ਪੜਚੋਲ ਕਰੋ

Jalandhar - ਵੱਖਰੇ ਅੰਦਾਜ਼ 'ਚ ਨਜ਼ਰ ਆਏ ਜਲੰਧਰ ਦੇ MP ਸੁਸ਼ੀਲ ਕੁਮਾਰ ਰਿੰਕੂ, ਲੋਕਤੰਤਰ ਨੂੰ ਬਚਾਉਣ ਦਾ ਇੰਝ ਦਿੱਤਾ ਸੱਦਾ

MP Sushil Rinku's - ਸੰਸਦ ਦੇ ਬਾਹਰ ਧਰਨੇ ’ਤੇ ਬੈਠੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕਾਂ ਨੂੰ ਲੋਕਤੰਤਰੀ ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਰਿੰਕੂ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੀ ਆਜ਼ਾਦੀ ਦੇ

ਜਲੰਧਰ : ਸੰਸਦ ਦੇ ਬਾਹਰ ਧਰਨੇ ’ਤੇ ਬੈਠੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕਾਂ ਨੂੰ ਲੋਕਤੰਤਰੀ ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਰਿੰਕੂ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੀ ਆਜ਼ਾਦੀ ਦੇ ਮਹਾਨ ਆਗੂ ਮਹਾਤਮਾ ਗਾਂਧੀ ਜੀ ਵਲੋਂ 81 ਸਾਲ ਪਹਿਲਾਂ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਹਾਤਮਾ ਗਾਂਧੀ ਅਤੇ ਡਾ.ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ’ਤੇ ਚੱਲਦਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਲਈ ਲਾਮਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਬਹਿਤਰੀ ਲਈ ਹਰ ਤਰ੍ਹਾਂ ਦੀਆਂ ਪਾਲਿਸੀਆਂ ਬਣਾ ਰਹੀ ਹੈ।

Jalandhar - ਵੱਖਰੇ ਅੰਦਾਜ਼ 'ਚ ਨਜ਼ਰ ਆਏ ਜਲੰਧਰ ਦੇ MP ਸੁਸ਼ੀਲ ਕੁਮਾਰ ਰਿੰਕੂ, ਲੋਕਤੰਤਰ ਨੂੰ ਬਚਾਉਣ ਦਾ ਇੰਝ ਦਿੱਤਾ ਸੱਦਾ

ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਸਾਰੇ ਵਪਾਰਿਕ ਢਾਂਚੇ ਉਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਦੇਸ਼ ਦਾ ਛੋਟਾ ਵਪਾਰੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿਚ ਲੋਕਾਂ ਨੂੰ ਰੋਜ਼ਗਾਰ ਮਿਲਣਾ ਬਹੁਤ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਲਈ ਕੇਂਦਰ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜਰੂਰੀ ਹੈ।

ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਹੁਤ ਅਹਿਮ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਚ ਸੰਘੀ ਢਾਂਚੇ ਅਤੇ ਲੋਕਤੰਤਰ ਨੂੰ ਬਚਾਉਣ ਲਈ ਚੋਣਾਂ ਦੌਰਾਨ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar News: ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
ਜਲੰਧਰ 'ਚ ਮਸ਼ਹੂਰ ਹਸਪਤਾਲ ਦੇ ਬਾਹਰ ਕਾਰ ਦੀ ਭੰਨਤੋੜ, ਅਣਪਛਾਤੇ ਬਦਮਾਸ਼ਾਂ ਨੇ ਇੱਟਾਂ ਨਾਲ ਖਿੜਕੀਆਂ ਦੇ ਸ਼ੀਸ਼ੇ ਭੰਨੇ, ਲੋਕਾਂ 'ਚ ਫੈਲੀ ਦਹਿਸ਼ਤ... 
Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget