ਪੜਚੋਲ ਕਰੋ

Crime: ਵਿਦੇਸ਼ ਰਹਿੰਦੇ ਪੰਜਾਬੀ ਨੌਜਵਾਨ ਦਾ ਰੱਖਿਆ ਸੀ ਵਿਆਹ, ਸ਼ਗਨਾਂ ਤੋਂ ਪਹਿਲਾਂ ਹੀ ਵਾਪਰ ਗਿਆ ਭਾਣਾ 

Jalandhar youth in Manila:  ਉਨ੍ਹਾਂ ਭਾਵੁਕ ਹੁੰਦਿਆਂ ਦੱਸਿਆ ਕਿ ਪਰਿਵਾਰ ਵੱਲੋਂ ਰਣਜੀਤ ਰਾਣਾ ਦੇ ਫਰਵਰੀ ’ਚ ਹੋਣ ਵਾਲੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਕਿ ਕਾਤਲਾਂ ਨੇ ਇਹ ਦੁਖਦਾਈ ਭਾਣਾ ਵਰਤਾ ਦਿੱਤਾ। ਮਨੀਲਾ ’ਚ ਹੋਏ ਇਸ

Jalandhar youth shot dead in Manila - ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਨਿਸ਼ਾਨਾ ਬਣਾ ਕੇ ਕਤਲ ਕਰਨ ਦਾ ਸਿਲਸਿਲਾ ਜਾਰੀ ਹੈ। ਅਜਿਹੀ ਹੀ ਇੱਕ ਘਟਨਾ ਮਨੀਲਾ ਵਿੱਚ ਵਾਪਰੀ ਹੈ ਜਿੱਥੇ ਪੰਜਾਬੀ ਲੜਕੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਣਜੀਤ ਰਾਣਾ ਵਜੋ ਹੋਈ ਹੈ ਜੋ ਜਲੰਧਰ ਦੇ ਪਿੰਡ ਲੋਹੀਆਂ ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਉਮਰ 33 ਸਾਲ ਸੀ ਅਤੇ ਅਗਲੇ ਸਾਲ ਉਸ ਦਾ ਵਿਆਹ ਰੱਖਿਆ ਹੋਇਆ ਸੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਆੜਤੀਆ ਐਸੋਸੀਏਸ਼ਨ ਲੋਹੀਆਂ ਦੇ ਪ੍ਰਧਾਨ ਜੋਗਾ ਸਿੰਘ ਡੋਲ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਰਣਜੀਤ ਰਾਣਾ ਪੁੱਤਰ ਰੇਸ਼ਮ ਸਿੰਘ ਡੋਲ ਸਾਲ ਮਨੀਲਾ ਦੇ ਸ਼ਹਿਰ ਸਨਪਬਲੋ ’ਚ ਰਹਿੰਦਾ ਸੀ। ਰੋਜੀ ਰੋਟੀ ਦੀ ਭਾਲ ਵਿੱਚ ਉਹ ਸਾਲ 2018 'ਚ ਵਿਦੇਸ਼ ਚਲਾ ਗਿਆ ਸੀ। ਰਣਜੀਤ ਸਿੰਘ ਮਨੀਲਾ 'ਚ ਪਰਿਵਾਰ ਸਮੇਤ ਰਹਿ ਕੇ ਵੱਖ ਵੱਖ ਇਲਾਕਿਆਂ ’ਚ ਕੰਮ ਕਰ ਰਿਹਾ ਸੀ।

 ਉਨ੍ਹਾਂ ਦੱਸਿਆ ਕਿ ਰਣਜੀਤ ਰਾਣਾ ਸਵੇਰੇ ਮਨੀਲਾ ਦੇ ਕਸਬੇ ਚਾਓ ਦੇ ਇਲਾਕੇ ਵਿੱਚ ਆਪਣੇ ਕੰਮ ’ਤੇ ਸੀ ਕਿ ਪਿੱਛਿਓ ਆ ਰਹੇ ਵਿਅਕਤੀਆਂ ਵੱਲੋਂ ਲਗਾਤਾਰ 5 ਤੋਂ 6 ਰਾਊਂਡ ਫਾਇਰ ਕੀਤੇ ਗਏ। ਗੋਲੀਆਂ ਲੱਗਣ ਨਾਲ ਰਣਜੀਤ ਸਿੰਘ ਰਾਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ। 

 ਉਨ੍ਹਾਂ ਭਾਵੁਕ ਹੁੰਦਿਆਂ ਦੱਸਿਆ ਕਿ ਪਰਿਵਾਰ ਵੱਲੋਂ ਰਣਜੀਤ ਰਾਣਾ ਦੇ ਫਰਵਰੀ ’ਚ ਹੋਣ ਵਾਲੇ ਵਿਆਹ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਕਿ ਕਾਤਲਾਂ ਨੇ ਇਹ ਦੁਖਦਾਈ ਭਾਣਾ ਵਰਤਾ ਦਿੱਤਾ। ਮਨੀਲਾ ’ਚ ਹੋਏ ਇਸ ਕਤਲ ਦੀ ਖਬਰ ਸੁਣਦੇ ਸਾਰ ਉਨ੍ਹਾਂ ਦੇ ਜੱਦੀ ਕਸਬੇ ਲੋਹੀਆਂ ਖਾਸ ਉਨ੍ਹਾਂ ਦੇ ਘਰ ਵਿਖੇ ਮਾਤਮ ਛਾਹ ਗਿਆ ਹੈ। 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget