ਪੜਚੋਲ ਕਰੋ

Paramilitary Job: ਪੈਰਾ ਮਿਲਟਰੀ ਫੋਰਸ 'ਚ ਨਿੱਕਲੀਆਂ 75 ਹਜ਼ਾਰ ਤੋਂ ਵੱਧ ਪੋਸਟਾਂ, ਮੁਫ਼ਤ ਸਿਖਲਾਈ ਲਈ ਇੱਥੇ ਕਰੇ ਅਪਲਾਈ 

Paramilitary recruitment 2024: ਭਾਰਤ ਸਰਕਾਰ ਵਲੋਂ ਅਰਧ ਸੈਨਿਕ ਬਲਾਂ (ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ., ਐਸ.ਐਸ.ਬੀ., ਏ.ਆਰ. ਅਤੇ ਐਸ.ਐਸ.ਐਫ.) ਵਿੱਚ 75768 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

Paramilitary recruitment 2024: ਅਰਧ ਸੈਨਿਕ ਬਲਾਂ ਵਿੱਚ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੇ ਤਿਆਰੀ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਅਰਧ ਸੈਨਿਕ ਬਲਾਂ (ਬੀ.ਐਸ.ਐਫ., ਸੀ.ਆਰ.ਪੀ.ਐਫ., ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ., ਐਸ.ਐਸ.ਬੀ., ਏ.ਆਰ. ਅਤੇ ਐਸ.ਐਸ.ਐਫ.) ਵਿੱਚ 75768 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਆਨਰੇਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਚਾਹਵਾਨ ਨੌਜਵਾਨ ਇਨ੍ਹਾਂ ਪੋਸਟਾਂ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਸ਼ੁਰੂ ਕੀਤੀਆਂ ਗਈਆਂ ਕਲਾਸਾਂ ਵਿੱਚ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਕਲਾਸਾਂ ਲਗਾ ਸਕਦੇ ਹਨ। 

ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਲਈ ਜਰੂਰੀ ਦਸਤਾਵੇਜ ਦੀਆਂ ਫੋਟੋ ਸਟੇਟ ਕਾਪੀਆਂ  ਜਿਵੇਂ ਰੋਲ ਨੰਬਰ, ਆਧਾਰ ਕਾਰਡ , ਦਸਵੀਂ ਕਲਾਸ ਜਾਂ ਬਾਰਵੀਂ ਕਲਾਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਰਿਪੋਰਟ ਕੈਂਪ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਟਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ।

ਉਨ੍ਹਾਂ ਦਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ ਮੋਬਾਇਲ ਨੰਬਰ 83601-63527 ਅਤੇ ਮੋਬਾਇਲ ਨੰਬਰ 99143-69376 ’ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਚਲਾਈਆਂ ਜਾ ਰਹੀਆਂ ਸਿਖਲਾਈ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ’ਤੇ ਭਰਾ ਨੇ ਕੀਤਾ ਵੱਡਾ ਖ਼ੁਲਾਸਾ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
Punjab News : ਪਟਵਾਰੀ ਤੇ ਉਸ ਦਾ ਏਜੰਟ ਰਿਸ਼ਵਤ ਲੈਂਦੇ ਗ੍ਰਿਫ਼ਤਾਰ , ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਕਮ
ਪੰਜਾਬ ਤੋਂ ਵੱਡੀ ਖ਼ਬਰ! ASI ਨੂੰ ਕੀਤਾ ਸਸਪੈਂਡ, ਨਸ਼ੇ 'ਚ ਧੁੱਤ ਹੋ ਕੇ ਠੋਕੀਆਂ ਕਈ ਗੱਡੀਆਂ
ਪੰਜਾਬ ਤੋਂ ਵੱਡੀ ਖ਼ਬਰ! ASI ਨੂੰ ਕੀਤਾ ਸਸਪੈਂਡ, ਨਸ਼ੇ 'ਚ ਧੁੱਤ ਹੋ ਕੇ ਠੋਕੀਆਂ ਕਈ ਗੱਡੀਆਂ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ
ਜਲੰਧਰ ਦੇ 3 ਹੋਟਲਾਂ 'ਤੇ ਆਬਕਾਰੀ ਵਿਭਾਗ ਦੀ ਰੇਡ, ਟੀਮ ਨੇ ਖੰਗਾਲਿਆ ਰਿਕਾਰਡ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget