ਪੜਚੋਲ ਕਰੋ

Jalandhar News: ਅਣਪਛਾਤੇ ਵਾਹਨ ਨੇ ਵਿਅਕਤੀ ਨੂੰ ਦਰੜਿਆ, ਹਸਪਤਾਲ ਲਜਾਂਦੇ ਸਮੇਂ ਮੌਤ, ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ

ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਚਾਹਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਤਲਾਸ਼ੀ ਲੈਣ 'ਤੇ ਕੋਈ ਪਛਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲਿਆ। ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ।

Road Accident: ਜਲੰਧਰ 'ਚ ਅੱਜ ਸਵੇਰੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਸਥਿਤ ਸੀਟੀ ਪਬਲਿਕ ਸਕੂਲ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਦੋਸ਼ੀ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਡਿਵੀਜ਼ਨ ਨੰਬਰ 1 ਵਿੱਚ ਤਾਇਨਾਤ ਏਐਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਸੀ ਕਿ ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ’ਤੇ ਹਾਦਸਾ ਵਾਪਰ ਗਿਆ ਹੈ ਜਿਸ ਵਿੱਚ ਇੱਕ ਬਜ਼ੁਰਗ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਜ਼ਖਮੀ ਵਿਅਕਤੀ ਨੂੰ ਜ਼ਖਮੀ ਹਾਲਤ 'ਚ ਪਾਇਆ।

ਉਨ੍ਹਾਂ ਨੇ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਣਾ ਚਾਹਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਤਲਾਸ਼ੀ ਲੈਣ 'ਤੇ ਕੋਈ ਪਛਾਣ ਪੱਤਰ ਜਾਂ ਹੋਰ ਦਸਤਾਵੇਜ਼ ਨਹੀਂ ਮਿਲਿਆ। ਜਿਸ ਕਾਰਨ ਉਸ ਦੀ ਪਛਾਣ ਨਹੀਂ ਹੋ ਸਕੀ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਜਾਪਦੀ ਹੈ।

ਸੀਸੀਟੀਵੀ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਜਾਰੀ 

ਏਐਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੀ ਸ਼ਨਾਖਤ ਲਈ 72 ਘੰਟਿਆਂ ਲਈ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਜੇ 72 ਘੰਟਿਆਂ ਦੇ ਅੰਦਰ ਮ੍ਰਿਤਕ ਦੀ ਪਛਾਣ ਨਾ ਹੋਈ ਤਾਂ ਪੁਲਿਸ ਖੁਦ ਹੀ ਮ੍ਰਿਤਕ ਦਾ ਅੰਤਿਮ ਸੰਸਕਾਰ ਕਰੇਗੀ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਸੀਸੀਟੀਵੀ ਕੈਮਰੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਆਸਪਾਸ ਦੇ ਇਲਾਕਿਆਂ 'ਚ ਵੀ ਮ੍ਰਿਤਕ ਦੀ ਫੋਟੋ ਫੈਲਾ ਦਿੱਤੀ ਗਈ ਹੈ। ਤਾਂ ਜੋ ਉਸ ਦੀ ਪਛਾਣ ਹੋ ਸਕੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
ਦੀਵਾਲੀ ਦੀ ਰਾਤ ਵਾਪਰਿਆ ਭਿਆਨਕ ਹਾਦਸਾ, ਘਰ 'ਚ ਅੱਗ ਲੱਗਣ ਨਾਲ ਬਜ਼ੁਰਗ ਦੀ ਮੌਤ; ਮੱਚਿਆ ਚੀਕ ਚੀਹਾੜਾ
Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
Jalandhar Fire : ਪੰਜਾਬ 'ਚ ਦੀਵਾਲੀ ਦੀਆਂ ਰੌਣਕਾਂ, ਜਲੰਧਰ 'ਚ ਪਟਾਕਿਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ ਤੋਂ ਵੱਡੀ ਖ਼ਬਰ! ਦਾਲ ਵਪਾਰੀ 'ਤੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Embed widget