ਪੜਚੋਲ ਕਰੋ

Jalandhar News: ਕੈਨੇਡਾ ਦਾ ਲਾਲਚ ਦੇ ਕੇ 40 ਤੋਂ ਵੱਧ ਕੁੜੀਆਂ ਨਾਲ ਸੋਸ਼ਣ, ਲੱਖਾਂ ਦੀ ਮਾਰੀ ਠੱਗੀ, ਇੰਝ ਆਇਆ ਪੁਲਿਸ ਅੜਿੱਕੇ

ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਲੜਕੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ। ਉਸ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ ਸ਼ਾਦੀ ਡਾਟ ਕਾਮ 'ਤੇ ਆਪਣੀ ਪ੍ਰੋਫਾਈਲ ਬਣਾਈ ਸੀ।

Crime News:  ਜਲੰਧਰ ਦੀ ਗੁਰਾਇਆ ਪੁਲਿਸ ਨੇ ਕੈਨੇਡਾ ਲਜਾਣ ਦੇ ਨਾਂਅ 'ਤੇ ਲੜਕੀਆਂ ਦਾ ਸ਼ੋਸ਼ਣ ਕਰਨ ਵਾਲੇ NRI ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਰਨਾਲਾ ਦੇ ਪਿੰਡ ਬੀਹਾਲਾ ਦੇ ਰਹਿਣ ਵਾਲੇ ਹਰਪਾਲ ਸਿੰਘ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਗੁਰਾਇਆ ਥਾਣੇ ਵਿੱਚ ਆਈਪੀਸੀ ਦੀ ਧਾਰਾ 420, 380, 386, 465, 468, 471 ਅਤੇ 376 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਨੇ 40 ਦੇ ਕਰੀਬ ਲੜਕੀਆਂ ਨਾਲ ਧੋਖਾਧੜੀ ਕਰਕੇ ਸਰੀਰਕ ਸਬੰਧ ਬਣਾਏ। ਉਸ ਨੇ ਕੈਨੇਡਾ ਦਾ ਨਾਗਰਿਕ ਹੋਣ ਦਾ ਦਾਅਵਾ ਕੀਤਾ ਸੀ। ਉਸ ਨੇ ਸ਼ਾਦੀ ਡਾਟ ਕਾਮ 'ਤੇ ਆਪਣੀ ਪ੍ਰੋਫਾਈਲ ਬਣਾਈ ਸੀ। ਉਸ ਨੇ ਦਿੱਲੀ, ਪੰਜਾਬ ਅਤੇ ਚੰਡੀਗੜ੍ਹ ਦੀਆਂ ਕੁੜੀਆਂ ਨੂੰ ਧੋਖਾਧੜੀ ਦਾ ਸ਼ਿਕਾਰ ਬਣਾਇਆ ਹੈ।

ਪੁਲਿਸ ਨੇ ਗੁਰਾਇਆ ਦੀ ਇੱਕ ਲੜਕੀ ਨਾਲ 1.50 ਲੱਖ ਰੁਪਏ ਦੀ ਠੱਗੀ ਮਾਰਨ ਸਬੰਧੀ ਮਾਮਲਾ ਦਰਜ ਕੀਤਾ ਸੀ ਜਿਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਸੰਮਨ ਵੀ ਜਾਰੀ ਕੀਤੇ ਹਨ ਪਰ ਉਸ ਨੇ ਹਿੱਸਾ ਨਹੀਂ ਲਿਆ।

ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਵੀ ਲਿਆ ਹੈ। ਪੁਲਿਸ ਨੇ ਰਿਮਾਂਡ ਦੌਰਾਨ ਉਕਤ ਖ਼ੁਲਾਸਾ ਕਰਦਿਆਂ ਦੱਸਿਆ ਕਿ ਉਕਤ ਮੁਲਜ਼ਮ 40 ਤੋਂ ਵੱਧ ਅਜਿਹੀਆਂ ਲੜਕੀਆਂ ਨੂੰ ਆਪਣਾ ਸ਼ਿਕਾਰ ਬਣਾ ਚੁੱਕਾ ਹੈ |

ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਕੱਲੇ ਗੁਰਾਇਆ ਦੀਆਂ 5 ਦੇ ਕਰੀਬ ਲੜਕੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨਾਲ ਮੁਲਜ਼ਮਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਉਸਦੇ ਪਿਤਾ ਬਰਨਾਲਾ ਵਿੱਚ ਪਿੰਡ ਦੇ ਅੰਦਰ ਇੱਕ ਛੋਟੀ ਜਿਹੀ ਦੁਕਾਨ ਚਲਾਉਂਦੇ ਹਨ। 

ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਕਾਰ, ਇੱਕ ਫ਼ੋਨ ਅਤੇ ਇੱਕ ਪਾਸਪੋਰਟ ਬਰਾਮਦ ਕੀਤਾ ਹੈ। ਜਲਦੀ ਹੀ ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget