ਪੜਚੋਲ ਕਰੋ

Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ

ਜਲੰਧਰ ਪੱਛਮੀ ਖੇਤਰ ਵਿੱਚ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਤੇ ਸਾਰੇ ਪ੍ਰੋਗਰਾਮਾਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅੱਜ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਰਹੇਗਾ।

Jalandhar News: ਜਲੰਧਰ 'ਚ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ। ਇਸ ਮਗਰੋਂ ਅੱਜ ਤੋਂ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਬੰਦ ਹੋ ਜਾਵੇਗਾ। ਇਹ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੋਵੇਗਾ।

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ 10 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਖੁੱਲ੍ਹਣਗੇ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਜਲੰਧਰ ਪੱਛਮੀ ਖੇਤਰ ਵਿੱਚ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਤੇ ਸਾਰੇ ਪ੍ਰੋਗਰਾਮਾਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅੱਜ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਰਹੇਗਾ।

ਵੋਟਿੰਗ ਤੋਂ ਪਹਿਲਾਂ 48 ਘੰਟੇ ਤੱਕ ਦੇ ਸਮੇਂ ਨੂੰ ਸਾਈਲੈਂਸ ਪੀਰੀਅਡ ਵਜੋਂ ਗਿਣਿਆ ਜਾਂਦਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਤਹਿਤ, ਇਹ ਸਮਾਂ ਸੀਮਾ ਵੋਟਿੰਗ ਤੋਂ ਬਾਅਦ ਆਪਣੇ ਆਪ ਖਤਮ ਹੋ ਜਾਂਦੀ ਹੈ। ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਜਲੰਧਰ ਪੱਛਮੀ 'ਚ ਅੱਜ ਸ਼ਾਮ ਸਾਈਲੈਂਸ ਪੀਰੀਅਡ ਸ਼ੁਰੂ ਹੋਣ ਤੋਂ ਬਾਅਦ ਟੈਲੀਵਿਜ਼ਨ ਜਾਂ ਹੋਰ ਪਲੇਟਫਾਰਮਾਂ 'ਤੇ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਰਵੇਖਣ ਚਲਾਉਣ 'ਤੇ ਪਾਬੰਦੀ ਲੱਗ ਜਾਵੇਗੀ। ਧਾਰਾ 126 ਤਹਿਤ ਅਜਿਹੇ ਕਿਸੇ ਵੀ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਚੋਣਾਂ ਦੇ ਨਤੀਜੇ ਪ੍ਰਭਾਵਿਤ ਹੋ ਸਕਣ। ਇਸ ਦੌਰਾਨ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਸਿਆਸੀ ਇਸ਼ਤਿਹਾਰ ਨਹੀਂ ਚਲਾਏ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab ਦਾ ਫਰਜ਼ੀ IPS ਨਿਕਲਿਆ 10ਵੀਂ ਪਾਸ,  ਪਹਿਲੀ ਪਤਨੀ ਛੱਡ ਗਈ , ਫਿਰ ਪ੍ਰੇਮਿਕਾ ਦੇ ਪਰਿਵਾਰ ਨਾਲ ਹੀ ਲੱਖਾਂ ਦੀ ਠੱਗੀ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Jalandhar 'ਚ CM ਭਗਵੰਤ ਮਾਨ ਦੇ ਲੱਗੇ ਵਿਵਾਦਿਤ ਪੋਸਟਰ,  ਲਿਖਿਆ- 'ਪੰਥ ਦਾ ਗੱਦਾਰ' 
Punjab News: ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...
ਪੰਜਾਬ ਤੋਂ ਵੱਡੀ ਖਬਰ, ਜਲੰਧਰ ਹਸਪਤਾਲ 'ਤੇ ਅੰਨ੍ਹੇਵਾਹ ਗੋਲੀਬਾਰੀ; ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਢੇਰ: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget