ਨਵਾਂਸ਼ਹਿਰ : ਬਰਸਾਤਾਂ ਦੇ ਅਗਾਮੀ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ  ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਸਾਰੇ ਹੜ੍ਹ ਰੋਕੂ ਪ੍ਰਬੰਧ ਯਕੀਨੀ ਬਣਾਏ ਗਏ  ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਇਸੇ ਤਹਿਤ ਜ਼ਿਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ।


 ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਥਾਪਿਤ ਕੀਤੇ ਗਏ ਫਲੱਡ ਕੰਟਰੋਲ ਰੂਮ ਦਾ ਨੰਬਰ 01823-220645 ਹੈ। ਇਸੇ ਤਰ੍ਹਾਂ ਤਰ੍ਹਾਂ ਤਹਿਸੀਲ ਪੱਧਰ ’ਤੇ ਸਥਾਪਿਤ ਕੀਤੇ ਕੰਟਰੋਲ ਰੂਮਾਂ ਵਿੱਚ ਤਹਿਸੀਲ ਨਵਾਂਸ਼ਹਿਰ ਦਾ ਫਲੱਡ ਕੰਟਰੋਲ ਰੂਮ ਨੰਬਰ 01823-299016, ਤਹਿਸੀਲ ਬਲਾਚੌਰ ਦਾ 01885-220075 ਅਤੇ ਤਹਿਸੀਲ ਬੰਗਾ ਦਾ 01823-264666 ਹੈ। 


ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਸਾਂਝੀ ਕਰਨ ਜਾਂ ਸੂਚਨਾ ਦੇਣ ਲਈ ਇਨ੍ਹਾਂ ਕੰਟਰੋਲ ਰੂਮ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਸਾਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 


 


Join Our Official Telegram Channel:https://t.me/abpsanjhaofficial


 


 ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇਹ ਵੀ ਪੜ੍ਹੋ : -  Jalandhar News : ਖੇਤੀ ਮਸ਼ੀਨਾਂ ’ਤੇ ਸਬਸਿਡੀ ਪ੍ਰਾਪਤ ਕਰਨ ਲਈ ਬਚਿਆ ਮਹੀਨੇ ਤੋਂ ਘੱਟ ਸਮਾਂ, ਕਿਸਾਨ ਵੀਰ ਇੰਝ ਕਰਨ ਅਪਲਾਈ


 


- ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


- ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


- Android ਫੋਨ ਲਈ ਕਲਿਕ ਕਰੋ


- Iphone ਲਈ ਕਲਿਕ ਕਰੋ