ਪੜਚੋਲ ਕਰੋ

Jalandhar News: 'ਆਪ' ਨੂੰ ਵੱਡਾ ਝਟਕਾ! ਜਲੰਧਰ ਵੈਸਟ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ

Jalandhar News: ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਦੇ ਦਿੱਤਾ ਹੈ।

Jalandhar News: ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ। 'ਆਪ' ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਉਪਰ ਲਿਖਿਆ ਹੈ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦਿੰਦਾ ਹਾਂ।

 


ਉਧਰ, ਚਰਚਾ ਹੈ ਕਿ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਰਿੰਕੂ ਪੰਜਾਬ 'ਚ 'ਆਪ' ਦੇ ਇਕਲੌਤੇ ਸੰਸਦ ਮੈਂਬਰ ਹਨ। ਇਸ ਤੋਂ ਪਹਿਲਾਂ ਵੀ ਰਿੰਕੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਚਰਚਾ ਸ਼ੁਰੂ ਹੋਈ ਸੀ ਪਰ ਉਦੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ‘ਆਪ’ ਨੇ ਉਨ੍ਹਾਂ ਨੂੰ ਮੁੜ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਹੈ।


ਸੂਤਰਾਂ ਅਨੁਸਾਰ ਸੁਸ਼ੀਲ ਕੁਮਾਰ ਰਿੰਕੂ ਅੱਜ ਸਵੇਰੇ ਹੀ ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਰਿੰਕੂ ਭਾਜਪਾ ਹਾਈਕਮਾਂਡ ਦੀ ਪ੍ਰਧਾਨਗੀ ਹੇਠ ਸ਼ਾਮ 4 ਵਜੇ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਲਈ ਭਾਜਪਾ ਦਫ਼ਤਰ ਵਿਖੇ ਪ੍ਰੋਗਰਾਮ ਰੱਖਿਆ ਗਿਆ ਹੈ। ਭਾਜਪਾ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਰਿੰਕੂ ਜਲੰਧਰ ਸੀਟ ਤੋਂ ਭਾਜਪਾ ਦੇ ਉਮੀਦਵਾਰ ਹੋਣਗੇ।


ਉਨ੍ਹਾਂ ਦੇ ਨਾਲ ਹੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਨਾਂ ਵੀ ਚਰਚਾ ਵਿੱਚ ਹੈ। ਦੂਜੇ ਸ਼ੀਤਲ ਅੰਗੁਰਾਲ ਨੇ ਕੁਝ ਸਮਾਂ ਪਹਿਲਾਂ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ। ਇਸ ਲਈ ਚਰਚਾ ਹੈ ਕਿ ਸ਼ੀਤਲ ਅੰਗੁਰਾਲ ਵੀ ਬੀਜੇਪੀ ਵਿੱਚ ਸ਼ਾਮਲ ਹੋ ਸਕਦੇ ਹਨ।

 

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਇਹ ਗੱਲ ਸਾਹਮਣੇ ਆਈ ਸੀ ਕਿ ਰਿੰਕੂ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਣਗੇ ਪਰ ਰਿੰਕੂ ਨੇ ਉਦੋਂ ਨਾਂਹ ਕਰ ਦਿੱਤੀ ਸੀ। ਸੁਸ਼ੀਲ ਕੁਮਾਰ ਰਿੰਕੂ ਪਿਛਲੇ ਸਾਲ ਜਲੰਧਰ 'ਚ ਹੋਈਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ 'ਆਪ' 'ਚ ਸ਼ਾਮਲ ਹੋਏ ਸਨ। 'ਆਪ' ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਜਿਸ ਵਿੱਚ ਰਿੰਕੂ ਜੇਤੂ ਰਿਹਾ ਸੀ। ਇਸ ਵਾਰ ਵੀ ‘ਆਪ’ ਨੇ ਜਲੰਧਰ ਸੀਟ ਤੋਂ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ।

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget