ਪੜਚੋਲ ਕਰੋ

Jalandhar ਲਈ ਪੰਜਾਬ ਸਰਕਾਰ ਨੇ ਮੁੜ ਜਾਰੀ ਕੀਤੇ ਫੰਡ, ਵੱਖ ਵੱਖ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

Lays foundation stones of several projects - ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਕਲਿਆਣਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈਲਨੈਸ ਸੈਂਟਰ, ਪਿੰਡ ਗੋਬਿੰਦਪੁਰ ਵਿੱਚ 20 ਲੱਖ ਰੁਪਏ ਨਾਲ ਤਿਆਰ ਹੋਣ ਵਾਲਾ

Chandigarh - ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਅੱਜ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 76 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ।

ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਕਲਿਆਣਪੁਰ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਹੈਲਥ ਅਤੇ ਵੈਲਨੈਸ ਸੈਂਟਰ, ਪਿੰਡ ਗੋਬਿੰਦਪੁਰ ਵਿੱਚ 20 ਲੱਖ ਰੁਪਏ ਨਾਲ ਤਿਆਰ ਹੋਣ ਵਾਲਾ ਕਮਿਊਂਨਿਟੀ ਹਾਲ, ਪਿੰਡ ਗਿੱਲ ਵਿੱਚ 6 ਲੱਖ ਰੁਪਏ ਨਾਲ ਬਣਨ ਵਾਲੀਆਂ ਗਲੀਆਂ-ਨਾਲੀਆਂ ਅਤੇ ਪਿੰਡ ਨਾਹਲ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਨਵਾਂ ਪੰਚਾਇਤ ਘਰ ਸ਼ਾਮਿਲ ਹੈ।

ਇਸ ਮੌਕੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਇਹ ਪ੍ਰੋਜੈਕਟ ਲੋਕਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ’ਤੇ ਮਹੱਤਵਪੂਰਨ ਅਸਰ ਛੱਡਣਗੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ ਕਿਉਂਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਕਾਰਜ ਲੋਕਾਂ ਲਈ ਸਿੱਧੇ ਤੌਰ ’ਤੇ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਪੰਚਾਇਤਾਂ ਨੂੰ ਇਹ ਵੀ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਨਵੇਂ ਵਿਕਾਸ ਕਾਰਜਾਂ ਸਬੰਧੀ ਤਜਵੀਜਾਂ ਭੇਜੀਆਂ ਜਾਣ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਜਿਵੇਂ 600 ਮੁਫ਼ਤ ਬਿਜਲੀ ਯੂਨਿਟ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਦਿੱਤੀਆਂ ਗਈਆਂ 30000 ਸਰਕਾਰੀ ਨੌਕਰੀਆਂ, ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਜੰਗ ਅਤੇ ਲੋਕ ਭਲਾਈ ਲਈ ਸੂਬਾ ਸਰਕਾਰ ਵਲੋਂ ਲਏ ਗਏ ਅਨੇਕਾਂ ਫੈਸਲਿਆਂ ਬਾਰੇ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪੰਚਾਇਤਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਮੋਹਤਵਰ ਵਿਅਕਤੀ ਵੀ ਹਾਜ਼ਰ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

ABP Premium

ਵੀਡੀਓਜ਼

Mandi Gobindgarh 'ਚ ਪੁਲਿਸ ਮੁਲਾਜ਼ਮ ਨੂੰ ਘੇਰਾ ਪਾਉਣ ਵਾਲਾ ਗ੍ਰਿਫ਼ਤਾਰ - ਬਾਕੀਆਂ ਦੀ ਭਾਲShikhar Dhawan announces retirement | ਹੁਣ ਕ੍ਰਿਕਟ ਦੀ ਪਿੱਚ 'ਤੇ ਨਜ਼ਰ ਨਹੀਂ ਆਉਣਗੇ ਸ਼ਿਖਰ ਧਵਨSangrur Police ਨੇ ਜਿੱਤਿਆ ਲੋਕਾਂ ਦਾ ਦਿਲ - ਲੋਕਾਂ ਨੂੰ ਵਾਪਿਸ ਕੀਤੇ ਚੋਰੀ ਹੋਏ ਫ਼ੋਨFazilka | ਰੁੱਸੀ ਘਰਵਾਲੀ ਨੂੰ ਮਨਾਉਣ ਗਿਆ ਪਤੀ - ਸਭ ਸਾਹਮਣੇ ਹੋਏ ਗੁੱਥਮ ਗੁੱਥੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ
Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Shocking: ਹੁਣ ਇਸ ਥਾਂ 'ਤੇ ਹੋਇਆ ਕੋਲਕਾਤਾ ਵਰਗਾ ਕਾਂਡ, ਚਾਚੇ ਨੇ 13 ਸਾਲ ਦੀ ਭਤੀਜੀ ਦੇ ਨਾਲ ਕੀਤੀ ਦਰਿੰਦਗੀ

Vitamin C: ਵਿਟਾਮਿਨ ਸੀ ਦਾ ਜ਼ਿਆਦਾ ਸੇਵਨ ਨਾ ਸਿਰਫ ਪਾਚਨ ਸ਼ਕਤੀ ਨੂੰ ਸਗੋਂ ਤੁਹਾਡੀ ਖੂਬਸੂਰਤੀ ਨੂੰ ਵੀ ਪਹੁੰਚਾ ਸਕਦਾ ਨੁਕਸਾਨ

Embed widget