ਪੜਚੋਲ ਕਰੋ

ਆਪ ਦਾ ਦਾਅਵਾ, ਜਲੰਧਰ ਤੋਂ ਭਾਜਪਾ ਲਈ ਕੋਈ ਵੀ ਚੋਣ ਲੜਨ ਨੂੰ ਤਿਆਰ ਨਹੀਂ ਸੀ

ਸਾਬਕਾ ਯੂਥ ਅਕਾਲੀ ਆਗੂ ਪਰਸ਼ੋਤਮ ਲਾਲ ਸੋਂਧੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਸ ਨੂੰ 23 ਮਾਰਚ 2008 ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ 23 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਸਨੂੰ ਅਦਾਲਤ ਵਿੱਚ ਦੋਸ਼ੀ ਪਾਇਆ ਗਿਆ ਅਤੇ 12 ਸਾਲ ਦੀ ਸਜ਼ਾ ਸੁਣਾਈ ਗਈ।

Punjab News: ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਆਧਾਰ ਨਹੀਂ ਹੈ ਅਤੇ ਕੋਈ ਵੀ ਉਨ੍ਹਾਂ ਲਈ ਜਲੰਧਰ ਜ਼ਿਮਨੀ ਚੋਣ ਨਹੀਂ ਲੜਨਾ ਚਾਹੁੰਦਾ ਸੀ। ਇਸੇ ਲਈ ਉਹ ਬਾਹਰਲੇ ਵਿਅਕਤੀ ਨੂੰ ਉਮੀਦਵਾਰ ਵਜੋਂ ਖੜ੍ਹਾ ਕਰ ਰਹੇ ਹਨ, ਜਿਸ ਨੂੰ ਜਲੰਧਰ ਦੇ ਮਸਲਿਆਂ ਦੀ ਵੀ ਜਾਣਕਾਰੀ ਨਹੀਂ ਹੈ ਅਤੇ ਜਲੰਧਰ ਦੇ ਲੋਕਾਂ ਨਾਲ ਉਸ ਦਾ ਕੋਈ ਸੰਬੰਧ ਵੀ ਨਹੀਂ ਹੈ। 

‘ਆਪ’ ਪੰਜਾਬ ਦੀ ਸਕੱਤਰ ਰਾਜਵਿੰਦਰ ਕੌਰ ਥਿਆੜਾ ਨੇ ਦੱਸਿਆ ਕਿ ਰਿੰਕੂ ਅਟਵਾਲ ਨਾਲ ਇੱਕ ਹੋਰ ਸਾਬਕਾ ਯੂਥ ਅਕਾਲੀ ਆਗੂ ਪਰਸ਼ੋਤਮ ਲਾਲ ਸੋਂਧੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਸ ਨੂੰ 23 ਮਾਰਚ 2008 ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ 23 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਜਿਸਨੂੰ ਅਦਾਲਤ ਵਿੱਚ ਦੋਸ਼ੀ ਪਾਇਆ ਗਿਆ ਅਤੇ 12 ਸਾਲ ਦੀ ਸਜ਼ਾ ਸੁਣਾਈ ਗਈ।

ਉਸ ਨੇ ਇਸ ਫੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਿੱਥੇ ਉਹ ਮੁੜ ਦੋਸ਼ੀ ਪਾਇਆ ਗਿਆ ਅਤੇ ਉਸ ਨੂੰ 10 ਸਾਲ ਦੀ ਸਜ਼ਾ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਹਾਲਤ ਇੰਨੀ ਮਾੜੀ ਹੈ ਕਿ ਉਹ ਨਸ਼ਾ ਤਸਕਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਰਹੇ ਹਨ। 

ਥਿਆੜਾ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਭਾਜਪਾ ਨੂੰ ਹਮੇਸ਼ਾ ਲਈ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਡੇ ਕਿਸਾਨਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਅਤੇ ਜਿਸ ਕਰਕੇ ਉਹ ਗਰਮੀ-ਸਰਦੀ ਸਮੇਤ ਹਰ ਤਰ੍ਹਾਂ ਦੇ ਚੁਣੌਤੀਪੂਰਨ ਮੌਸਮ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ 'ਤੇ ਬੈਠਣ ਲਈ ਮਜਬੂਰ ਹੋਏ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਭਾਜਪਾ ਆਗੂਆਂ ਦਾ ਮੂੰਹ ਵੇਖਣਾ ਵੀ ਪਸੰਦ ਨਹੀਂ ਕਰ ਰਹੇ ਅਤੇ ਹੁਣ ਉਹ ਜਲੰਧਰ ਜ਼ਿਮਨੀ ਚੋਣ ਲਈ ਇੱਕ ਬਾਹਰਲੇ ਵਿਅਕਤੀ ਨੂੰ ਲੈ ਕੇ ਆਏ ਹਨ, ਜਿਸ ਨੂੰ ਇੱਥੋਂ ਦੇ ਲੋਕਾਂ ਦੇ ਮਸਲਿਆਂ ਦੀ ਵੀ ਜਾਣਕਾਰੀ ਨਹੀਂ ਹੈ। 

ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ’ਤੇ ਭਰੋਸਾ ਨਹੀਂ ਹੈ। ਇਸੇ ਕਰਕੇ ਕੋਈ ਵੀ ਇਹ ਚੋਣ ਭਾਜਪਾ ਲਈ ਨਹੀਂ ਲੜਨਾ ਚਾਹੁੰਦਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਇਸ ਚੋਣ ਵਿੱਚ ਵੱਡੀ ਜਿੱਤ ਦਰਜ ਕਰਨਗੇ ਕਿਉਂਕਿ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਕੰਮ ਕਰ ਰਹੀ ਹੈ ਅਤੇ ਲੋਕ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। 

ਟਾਪ ਹੈਡਲਾਈਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget