AAP ਦੇ MP ਸ਼ੁਸ਼ੀਲ ਕੁਮਾਰ ਰਿੰਕੂ ਖਿਲਾਫ਼ ਐਕਸ਼ਨ, ਲੋਕ ਸਭਾ 'ਚੋਂ ਪੂਰੇ ਸੈਸ਼ਨ ਲਈ ਸਸਪੈਂਡ

Background
ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਲੋਕ ਸਭਾ ਦੇ ਮਾਨਸੂਨ ਸੈਸ਼ਨ ਦੇ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਲੋਕ ਸਭਾ ਦੇ ਸਪੀਕਰ ਨੇ ਸੁਸ਼ੀਲ ਰਿੰਕੂ ਖਿਲਾਫ ਇਹ ਫੈਸਲਾ ਲੋਕ ਸਭਾ 'ਚ ਭਾਜਪਾ ਅਤੇ ਭਾਜਪਾ ਸਮਰਥਕ ਦਲਾਂ ਵਲੋਂ ਲਿਆਂਦੇ ਗਏ ਮਤੇ ਤੋਂ ਬਾਅਦ ਲਿਆ ਹੈ। ਰਿੰਕੂ ਨੇ ਲੋਕ ਸਭਾ ਵਿੱਚ ਦਿੱਲੀ ਵਿੱਚ ਲਿਆਂਦੇ ਬਿੱਲ ਦਾ ਵਿਰੋਧ ਕੀਤਾ ਸੀ ਅਤੇ ਬਿੱਲ ਦੀਆਂ ਕਾਪੀਆਂ ਪਾੜ ਦਿੱਤੀਆਂ ਸਨ। ਇਸ ਤੋਂ ਪਹਿਲਾਂ ਆਪ ਦੇ ਹੀ ਰਾਜ ਸਭਾ ਮੈਂਬਰ ਸੰਜੇ ਕੁਮਾਰ ਨੂੰ ਵੀ ਸਸਪੈਂਡ ਕੀਤਾ ਗਿਆ ਹੈ।