ਪੜਚੋਲ ਕਰੋ

ਐਮਸੀ ਗੁਰਸ਼ਰਨ ਕੌਰ ਹੈਪੀ ਆਪਣੇ 250 ਸਮਰਥਕਾਂ ਨਾਲ 'ਆਪ' ਵਿੱਚ ਸ਼ਾਮਲ , ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ

Jalandhar News : ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਜਲੰਧਰ ਵਿੱਚ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਐਮਸੀ ਗੁਰਸ਼ਰਨ ਕੌਰ ਹੈਪੀ ਆਪਣੇ 250 ਸਮਰਥਕਾਂ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਐਸਸੀ

Jalandhar News :   ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਜਲੰਧਰ ਵਿੱਚ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਐਮਸੀ ਹਰਸ਼ਰਨ ਕੌਰ ਹੈਪੀ ( Gursharan Kaur Happy ) ਆਪਣੇ 250 ਸਮਰਥਕਾਂ, ਸ਼ਿਵ ਸੈਨਾ ਆਗੂ ਸੁਭਾਸ਼ ਗੋਰਾਇਆ ਅਤੇ ਐਸਸੀ ਵਿਭਾਗ ਪੰਜਾਬ ਦੇ ਡਾਇਰੈਕਟਰ ਅਸ਼ੋਕ ਬਰਾੜ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ।


'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਸੈਂਕੜੇ ਸਮਰਥਕਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਗੇ ਲਿਜਾਣ ਦੇ ਚਾਹਵਾਨ ਹਰ ਵਰਗ ਦੇ ਲੋਕ 'ਆਪ' 'ਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸੀਂ  ਇੱਕ ਇਮਾਨਦਾਰ ਪਾਰਟੀ ਹਾਂ ਪੰਜਾਬ ਅਤੇ ਪੰਜਾਬੀਆਂ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਹਰ ਪੰਜਾਬੀ ਅਤੇ ਪੰਜਾਬੀ ਪੱਖੀ ਆਗੂ ਦਾ ਸਾਡੇ ਨਾਲ ਜੁੜਨ ਅਤੇ ਸੂਬੇ ਦੇ ਲੋਕਾਂ ਲਈ ਕੰਮ ਕਰਨ ਲਈ ਸਵਾਗਤ ਹੈ।

ਮਾਨ ਨੇ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਆਪਣਾ ਸਮਰਥਨ ਦੇ ਰਹੇ ਹਨ ਕਿਉਂਕਿ ਉਨ੍ਹਾਂ ਪਿਛਲੇ ਇੱਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਕੰਮਾਂ ਨੂੰ ਦੇਖਿਆ ਹੈ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ 'ਚ ਭਰੋਸਾ ਹੈ ਕਿ  ਸੰਸਦ ਵਿੱਚ ਉਨ੍ਹਾਂ ਦਾ ਇਮਾਨਦਾਰ ਨੁਮਾਇੰਦਾ ਹੋਵੇਗਾ।
 

 'ਆਪ' ਦੇ ਨਵੇਂ ਮੈਂਬਰਾਂ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ ਅਤੇ 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਦੇ ਘਰ-ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਵੱਡੇ ਫਰਕ ਨਾਲ ਜਿੱਤਣਗੇ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget