰਪੁਰ 'ਚ ਟਰੈਕਟਰ ਵਗਿਆ, ਸੜਕਾਂ ਬੁਰੀ ਤਰ੍ਹਾਂ ਡੁੱਬੀਆਂ; ਪਲਟ ਗਿਆ ਟਰੱਕ...
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget