ਪੜਚੋਲ ਕਰੋ

Liquor shops closed: ਮੀਟ ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ, ਪ੍ਰਸ਼ਾਸਨ ਨੇ ਸੁਣਾਇਆ ਫੈਸਲਾ 

Jalandhar News: ਇਸ ਦੌਰਾਨ ਪ੍ਰਸ਼ਾਸਨ ਨੇ ਵੀ ਲੋਕਾਂ ਤੋਂ ਸਾਥ ਮੰਗਿਆ ਹੈ ਕਿ ਇਸ ਧਾਰਮਿਕ ਸਮਾਗਮ ਮੌਕੇ ਕਿਸੇ ਤਰ੍ਹਾਂ ਦੀ ਕੋਈ ਵੀ ਅਜਿਹੀ ਗਤੀਵਿਧੀ ਨਾ ਕੀਤੀ ਜਾਵੇ ਜਿਸ ਨਾਲ ਸਮਾਜ ਵਿੱਚ ਜ਼ਹਿਰ ਫੈਲੇ। ਇਸੇ ਲਈ ਪ੍ਰਸ਼ਾਸਨ ਨੇ

Jalandhar News : ਦੁਨੀਆਂ ਭਰ ਵਿੱਚ 27 ਨਵੰਬਰ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਅਜਿਹੀਆਂ ਹੀ ਰੌਣਕਾਂ ਪੰਜਾਬ ਵਿੱਚ ਹੋਣ ਜਾ ਰਹੀਆਂ ਹਨ। ਹਰ ਜਿਲ੍ਹਾਂ ਪ੍ਰਸ਼ਾਸਨ ਆਪੋ ਆਪਣੇ ਪੱਧਰ 'ਤੇ ਤਿਆਰੀਆਂ ਕਰ ਰਿਹਾ ਹੈ। 

ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵੱਖ-ਵੱਖ ਧਾਰਮਕ ਜਥੇਬੰਦੀਆਂ ਵਲੋਂ ਸਜਾਏ ਜਾ ਰਹੇ ਨਗਰ ਕੀਰਤਨ ਮੌਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾ ਨੂੰ ਮੁੱਖ ਰੱਖਦਿਆ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ 25.11.2023 ਨੂੰ ਨਗਰ ਕੀਰਤਨ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।


ਇਸ ਦੌਰਾਨ ਪ੍ਰਸ਼ਾਸਨ ਨੇ ਵੀ ਲੋਕਾਂ ਤੋਂ ਸਾਥ ਮੰਗਿਆ ਹੈ ਕਿ ਇਸ ਧਾਰਮਿਕ ਸਮਾਗਮ ਮੌਕੇ ਕਿਸੇ ਤਰ੍ਹਾਂ ਦੀ ਕੋਈ ਵੀ ਅਜਿਹੀ ਗਤੀਵਿਧੀ ਨਾ ਕੀਤੀ ਜਾਵੇ ਜਿਸ ਨਾਲ ਸਮਾਜ ਵਿੱਚ ਜ਼ਹਿਰ ਫੈਲੇ। ਇਸੇ ਲਈ ਪ੍ਰਸ਼ਾਸਨ ਨੇ 25 ਨਵੰਬਰ ਨੂੰ ਜਲੰਧਰ ਜਿਲ੍ਹੇ ਦੇ ਸਾਰੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। 

 

ਇਹ ਵੀ ਪੜ੍ਹੋ : ਮਜ਼ਦੂਰਾਂ ਤੋਂ ਕੰਮ ਵੱਧ ਲੈਣ ਤੇ ਤਨਖ਼ਾਹ ਘੱਟ ਦੇਣ ਵਾਲੇ ਫੈਕਟਰੀ ਮਾਲਕਾਂ ਦੀ ਹੁਣ ਖੈਰ ਨਹੀਂ, ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ

                  ਜੇਲ੍ਹ ਤੋਂ ਬਾਹਰ ਆ ਹਨੀਪ੍ਰੀਤ ਨਾਲ ਸਿੱਧਾ ਯੂਪੀ ਦੇ ਬਾਗਪਤ ਪਹੁੰਚਿਆ ਰਾਮ ਰਹੀਮ, ਰਾਜਸਥਾਨ ਚੋਣਾਂ ਤੋਂ ਪਹਿਲਾਂ ਵੱਡੀ ਗੇਮ !

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
Punjab News: ਪੰਜਾਬ 'ਚ ਮੱਚਿਆ ਹੜਕੰਪ, ਮਸ਼ਹੂਰ ਸਪਾ ਸੈਂਟਰ 'ਚ ਛਾਪਾ, ਅਚਾਨਕ ਪੈ ਗਿਆ ਭੜਥੂ; ਪੁਲਿਸ ਟੀਮ ਨੇ ਇਲਾਕੇ 'ਚ...
ਪੰਜਾਬ 'ਚ ਮੱਚਿਆ ਹੜਕੰਪ, ਮਸ਼ਹੂਰ ਸਪਾ ਸੈਂਟਰ 'ਚ ਛਾਪਾ, ਅਚਾਨਕ ਪੈ ਗਿਆ ਭੜਥੂ; ਪੁਲਿਸ ਟੀਮ ਨੇ ਇਲਾਕੇ 'ਚ...
ਜਲੰਧਰ ‘ਚ ਦਰਦਨਾਕ ਰੇਲ ਹਾਦਸਾ: ਮੋਬਾਈਲ ‘ਤੇ ਗੱਲ ਕਰਦੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ ‘ਚ ਆਇਆ, CCTV ‘ਚ ਕੈਦ ਹੋਈ ਘਟਨਾ
ਜਲੰਧਰ ‘ਚ ਦਰਦਨਾਕ ਰੇਲ ਹਾਦਸਾ: ਮੋਬਾਈਲ ‘ਤੇ ਗੱਲ ਕਰਦੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ ‘ਚ ਆਇਆ, CCTV ‘ਚ ਕੈਦ ਹੋਈ ਘਟਨਾ
ਜਲੰਧਰ: ਮੋਬਾਈਲ 'ਤੇ ਗੱਲ ਕਰਦਿਆਂ ਰੇਲਵੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ 'ਚ ਆਇਆ, ਸੀਸੀਟੀਵੀ 'ਚ ਕੈਦ ਹੋਇਆ ਹਾਦਸਾ
ਜਲੰਧਰ: ਮੋਬਾਈਲ 'ਤੇ ਗੱਲ ਕਰਦਿਆਂ ਰੇਲਵੇ ਪਟੜੀਆਂ ਪਾਰ ਕਰ ਰਿਹਾ ਵਿਅਕਤੀ ਰੇਲ ਦੀ ਲਪੇਟ 'ਚ ਆਇਆ, ਸੀਸੀਟੀਵੀ 'ਚ ਕੈਦ ਹੋਇਆ ਹਾਦਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget