ਪੜਚੋਲ ਕਰੋ

Jalandhar By Election: ਜਲੰਧਰ 'ਚ ਮੈਦਾਨ ਹੋਇਆ ਤਿਆਰ, 7 ਉਮੀਦਵਾਰਾਂ ਦੇ ਪਰਚੇ ਰੱਦ, ਦੇਖੋ ਕਿਸ ਕਿਸ ਨੂੰ ਲੱਗਿਆ ਝਟਕਾ

Jalandhar West By Election: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ

Jalandhar West By Election: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਅੱਜ ਨਾਮਜ਼ਦਗੀਆਂ ਦੀ ਪੜਤਾਲ ਪਿਛੋਂ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਕੁੱਲ 23 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਨ੍ਹਾਂ ਵਿਚੋਂ ਪੜਤਾਲ ਦੌਰਾਨ 7 ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਰਾਜ ਕੁਮਾਰ, ਇੰਦਰਜੀਤ ਸਿੰਘ, ਵਿਸ਼ਾਲ, ਅਜੇ ਕੁਮਾਰ ਭਗਤ, ਨੀਟੂ, ਅਜੇ, ਵਰੁਣ ਕਲੇਰ, ਅਮਿਤ ਕੁਮਾਰ, ਆਰਤੀ ਅਤੇ ਦੀਪਕ ਭਗਤ (ਸਾਰੇ ਆਜ਼ਾਦ) ਤੋਂ ਇਲਾਵਾ ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਸਪਾ ਦੇ ਬਿੰਦਰ ਕੁਮਾਰ, ਆਮ ਆਦਮੀ ਪਾਰਟੀ ਦੇ ਮਹਿੰਦਰਪਾਲ, ਇੰਡੀਅਨ ਨੈਸ਼ਨਲ ਕਾਂਗਰਸ ਦੇ ਸੁਰਿੰਦਰ ਕੌਰ, ਸ੍ਰੋਮਣੀ ਅਕਾਲੀ ਦਲ ਦੇ ਸੁਰਜੀਤ ਕੌਰ ਦੇ ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਵਿੱਚ ਅੰਜੂ ਅੰਗੁਰਾਲ ਕਵਰਿੰਗ ਉਮੀਦਵਾਰ ਭਾਜਪਾ, ਕਰਨ ਸੁਮਨ ਕਵਰਿੰਗ ਉਮੀਦਵਾਰ ਕਾਂਗਰਸ, ਅਤੁੱਲ ਭਗਤ ਕਵਰਿੰਗ ਉਮੀਦਵਾਰ ਆਮ ਆਦਮੀ ਪਾਰਟੀ, ਪਰਮਜੀਤ ਮੱਲ ਕਵਰਿੰਗ ਉਮੀਦਵਾਰ ਬਸਪਾ ਦੇ ਕਾਗਜ਼ ਰੱਦ ਕੀਤੇ ਗਏ ਹਨ ਕਿਉਂ ਜੋ ਪਾਰਟੀਆਂ ਦੇ ਮੁੱਖ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। 

ਇਸ ਤੋਂ ਇਲਾਵਾ ਇਕਬਾਲ ਚੰਦ ਜਿਨ੍ਹਾਂ ਦੇ ਨਾਮਜ਼ਦਗੀ ਵਿੱਚ ਪਰਪੋਜ਼ਰ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਸਨ, ਬਲਵਿੰਦਰ ਕੁਮਾਰ ਲੋੜੀਂਦੇ 10 ਪਰਪੋਜ਼ਰ ਨਾ ਹੋਣ ਕਰਕੇ ਅਤੇ ਮਹਿੰਦਰਪਾਲ ਵਲੋਂ ਨਾਮੀਨੇਸ਼ਨ ਫਾਰਮ 2-ਬੀ ਉਮੀਦਵਾਰ ਵਲੋਂ ਦਸਤਖਤ ਨਾ ਕੀਤਾ ਹੋਣ ਅਤੇ ਲੋੜੀਂਦੇ 10 ਪਰਪੋਜ਼ਰ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ।

ਜਲੰਧਰ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣ ਜਾ ਰਹੀਆਂ ਹਨ ਜਿਸ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। 

 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/  'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget