ਪੜਚੋਲ ਕਰੋ

ਪੰਜਾਬ 'ਚ ਦਿਨ-ਦਿਹਾੜੇ ਵਾਪਰੀ ਵੱਡੀ ਵਾਰਦਾਤ! ਗਹਿਣਿਆਂ ਦੀ ਦੁਕਾਨ 'ਤੇ ਹੋਈ ਵੱਡੀ ਲੁੱਟ

Jalandhar News: ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਵੀਰਵਾਰ ਨੂੰ ਜਵੈਲਰ ਦੀ ਦੁਕਾਨ 'ਤੇ ਲੁੱਟ-ਖੋਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

Jalandhar News: ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਵੀਰਵਾਰ ਨੂੰ ਜਵੈਲਰ ਦੀ ਦੁਕਾਨ 'ਤੇ ਲੁੱਟ-ਖੋਹ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਵੇਂ ਹੀ ਲੁਟੇਰੇ ਦੁਕਾਨ ਵਿੱਚ ਵੜੇ ਅਤੇ ਅੰਦਰ ਆਉਂਦਿਆਂ ਹੀ ਉਨ੍ਹਾਂ ਨੇ ਪਿਸਤੌਲ ਕੱਢ ਕੇ ਜਵੈਲਰ 'ਤੇ ਤਾਣ ਦਿੱਤੀ। ਇਸ ਤੋਂ ਬਾਅਦ ਉਹ ਕੁਝ ਮਿੰਟਾਂ ਵਿੱਚ ਹੀ ਨਕਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ।

ਇਹ ਲੁੱਟ ਦੀ ਘਟਨਾ ਵਿਜੇ ਜਵੈਲਰ ਵਿੱਚ ਵਾਪਰੀ। ਵਿਜੇ ਦਾ ਦਾਅਵਾ ਹੈ ਕਿ ਲੁਟੇਰੇ ਉਸਦੀ ਦੁਕਾਨ ਤੋਂ ਸੋਨੇ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਲੈ ਗਏ। ਦੁਕਾਨਦਾਰ ਵਿਜੇ ਨੇ ਦੱਸਿਆ ਕਿ ਉਸਦਾ ਪੁੱਤਰ ਸਵੇਰੇ ਦੁਕਾਨ ਖੋਲ੍ਹ ਕੇ ਆਇਆ ਸੀ। ਲੁਟੇਰਿਆਂ ਨੇ ਉਸਨੂੰ ਪਿਸਤੌਲ ਦਿਖਾ ਕੇ ਧਮਕੀ ਦਿੱਤੀ ਅਤੇ ਦੁਕਾਨ ਲੁੱਟਣ ਤੋਂ ਬਾਅਦ ਭੱਜ ਗਏ।

ਲੁੱਟ ਦੀ ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਭਾਰਗਵ ਕੈਂਪ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਦੁਕਾਨ ਦੇ ਸੀਸੀਟੀਵੀ ਫੁਟੇਜ ਤੋਂ ਲੁਟੇਰਿਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਤਿੰਨ ਲੁਟੇਰੇ ਪਿਸਤੌਲਾਂ ਅਤੇ ਹਥਿਆਰਾਂ ਨਾਲ ਲੈਸ ਦੁਕਾਨ ਵਿੱਚ ਦਾਖਲ ਹੋਏ। ਦੁਕਾਨ ਮਾਲਕ ਦਾ ਪੁੱਤਰ ਘਬਰਾ ਗਿਆ ਅਤੇ ਚੀਕਾਂ ਮਾਰਨ ਲੱਗ ਪਿਆ। ਇੱਕ ਲੁਟੇਰੇ ਨੇ ਫਿਰ ਤੇਜ਼ਧਾਰ ਹਥਿਆਰ ਨਾਲ ਕਾਊਂਟਰ ਦਾ ਸ਼ੀਸ਼ਾ ਤੋੜ ਦਿੱਤਾ। ਬਾਕੀ ਦੋ ਸਾਥੀਆਂ ਨੇ ਦੁਕਾਨ ਵਿੱਚੋਂ ਗਹਿਣੇ ਚੋਰੀ ਕਰਨੇ ਸ਼ੁਰੂ ਕਰ ਦਿੱਤੇ।

ਕਾਊਂਟਰ ਦਾ ਸ਼ੀਸ਼ਾ ਤੋੜ ਕੇ ਉੱਥੋਂ ਗਹਿਣੇ ਕੱਢਣ ਤੋਂ ਬਾਅਦ ਲੁਟੇਰਿਆਂ ਨੇ ਦੁਕਾਨ ਮਾਲਕ ਦੇ ਪੁੱਤਰ ਨੂੰ ਪਿਸਤੌਲ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦੇਣੀ ਸ਼ੁਰੂ ਕਰ ਦਿੱਤੀ। ਲੁਟੇਰਿਆਂ ਨੇ ਦੁਕਾਨ ਮਾਲਕ ਨੂੰ ਤਿਜੋਰੀ ਵਿੱਚੋਂ ਨਕਦੀ ਕੱਢਣ ਲਈ ਕਹਿਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਤਿਜੋਰੀ ਵਿੱਚੋਂ ਨਕਦੀ ਕੱਢ ਲਈ, ਇੱਕ ਬੈਗ ਵਿੱਚ ਭਰ ਕੇ ਫਿਰ ਸੋਨੇ ਦੇ ਗਹਿਣੇ ਲੁੱਟਣੇ ਸ਼ੁਰੂ ਕਰ ਦਿੱਤੇ। ਲੁਟੇਰੇ ਲਗਾਤਾਰ 2 ਮਿੰਟ ਤੱਕ ਦੁਕਾਨ ਵਿੱਚੋਂ ਗਹਿਣੇ ਅਤੇ ਨਕਦੀ ਲੁੱਟਦੇ ਰਹੇ। ਇਸ ਤੋਂ ਬਾਅਦ ਲੁਟੇਰੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜ ਗਏ, ਤਾਂ ਦੁਕਾਨ ਮਾਲਕ ਦਾ ਪੁੱਤਰ ਬਾਹਰ ਆਇਆ ਅਤੇ ਫਿਰ ਰੌਲਾ ਪਾਉਣ ਲੱਗ ਪਿਆ।

2 ਲੱਖ ਤੋਂ ਵੱਧ ਨਕਲੀ ਲੈ ਗਏ

ਪੀੜਤ ਨੇ ਦੱਸਿਆ ਕਿ ਲੁਟੇਰੇ 2 ਲੱਖ ਰੁਪਏ ਤੋਂ ਵੱਧ ਦੀ ਨਕਦੀ ਅਤੇ ਗਹਿਣੇ ਲੈ ਕੇ ਭੱਜ ਗਏ। ਇਸ ਘਟਨਾ ਕਰਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਲੋਕਾਂ ਵਿੱਚ ਗੁੱਸਾ ਹੈ ਕਿ ਦਿਨ-ਦਿਹਾੜੇ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ 5 ਲੋਕ ਬੰਦੂਕ ਦੀ ਨੋਕ 'ਤੇ ਨਕਦੀ ਅਤੇ ਗਹਿਣੇ ਲੈ ਕੇ ਭੱਜ ਗਏ। ਇਸ ਦੌਰਾਨ ਲੁਟੇਰਿਆਂ ਨੇ ਦੁਕਾਨ ਦਾ ਸ਼ੀਸ਼ਾ ਵੀ ਤੋੜ ਦਿੱਤਾ।

ਜਿਊਲਰ ਭਾਈਚਾਰੇ ਦਾ ਦੋਸ਼ ਹੈ ਕਿ ਇਲਾਕੇ ਦੇ ਹਾਲਾਤ ਅਜਿਹੇ ਬਣ ਗਏ ਹਨ ਕਿ ਇਸ ਸਮੇਂ ਕੋਈ ਵੀ ਦੁਕਾਨਦਾਰ ਸੁਰੱਖਿਅਤ ਨਹੀਂ ਹੈ। ਦੋਸ਼ ਹੈ ਕਿ ਲੁਟੇਰਿਆਂ ਨੇ ਰੇਕੀ ਕਰਨ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ। ਇੱਕ ਹੋਰ ਜਿਊਲਰ ਨੇ ਦੱਸਿਆ ਕਿ 5 ਲੋਕ ਦੁਕਾਨ 'ਤੇ ਆਏ ਸਨ।

ਟਾਪ ਹੈਡਲਾਈਨ

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਵੀਡੀਓਜ਼

AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget