ਪੜਚੋਲ ਕਰੋ

Crime News: ਸੜਕ 'ਤੇ ਕਾਰ ਖੜ੍ਹੀ ਕਰਕੇ ਸ਼ਰਾਬ ਪੀ ਰਹਿਆਂ ਤੋਂ ਰਾਹ ਮੰਗਿਆ ਤਾਂ ਗੋਲ਼ੀਆਂ ਨਾਲ ਭੁੰਨਿਆ 3 ਜਵਾਕਾਂ ਦਾ ਪਿਓ, ਦੋਸ਼ੀ ਫ਼ਰਾਰ

ਮਨਜਿੰਦਰ ਸਿੰਘ ਪਿੰਡ ਦੇ ਹੀ ਕਿਸਾਨ ਪਰਿਵਾਰ ਦਾ ਲੜਕਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੇ 3 ਬੱਚੇ ਸਨ। ਅੱਜ ਸਵੇਰੇ ਪੁਲਿਸ ਨੇ ਪਿੰਡ ਭੀਖਣ ਨਗਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ, ਪਰ ਕੁਝ ਹੱਥ ਨਹੀਂ ਲੱਗਾ।

Crime News: ਜਲੰਧਰ ਦੇ ਕਰਤਾਰਪੁਰ 'ਚ ਰਾਹ ਨਾ ਦੇਣ 'ਤੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ ਮ੍ਰਿਤਕ ਦਾ ਇੱਕ ਸਾਥੀ ਜ਼ਖਮੀ ਹੋ ਗਿਆ ਹੈ। ਜ਼ਖਮੀ ਦਾ ਕਹਿਣਾ ਹੈ ਕਿ ਕਾਤਲ ਆਪਣੇ ਆਪ ਨੂੰ ਭੀਖਣ ਨੰਗਲ ਦੇ ਗੈਂਗਸਟਰ ਵਿਜੇ ਬਦਮਾਸ਼ ਦਾ ਭਤੀਜਾ ਦੱਸ ਰਿਹਾ ਸੀ।

ਮ੍ਰਿਤਕ ਦੀ ਪਛਾਣ  ਮਨਜਿੰਦਰ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕ ਦਾ ਭਰਾ ਗੁਰਪ੍ਰੀਤ ਸਿੰਘ ਲਾਲੀ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ ਅਤੇ ਜਸਕਰਨ ਸਿੰਘ ਵਾਸੀ ਕਰਤਾਰਪੁਰ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੇ ਕੀਤੀ ਛਾਪੇਮਾਰੀ ਪਰ ਹੱਥ ਖਾਲੀ

ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਪਿੰਡ ਦੇ ਹੀ ਕਿਸਾਨ ਪਰਿਵਾਰ ਦਾ ਲੜਕਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦੇ 3 ਬੱਚੇ ਸਨ। ਅੱਜ ਸਵੇਰੇ ਪੁਲਿਸ ਨੇ ਪਿੰਡ ਭੀਖਣ ਨਗਰ ਸਮੇਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ, ਪਰ ਕੁਝ ਹੱਥ ਨਹੀਂ ਲੱਗਾ। ਥਾਣਾ ਕਰਤਾਰਪੁਰ ਦੇ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਟੀਮਾਂ ਮੁਲਜ਼ਮਾਂ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਜਲਦੀ ਹੀ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਆਖ਼ਰ ਕੀ ਹੈ ਪੂਰਾ ਮਾਮਲਾ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਦੇਰ ਸ਼ਾਮ ਭੁਲੱਥ ਰੋਡ 'ਤੇ ਸਥਿਤ ਪਿੰਡ ਮੱਲੀਆਂ 'ਚ ਵਾਪਰੀ ਜਿਸ ਦੌਰਾਨ ਜ਼ਿਮੀਂਦਾਰ ਮਨਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਟਰੈਕਟਰ-ਕਮ ਜੇ.ਸੀ.ਬੀ. ਵਿੱਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਰਸਤੇ ਵਿੱਚ ਮੁਲਜ਼ਮ ਜਸਕਰਨ ਸਿੰਘ ਆਪਣੀ ਆਈ-20 ਕਾਰ ਲੈ ਕੇ ਸੜਕ ’ਤੇ ਖੜ੍ਹਾ ਸੀ। ਉਸ ਦੇ ਨਾਲ ਕੁਝ ਹੋਰ ਲੋਕ ਵੀ ਸਨ, ਜੋ ਆਪਣੀ ਕਾਰ ਸੜਕ ਖੜ੍ਹੀ ਕਰਕੇ ਬੀਅਰ ਪੀ ਰਹੇ ਸਨ ਜਦੋਂ ਉਨ੍ਹਾਂ ਨੂੰ ਕਾਰ ਪਾਸੇ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ ਤੇ ਗੁਰਪ੍ਰੀਤ ਦੀ ਕੁੱਟਮਾਰ ਕੀਤੀ। ਇਸ ਮੌਕੇ ਜਦੋਂ ਮਨਜਿੰਦਰ ਸਿੰਘ ਛੁਡਵਾਉਣ ਆਇਆ ਤਾਂ ਉਨ੍ਹਾਂ ਨੇ ਉਸ ਉੱਤੇ ਗੋਲ਼ੀਆਂ ਚਲਾ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਉੱਤੇ ਫ਼ਰਾਰ ਹੋ ਗਏ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget